ਖ਼ਬਰਾਂ
Punjab News: ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਕੀਤੀ ਜਾ ਰਹੀ ਨਾਜਾਇਜ਼ ਵਸੂਲੀ 'ਤੇ High Court ਦਾ ਸਖ਼ਤ ਰੁਖ਼
Punjab News: ਹਾਈਕੋਰਟ 'ਚ ਆਉਣ ਵਾਲੇ ਕਿਸੇ ਵੀ ਮੁਕੱਦਮੇ, ਕਰਮਚਾਰੀ, ਸਰਕਾਰੀ ਅਧਿਕਾਰੀ, ਵਕੀਲ ਆਦਿ ਤੋਂ ਕੋਈ ਪਾਰਕਿੰਗ ਫੀਸ ਨਹੀਂ ਲਈ ਜਾਵੇਗੀ।
Bharat Bhushan Ashu: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਰੈਗੂਲਰ ਜਮਾਨਤ ਲਈ ਹਾਈਕੋਰਟ ’ਚ ਲਗਾਈ ਗੁਹਾਰ
Bharat Bhushan Ashu: ਹਾਈਕੋਰਟ ਆਸ਼ੂ ਦੀ ਇਸ ਪਟੀਸ਼ਨ 'ਤੇ ਸੋਮਵਾਰ ਨੂੰ ਸੁਣਵਾਈ ਕਰੇਗਾ।
Punjab News: ਡਰੱਗ ਮਾਮਲੇ 'ਚ SHO ਅਰਸ਼ਪ੍ਰੀਤ ਦਾ ਖੁਲਾਸਾ: DSP ‘ਤੇ ਲਗਾਏ ਗੰਭੀਰ ਇਲਜ਼ਾਮ
ਐੱਸਐੱਚਓ ਅਰਸ਼ਪ੍ਰੀਤ ਨੇ ਫੇਸਬੁੱਕ 'ਤੇ ਖੁਲਾਸਾ ਕੀਤਾ ਹੈ ਕਿ ਉਸ ਨੂੰ ਇਸ ਮਾਮਲੇ 'ਚ ਝੂਠਾ ਫਸਾਇਆ ਗਿਆ ਹੈ।
Italy News: ਇਟਲੀ ਦੀਆਂ ਘੜ੍ਹੀਆਂ 27 ਅਕਤੂਬਰ ਤੋਂ ਹੋ ਜਾਣਗੀਆਂ ਇੱਕ ਘੰਟਾ ਪਿੱਛੇ
Italy News: ਇਟਲੀ ਅਤੇ ਭਾਰਤ ਦੇ ਸਮੇਂ ਵਿੱਚ ਸਾਢੇ ਚਾਰ ਘੰਟੇ ਦਾ ਹੋਵੇਗਾ ਫਰਕ
Punjab News: ਹਾਈਕੋਰਟ ਨੇ ਡੀਜੀਪੀ ਨੂੰ ਐਨਡੀਪੀਐਸ ਕੇਸਾਂ ਵਿੱਚ ਜਾਂਚ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਦੇ ਦਿੱਤੇ ਆਦੇਸ਼
ਅਦਾਲਤ ਨੇ ਡੀਜੀਪੀ ਵੱਲੋਂ ਪੇਸ਼ ਕੀਤੇ ਜਵਾਬ ਨੂੰ ਰਿਕਾਰਡ ’ਚ ਰੱਖਦੇ ਹੋਏ ਇਕ ਤਾਜ਼ਾ ਸਟੇਟਸ ਰਿਪੋਰਟ 12 ਦਸੰਬਰ ਤੋਂ ਪਹਿਲਾਂ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਵੀ ਦਿੱਤੇ
Punjab News: ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ
Punjab News: ਮੁਲਜ਼ਮ ਨੂੰ ਸਾਲ 2019 ਵਿੱਚ ਕੀਤਾ ਗਿਆ ਸੀ ਭਗੌੜਾ ਘੋਸ਼ਿਤ; ਵਿਜੀਲੈਂਸ ਬਿਊਰੋ ਨੇ ਮੁਲਜ਼ਮ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ
Punjab News: ਅੰਮ੍ਰਿਤਸਰ ’ਚ 3 ਨੌਜਵਾਨਾਂ ਦੀ ਸ਼ੱਕੀ ਹਾਲਾਤ ’ਚ ਮੌਤ
Punjab News: ਪਰਿਵਾਰ ਨੇ ਜਤਾਈਆ ਸ਼ੱਕ ਕਿ ਉਹਨਾਂ ਦੇ ਬੱਚਿਆਂ ਦਾ ਕੀਤਾ ਗਿਆ ਕਤਲ
Punjab News: ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੂੰ ਹੋਇਆ ਡੇਂਗੂ, ਕਈ ਦਿਨਾਂ ਤੋਂ ਸਨ ਬਿਮਾਰ
Punjab News: ਡਾਕਟਰਾਂ ਨੇ ਬੈੱਡ ਰੈਸਟ ਦੀ ਦਿੱਤੀ ਸਲਾਹ, ਚੋਣ ਪ੍ਰਚਾਰ ਤੋਂ ਰਹਿਣਗੇ ਦੂਰ
Punjab News: NDA ਦੇ ਨਤੀਜਿਆਂ 'ਚੋਂ ਸਿੱਖ ਨੌਜਵਾਨ ਅਰਮਾਨਪ੍ਰੀਤ ਸਿੰਘ ਨੇ ਮਾਰੀ ਬਾਜ਼ੀ, ਭਾਰਤ 'ਚੋਂ ਪਹਿਲੇ ਸਥਾਨ 'ਤੇ ਰਿਹਾ
Punjab News: ਗੁਰਦਾਸਪੁਰ ਦੇ ਕਲਾਨੌਰ ਦਾ ਹੈ ਵਸਨੀਕ
Delhi News: ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ ਅਮਨਦੀਪ ਸਿੰਘ ਢੱਲ ਨੂੰ ਦਿੱਤੀ ਜ਼ਮਾਨਤ
Delhi News: ਸੁਪਰੀਮ ਕੋਰਟ ਨੇ ਢੱਲ ਨੂੰ ਮੁਕੱਦਮੇ ਵਿੱਚ ਸਹਿਯੋਗ ਕਰਨ ਲਈ ਕਿਹਾ