ਖ਼ਬਰਾਂ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫ਼ਟਿੰਗ ਪੂਰੀ ਸਮਰੱਥਾ ਨਾਲ ਜਾਰੀ : ਡਿਪਟੀ ਕਮਿਸ਼ਨਰ
ਕਿਹਾ- ਲਿਫ਼ਟਿੰਗ 'ਚ ਪਟਿਆਲਾ ਜ਼ਿਲ੍ਹਾ ਸੂਬੇ ਭਰ ਵਿੱਚ ਮੋਹਰੀ
ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ
ਨਿਰਧਾਰਤ ਸਮੇਂ ਦੇ ਅੰਦਰ ਸ਼ੈਲਰਾਂ ‘ਚੋਂ ਚਾਵਲ ਦੀ ਚੁਕਾਈ ਯਕੀਨੀ ਬਣਾਉਣ
ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਮਾਮਲਾ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ 'ਚ ਲਿਆਂਦਾ ਜਾਵੇ: ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਲਿਆ ਵਾਪਸ
ਅਕਾਲੀ ਦਲ ਵਲੋਂ ਚੋਣ ਮੈਦਾਨ ਛੱਡਣ ਮਗਰੋਂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ
"ਚੋਣ ਨਾ ਲੜਨਾ ਪਾਰਟੀ ਦੀ ਹੋਂਦ ਨੂੰ ਖ਼ਤਮ ਕਰਨ ਦੇ ਬਰਾਬਰ"
Punjab News: ਮਾਨ ਸਰਕਾਰ ਪੰਜਾਬ ਮਿਲਿੰਗ ਪਾਲਸੀ 2023-24 ਦੀ ਧਾਰਾ 14 ਤਹਿਤ ਮੰਡੀਆਂ ਵਿੱਚ ਕਿਸਾਨਾਂ ਤੋਂ ਝੋਨਾ ਤੁਰੰਤ ਖਰੀਦੇ:-ਭਾਜਪਾ
Punjab News: ਪੰਜਾਬ ਦੀਆਂ 10 ਲੋਕ ਸਭਾ ਸੀਟਾਂ 'ਤੇ 'ਆਪ' ਦੀ ਕਰਾਰੀ ਹਾਰ ਦਾ ਬਦਲਾ ਲੈਣ ਲਈ 'ਆਪ' ਸਰਕਾਰ ਮੰਡੀਆਂ 'ਚੋਂ ਝੋਨਾ ਨਹੀਂ ਖਰੀਦ ਰਹੀ :-ਭਾਜਪਾ
Sohan Singh Thandal: ਭਾਜਪਾ ਨੇ ਚੱਬੇਵਾਲ ਸੀਟ ਤੋਂ ਸੋਹਨ ਸਿੰਘ ਠੰਡਲ ਨੂੰ ਐਲਾਨਿਆ ਉਮੀਦਵਾਰ
Sohan Singh Thandal: ਅੱਜ ਹੀ ਹੋਏ ਸਨ ਭਾਜਪਾ ਵਿਚ ਸ਼ਾਮਲ
MP Vikramjit Singh Sahni :ਸਾਂਸਦ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ 'ਚ ਝੋਨੇ ਦੇ ਸੰਕਟ 'ਤੇ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਦੀ ਕੀਤੀ ਅਪੀਲ
MP Vikramjit Singh Sahni : ਕਿਹਾ ਜੋ ਕਿ ਸਾਡੇ ਕਿਸਾਨਾਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ
Punjab News : ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਾ ਲੜਨ ’ਤੇ ਬੋਲੇ ਕਾਂਗਰਸ ਆਗੂ ਨਰਿੰਦਰ ਸੰਧੂ
Punjab News : ਕਾਂਗਰਸ ਆਗੂ ਨਰਿੰਦਰ ਸੰਧੂ ਨੇ ਕਿਹਾ ਅਕਾਲੀ ਦਲ ਇੱਕ ਡੁੱਬਦਾ ਜਹਾਜ਼ ਆਖਿਆ ਹੈ।
SGPC ਪ੍ਰਧਾਨਗੀ ਦੀ ਚੋਣ ਨਾਲ ਜੁੜੀ ਵੱਡੀ ਖ਼ਬਰ, ਹਰਜਿੰਦਰ ਸਿੰਘ ਧਾਮੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ
28 ਅਕਤੂਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ
Amritsar News : ਸ੍ਰੀ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ, ਸ਼੍ਰੋਮਣੀ ਅਕਾਲੀ ਦਲ ’ਤੇ ਚੋਣ ਲੜਨ ਦੀ ਕੋਈ ਪਾਬੰਦੀ ਨਹੀਂ
Amritsar News : ਕਿਹਾ - ਸ਼੍ਰੋਮਣੀ ਅਕਾਲੀ ਦਲ ’ਤੇ ਚੋਣ ਲੜਨ ਦੀ ਕੋਈ ਪਾਬੰਦੀ ਨਹੀਂ