ਖ਼ਬਰਾਂ
Bomb Threats: 85 ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਦੋਂ ਰੁਕੇਗਾ ਧਮਕੀਆਂ ਦਾ ਸਿਲਸਿਲਾ?
ਵਿਸਤਾਰਾ ਅਤੇ ਇੰਡੀਗੋ ਦੇ ਕਰੀਬ 20 ਜਹਾਜ਼ਾਂ ਨੂੰ ਬੰਬ ਦੀ ਧਮਕੀ
Chandigarh News : ਸ਼੍ਰੋਮਣੀ ਅਕਾਲੀ ਦਲ ਦਾ ਜਿਮਨੀ ਚੋਣ ਨਾ ਲੜਨ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਦਾ ਪਰਦਾਫਾਸ਼ ਕਰਦਾ ਹੈ: ਆਪ
Chandigarh News : ਅਕਾਲੀ ਦਲ ਬਾਦਲ ਪੰਜਾਬ ਵਿਚ ਸਿਆਸੀ ਤੌਰ 'ਤੇ ਕਮਜੋਰ ਹੋ ਗਿਆ ਹੈ; ਉਹ ਭਾਜਪਾ ਦੇ ਡਰ ਅੱਗੇ ਝੁਕ ਰਹੇ ਹਨ: ਪਵਨ ਕੁਮਾਰ ਟੀਨੂੰ
Cyclone Dana: ਰਾਤ ਨੂੰ ਸਕੱਤਰੇਤ 'ਚ ਰਹਿਣਗੇ ਮੁੱਖ ਮੰਤਰੀ ਮਮਤਾ ਬੈਨਰਜੀ, ਸਥਿਤੀ 'ਤੇ ਰੱਖਣਗੇ ਨਜ਼ਰ
1,59,837 ਲੋਕਾਂ ਨੇ ਸੁਰੱਖਿਅਤ ਥਾਵਾਂ 'ਤੇ ਸ਼ਰਨ ਲਈ
Bathinda News : ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
Bathinda News : ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਕੀਤਾ ਸ਼ਹਿਰ ਵਾਸੀਆਂ ਨੂੰ ਸਮਰਪਿਤ
ਸਰਕਾਰ ਪੰਜਾਬ ਮਿਲਿੰਗ ਪਾਲਸੀ 2023-24 ਦੀ ਧਾਰਾ 14 ਤਹਿਤ ਮੰਡੀਆਂ 'ਚ ਕਿਸਾਨਾਂ ਤੋਂ ਝੋਨਾ ਤੁਰੰਤ ਖਰੀਦੇ: ਭਾਜਪਾ
ਸਰਕਾਰ ਮੰਡੀਆਂ 'ਚੋਂ ਝੋਨਾ ਨਹੀਂ ਖਰੀਦ ਰਹੀ : ਭਾਜਪਾ
Chandigarh News : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ ! ਹੁਣ ਬਿਨਾਂ NOC ਤੋਂ ਹੋਣਗੀਆਂ ਰਜਿਸਟਰੀਆਂ
Chandigarh News : ਅਣ-ਅਧਿਕਾਰਤ ਕਲੋਨੀਆਂ ਦੀ ਰਜਿਸਟਰੀ ਲਈ NOC ਦੀਆਂ ਸ਼ਰਤਾਂ ਨੂੰ ਖ਼ਤਮ ਕਰਨ ਦੇ ਪ੍ਰਸਤਾਵ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ
ਪੰਜਾਬ ਪੰਚਾਇਤ ਚੋਣਾਂ ਨੂੰ ਲੈ ਕੇ ਇਕ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਨੋਟਿਸ ਕੀਤਾ ਜਾਰੀ, ਜਾਣੋ ਪੂਰਾ ਮਾਮਲਾ
ਲੋਕਤੰਤਰ ਦੇ ਸਭ ਤੋਂ ਬੁਨਿਆਦੀ ਅਤੇ ਮੁਢਲੇ ਪਹਿਲੂ ਭਾਵ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਮਹੱਤਵਪੂਰਨ
Amritsar News : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਜਾ ਵੜਿੰਗ ਨੂੰ ਦਿੱਤੀ ਚੇਤਾਵਨੀ
Amritsar News : ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ’ਚ ਕਿਹਾ ਆਪਣੀ ਸ਼ਬਦਾਵਲੀ ’ਤੇ ਕੰਟਰੋਲ ਰੱਖੋ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫ਼ਟਿੰਗ ਪੂਰੀ ਸਮਰੱਥਾ ਨਾਲ ਜਾਰੀ : ਡਿਪਟੀ ਕਮਿਸ਼ਨਰ
ਕਿਹਾ- ਲਿਫ਼ਟਿੰਗ 'ਚ ਪਟਿਆਲਾ ਜ਼ਿਲ੍ਹਾ ਸੂਬੇ ਭਰ ਵਿੱਚ ਮੋਹਰੀ
ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ
ਨਿਰਧਾਰਤ ਸਮੇਂ ਦੇ ਅੰਦਰ ਸ਼ੈਲਰਾਂ ‘ਚੋਂ ਚਾਵਲ ਦੀ ਚੁਕਾਈ ਯਕੀਨੀ ਬਣਾਉਣ