ਖ਼ਬਰਾਂ
ਬਜਰੰਗ ਅਤੇ ਵਿਨੇਸ਼ ਨੂੰ ਟਰਾਈਲ ਤੋਂ ਛੋਟ ਲੈਣ ਨਾਲ ਪ੍ਰਦਰਸ਼ਨ ਦੀ ਛਵੀ ਨੂੰ ਪ੍ਰਭਾਵਿਤ ਕੀਤਾ: ਸਾਕਸ਼ੀ ਮਲਿਕ
ਹਾਲ ਹੀ ਵਿੱਚ ਰਿਲੀਜ਼ ਹੋਈ ਕਿਤਾਬ 'ਵਿਟਨੈਸ' ਵਿੱਚ ਆਪਣੇ ਕਰੀਅਰ ਦੇ ਸੰਘਰਸ਼ਾਂ ਬਾਰੇ ਵੀ ਲਿਖਿਆ
Italy News : ਜਲੰਧਰ ਦੇ ਪਿੰਡ ਜੱਲੋਵਾਲ ਨਾਲ਼ ਸਬੰਧਿਤ ਰਾਜਦੀਪ ਕੌਰ ਇਟਲੀ ’ਚ ਚਲਾਉਣ ਲੱਗੀ ਬੱਸ
Italy News : ਪੰਜਾਬਣ ਨੇ ਹਾਸਿਲ ਕੀਤਾ ਬੱਸ ਦਾ ਡਰਾਈਵਿੰਗ ਲਾਇਸੈਂਸ
ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਦਿੱਲੀ NCR 'ਚ GRAP-II ਨੂੰ ਲਾਗੂ ਕਰਨ ਦੇ ਦਿੱਤੇ ਹੁਕਮ
ਨਿੱਜੀ ਵਾਹਨਾਂ ਦੀ ਵਰਤੋਂ ਘਟਾਉਣ ਲਈ ਪਾਰਕਿੰਗ ਫੀਸ ਵਧਾਈ ਜਾਵੇਗੀ।
Punjab and Haryana High Court : ਹਾਈਕੋਰਟ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਲਈ ਦਰਜ 1112 FIR ਰੱਦ ਕਰ ਦਿੱਤੀਆਂ
Punjab and Haryana High Court : ਇਹ ਹੁਕਮ ਹਾਈਕੋਰਟ ਵੱਲੋਂ ਲੰਬਿਤ ਅਪਰਾਧਿਕ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਲਏ ਗਏ ਨੋਟਿਸ ਦੇ ਮੱਦੇਨਜ਼ਰ ਜਾਰੀ ਕੀਤਾ
ਵਿਵਾਦ ਤੋਂ ਸਿਆਸੀ ਰੋਟੀਆਂ ਸੇਕਣ ਵਾਲਿਆਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
"ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨ"
ਗੁਜਰਾਤ ਵਿੱਚ 250 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, 7 ਦਿਨ ਪਹਿਲਾਂ 5000 ਕਰੋੜ ਰੁਪਏ ਦੀ ਬਰਾਮਦ ਕੀਤੀ ਕੋਕੀਨ
ਪੁਲੀਸ ਨੇ ਫੈਕਟਰੀ ਪ੍ਰਬੰਧਕ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ
ਗੜ੍ਹਚਿਰੌਲੀ 'ਚ ਪੁਲਿਸ ਨੂੰ ਮਿਲੀ ਸਫਲਤਾ, ਮੁਕਾਬਲੇ 'ਚ 3-4 ਨਕਸਲੀਆਂ ਨੂੰ ਕੀਤਾ ਢੇਰ
ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ
ਚੰਡੀਗੜ੍ਹ ਪ੍ਰਸ਼ਾਸਨ ਨੇ ਭਿਖਾਰੀ ਮੁਕਤ ਸ਼ਹਿਰ ਲਈ 8 ਦਿਨਾਂ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
ਪੁਲਿਸ ਵਿਭਾਗ, ਮਨੁੱਖੀ ਤਸਕਰੀ ਰੋਕੂ ਯੂਨਿਟ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਬਾਲ ਸੁਰੱਖਿਆ ਯੂਨਿਟ ਦੇ ਸਹਿਯੋਗ ਨਾਲ, ਬਚਾਅ ਕਾਰਜ ਚਲਾਏਗਾ
Bathinda News : ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
Bathinda News : ਕਿਸਾਨ ਨੌਜਵਾਨ ’ਤੇ ਸੀ ਕਰੀਬ 10 ਲੱਖ ਰੁਪਏ ਦਾ ਕਰਜਾ
London News : ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ
London News : ਇਸ ਮੌਕੇ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ, ਕੰਵਲਜੀਤ ਕੌਰ ਅਤੇ ਲੰਡਨ ਦੇ ਉੱਘੇ ਕਾਰੋਬਾਰੀ ਟੋਨੀ ਮਠਾਰੂ ਨੂੰ ਵੀ ਕੀਤਾ ਸਨਮਾਨਿਤ