ਖ਼ਬਰਾਂ
ਆਰ.ਪੀ. ਸਿੰਘ ਦੇ ਸ਼੍ਰੋਮਣੀ ਕਮੇਟੀ ਵਿਰੁਧ ਦਿਤੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ, ਵਿਵਾਦ ਛਿੜਨ ਮਗਰੋਂ ਭਾਜਪਾ ਆਗੂ ਨੇ ਮੰਗੀ ਮੁਆਫ਼ੀ
ਗ਼ਲਤ ਬਿਆਨਬਾਜ਼ੀ ਤੋਂ ਬਾਜ਼ ਆਵੇ ਆਰ.ਪੀ. ਸਿੰਘ : ਧਾਮੀ
ਸਰਕਾਰ ਨੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ’ਚ ਭਾਰਤ ਦੀ ਭਾਗੀਦਾਰੀ ਨੂੰ ਪ੍ਰਵਾਨਗੀ ਦਿਤੀ
12 ਭਲਵਾਨਾਂ ਵਲੋਂ ਖੇਡ ਮੰਤਰੀ ਮਨਸੁਖ ਮਾਂਡਵੀਆ ਦੀ ਰਿਹਾਇਸ਼ ਦੇ ਬਾਹਰ ਡੇਰਾ ਉਨ੍ਹਾਂ ਦੇ ਦਖਲ ਦੀ ਮੰਗ ਕਰਨ ਤੋਂ ਬਾਅਦ ਸਰਕਾਰ ਨੇ ਕੀਤਾ ਫੈਸਲਾ
Chandigarh News : ਮਲਵਿੰਦਰ ਕੰਗ ਨੇ ਰਾਜਾ ਵੜਿੰਗ ਦੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ
Chandigarh News : ਵੜਿੰਗ ਨੂੰ ਕੀਤਾ ਸਵਾਲ- ਕੀ ਤੁਹਾਡਾ ਮਤਲਬ ਇਹ ਹੈ ਕਿ ਜਥੇਦਾਰ ਭਾਜਪਾ ਤੇ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ?
Mumbai News : ਬਾਬਾ ਸਿੱਦੀਕੀ ਕਤਲ ਕੇਸ ’ਚ ਲੁਧਿਆਣਾ ਤੋਂ ਇਕ ਹੋਰ ਮੁਲਜ਼ਮ ਗ੍ਰਿਫਤਾਰ
Mumbai News : ਇਸ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਗਿਣਤੀ 15 ਹੋ ਗਈ
Chandigarh News : ਵਿਜੀਲੈਂਸ ਨੇ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕੀਤਾ ਕਾਬੂ
Chandigarh News : ਮੁਲਜ਼ਮ ’ਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ’ਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼
Chandigarh News : ਅਪਣੇ ਵਿਰੁਧ ਐਫ਼.ਆਈ.ਆਰ. ਰੱਦ ਕਰਵਾਉਣ ਲਈ ਹਾਈ ਕੋਰਟ ਪੁੱਜੇ ਸੁਮੇਧ ਸੈਣੀ
Chandigarh News : ਐਫ.ਆਈ.ਆਰ. ਦਰਜ ਕਰਨ ’ਚ 30 ਸਾਲਾਂ ਦੀ ਦੇਰੀ ਨੂੰ ਐਫ.ਆਈ.ਆਰ. ਰੱਦ ਕਰਨ ਦਾ ਆਧਾਰ ਦਸਿਆ, ਸੋਮਵਾਰ ਨੂੰ ਹੋਵੇਗੀ ਸੁਣਵਾਈ
Delhi News : ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੋਸ਼ਿਸ਼ !, 'ਆਪ' ਦਾ ਭਾਜਪਾ 'ਤੇ ਲਗਾਇਆ ਇਲਜ਼ਾਮ
Delhi News : ਪੈਦਲ ਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ
Chandigarh News : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸੂਬੇ ਭਰ 'ਚ ਚਾਰ ਘੰਟਿਆਂ ਲਈ ਪ੍ਰਮੁੱਖ ਮਾਰਗ ਕੀਤੇ ਜਾਮ
Chandigarh News : 22 ਜ਼ਿਲ੍ਹਿਆਂ ਵਿੱਚ 150 ਦੇ ਲਗਭਗ ਥਾਵਾਂ ’ਤੇ ਰਿਹਾ ਚੱਕਾ ਜਾਮ
Chandigarh News : ਬਾਜਵਾ ਨੇ ਬੀਜੇਪੀ ਅਤੇ 'ਆਪ' 'ਤੇ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਨ ਦਾ ਲਗਾਇਆ ਆਰੋਪ
Chandigarh News : ਅਮਰਿੰਦਰ ਦੀ ਫੇਰੀ ਨੂੰ “ਸਿਆਸੀ ਰੰਗਮੰਚ” ਕਿਹਾ
Delhi News :ਚੋਣ ਕਮਿਸ਼ਨ ਨੇ ਉਜ਼ਬੇਕਿਸਤਾਨ ਦੀ ਚੋਣ ਸੰਸਥਾ ਨਾਲ ਚੋਣ ਸਹਿਯੋਗ ਸਮਝੌਤੇ 'ਤੇ ਹਸਤਾਖਰ ਕੀਤੇ
Delhi News : ਉਜ਼ਬੇਕਿਸਤਾਨ ਵਿੱਚ 27 ਅਕਤੂਬਰ ਨੂੰ ਚੋਣਾਂ ਹੋਣੀਆਂ ਹਨ