ਖ਼ਬਰਾਂ
Gidderbaha News : ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੇ ਕੀਤੇ ਵੱਡੇ ਖੁਲਾਸੇ, ਜਾਣੋ ਕੀ ਕਿਹਾ
Gidderbaha News : ਕਿਹਾ- ਅਕਾਲੀ ਭਗੌੜਿਆਂ ਵਾਂਗ ਭੱਜ ਗਏ ਹਨ
ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਦੀ ਗੱਲ ਕਹਿ ਕੇ ਮੀਟਰ ਲਗਾ ਰਹੀ ਹੈ ਸਰਕਾਰ : ਰਾਕੇਸ਼ ਟਿਕੈਤ
ਕਿਹਾ, ਅਗਨੀਵੀਰਾਂ ਦੀ ਭਰਤੀ ਅਡਾਨੀ ਸਮੂਹ ਲਈ ਹੋ ਰਹੀ ਹੈ
Delhi High Court : ਦਿੱਲੀ ਹਾਈ ਕੋਰਟ ਨੇ 200 ਤੋਂ ਵੱਧ ਨਿਆਂਇਕ ਅਧਿਕਾਰੀਆਂ ਦੇ ਤਬਾਦਲੇ ਕੀਤੇ
Delhi High Court : ਬਦਲੀਆਂ ’ਚ ਬ੍ਰਿਜ ਭੂਸ਼ਣ, ਅਰਵਿੰਦ ਕੇਜਰੀਵਾਲ ਅਤੇ ਜਗਦੀਸ਼ ਟਾਈਟਲਰ ਵਿਰੁਧ ਕੇਸਾਂ ਦੀ ਸੁਣਵਾਈ ਕਰਨ ਵਾਲੇ ਜੱਜ ਵੀ ਸ਼ਾਮਲ
ਬ੍ਰਿਜ ਭੂਸ਼ਣ, ਕੇਜਰੀਵਾਲ ਤੇ ਟਾਈਟਲਰ ਵਿਰੁਧ ਕੇਸਾਂ ਦੀ ਸੁਣਵਾਈ ਕਰਨ ਵਾਲੇ ਜੱਜਾਂ ਸਮੇਤ ਦਿੱਲੀ ’ਚ 200 ਤੋਂ ਵੱਧ ਨਿਆਂਇਕ ਅਧਿਕਾਰੀਆਂ ਦੀ ਬਦਲੀ
ਦਿੱਲੀ ਹਾਈ ਕੋਰਟ ਨੇ ਦਿੱਲੀ ਉੱਚ ਨਿਆਂਇਕ ਸੇਵਾ ’ਚ 23 ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਲਈ ਇਕ ਵੱਖਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ
Gurdaspur News : ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ
Gurdaspur News : ਕਾਂਗਰਸੀ ਆਗੂਆਂ ਦਾ ਮੁੱਖ ਕੰਮ ਕੁਰਸੀ ਲਈ ਆਪਸ ’ਚ ਲੜਨਾ ਹੈ, ਉਹਨਾਂ ਦਾ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ - ਭਗਵੰਤ ਮਾਨ
Chandigarh News : ਅੰਨ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਰਤੀ ਜਨਤਾ ਪਾਰਟੀ ਦੀ ਬੇੜੀ ਡੋਬ ਦੇਵੇਗਾ – ਬਰਸਟ
ਦੇਸ਼ ਦੇ ਪ੍ਰਧਾਨ ਮੰਤਰੀ ਰਾਜ ਧਰਮ ਦੀ ਪਾਲਣਾ ਕਰਨ ਵਿੱਚ ਅਸਮਰੱਥ – ਸੂਬਾ ਜਨਰਲ ਸਕੱਤਰ
Chandigarh News : ਵਿਜੀਲੈਂਸ ਵਲੋਂ ਤਨਖਾਹਾਂ ’ਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਕਾਬੂ
Chandigarh News : ਦੋਵੇਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਭਲਕੇ ਅਦਾਲਤ ’ਚ ਕੀਤਾ ਜਾਵੇਗਾ ਪੇਸ਼
ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ, ਅੰਦੋਲਨ ਜਾਰੀ ਰਹੇਗਾ ਪਰ ਹਾਈਵੇ ਤੋਂ ਖ਼ਤਮ ਕੀਤਾ ਜਾਵੇਗਾ ਜਾਮ
ਮੰਤਰੀ ਗੁਰਮੀਤ ਖੁੱਡੀਆਂ ਤੇ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਚੁਕਾਈ 'ਚ ਹੋਰ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ
Delhi News : 1984 ਸਿੱਖ ਕਤਲੇਆਮ ਮਾਮਲੇ ’ਚ ਵਧੀਆਂ ਸੱਜਣ ਕੁਮਾਰ ਦੀਆਂ ਮੁਸ਼ਕਲਾਂ, ਹਾਈ ਕੋਰਟ ਕਰੇਗਾ ਸੁਣਵਾਈ
Delhi News : ਹਾਈਕੋਰਟ ਨੇ ਸੀਬੀਆਈ ਦੀ ਅਪੀਲ ਕੀਤੀ ਸਵੀਕਾਰ
Chandigarh News : ਪੰਜਾਬ ਭਾਜਪਾ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਮੰਡੀਆਂ ’ਚੋਂ ਝੋਨੇ ਦੀ ਖਰੀਦ ਯਕੀਨੀ ਬਣਾਉਣ ਕਿਹਾ
Chandigarh News : ਰਾਜਪਾਲ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਤੋਂ ਪਹਿਲਾਂ ਪੰਜਾਬ ਸਰਕਾਰ ਤੋਂ ਝੋਨੇ ਦੀ ਖਰੀਦ ਯਕੀਨੀ ਬਣਾਉਣ : ਭਾਜਪਾ