ਖ਼ਬਰਾਂ
ਪੰਜਾਬੀ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਰਕੇ ਹੋਈ ਮੌਤ
ਪਿੰਡ ਗੁੱਜਰਵਾਲ ’ਚ ਸੋਗ ਦੀ ਲਹਿਰ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ
28 ਨਵੰਬਰ ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਕੀਤੇ ਜਾ ਸਕਣਗੇ ਦਾਇਰ
ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ, ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ 1 ਲੱਖ ਰੁਪਏ ਰਿਸ਼ਵਤ ਲੈਂਦਾ ਕੀਤਾ ਕਾਬੂ
ਮੁਲਜ਼ਮ ਗੁਰਿੰਦਰ ਸਿੰਘ ਨੇ ਝੂਠੇ NDPS ਕੇਸ ਵਿੱਚ ਫਸਾਉਣ ਬਦਲੇ ਮੰਗੀ ਸੀ ਰਿਸ਼ਵਤ
ਅਮਰੀਕਾ ਨੇ ਦੀਵਾਲੀ 'ਤੇ ਪਹਿਲੀ ਵਾਰ ਜਨਤਕ ਛੁੱਟੀ ਦਾ ਕੀਤਾ ਐਲਾਨ, ਜੋਅ ਬਿਡੇਨ ਨੇ ਵ੍ਹਾਈਟ ਹਾਊਸ ਵਿੱਚ ਜਗਾਇਆ ਦੀਵਾ
ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਦੀਵਾਲੀ ਮੌਕੇ ਦਿੱਤੀਆਂ ਸ਼ੁਭਕਾਮਨਾਵਾਂ
ਇਸ ਵਾਰ ਦੀਵਾਲੀ ਇਤਿਹਾਸਕ ਹੋਵੇਗੀ, ਅਯੁੱਧਿਆ ਰਾਮ ਮੰਦਰ ’ਚ ਹਜ਼ਾਰਾਂ ਦੀਵੇ ਜਗਾਏ ਜਾਣਗੇ : PM ਮੋਦੀ
500 ਸਾਲ ਬਾਅਦ ਭਗਵਾਨ ਸ਼੍ਰੀ ਰਾਮ ਅਯੁੱਧਿਆ ਦੇ ਅਪਣੇ ਸ਼ਾਨਦਾਰ ਮੰਦਰ ’ਚ ਬਿਰਾਜਮਾਨ
Haryana News: ਨੂੰਹ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਮਾਂ-ਪੁੱਤ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ
Haryana News: ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਚੀਨ ਨੂੰ ਝਟਕਾ, ਬ੍ਰਾਜ਼ੀਲ ਨੇ ਬੀ.ਆਰ.ਆਈ. ’ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ
ਪ੍ਰਾਜੈਕਟ ’ਚ ਭਾਰਤ ਮਗਰੋਂ ਚੀਨ ਦਾ ਸਾਥ ਛੱਡਣ ਵਾਲਾ ਬ੍ਰਿਕਸ ਸਮੂਹ ਦਾ ਦੂਜਾ ਦੇਸ਼ ਬਣਿਆ
ਉੱਤਰੀ ਗਾਜ਼ਾ ’ਚ ਇਜ਼ਰਾਇਲੀ ਹਮਲੇ ਕਾਰਨ 60 ਲੋਕਾਂ ਦੀ ਮੌਤ : ਫਲਸਤੀਨੀ ਅਧਿਕਾਰੀ
17 ਹੋਰ ਲੋਕ ਲਾਪਤਾ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ 'ਚੋਂ ਕੱਢਿਆ, ਜਾਣੋ ਕਾਰਨ
ਪਾਰਟੀ ਨੇ ਮੁੱਢਲੀ ਮੈਂਬਰਸ਼ਿੱਪ ਤੋਂ ਕੀਤਾ ਬਰਖ਼ਾਸਤ
Beirut News: ਹਿਜ਼ਬੁੱਲਾ ਨੇ ਨਈਮ ਕਾਸਿਮ ਨੂੰ ਚੁਣਿਆ ਅਪਣਾ ਨਵਾਂ ਲੀਡਰ
Beirut News: ਨਸਰੁੱਲਾ ਦੀ ਮੌਤ ਦੀ ਖਬਰ 27 ਸਤੰਬਰ ਨੂੰ ਸਾਹਮਣੇ ਆਈ ਸੀ