ਖ਼ਬਰਾਂ
8-9 ਅਕਤੂਬਰ ਨੂੰ ਯੂ.ਕੇ. ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਭਾਰਤ ਦਾ ਕਰਨਗੇ ਦੌਰਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ਦੀ ਕਰਨਗੇ ਸਮੀਖਿਆ
ਪੰਜਾਬ ਸਰਕਾਰ ਸੂਬੇ 'ਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਦ੍ਰਿੜ ਵਚਨਬੱਧ : ਮੋਹਿੰਦਰ ਭਗਤ
ਕੈਬਨਿਟ ਮੰਤਰੀ ਨੇ ਤਾਈਕਵਾਂਡੋ ਅੰਡਰ-17,19 (ਲੜਕੇ-ਲੜਕੀਆਂ) ਟੂਰਨਾਮੈਂਟ ਦਾ ਕੀਤਾ ਉਦਘਾਟਨ
ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸਰਵਿਸ ਪੋਰਟਲ 'ਤੇ ਨਵੇਂ ਮਡਿਊਲ ‘ਬੁੱਕ ਏ ਕਾਲ ਵਿਦ ਬੀ.ਐਲ.ਓ.' ਦੀ ਸ਼ੁਰੂਆਤ
ਚੋਣ ਕਮਿਸ਼ਨ ਵਲੋਂ ਜਾਰੀ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਫਾਲੋਅ ਕਰਨ ਦੀ ਕੀਤੀ ਅਪੀਲ
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ
ਲੁਧਿਆਣਵੀਆਂ ਨੂੰ ਮੇਲੇ ਦੀ ਮੁਬਾਰਕਬਾਦ ਦਿੰਦਿਆਂ, ਭਰਵੀਂ ਹਾਜ਼ਰੀ ਲਗਵਾਉਣ ਦੀ ਕੀਤੀ ਅਪੀਲ
ਪੰਜਾਬ ਪੁਲਿਸ ਵੱਲੋਂ 2.6 ਕਿੱਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ
'ਯੁੱਧ ਨਸ਼ਿਆਂ ਵਿਰੁੱਧ' 217ਵਾਂ ਦਿਨ
ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ 'ਤੇ ਤੈਨਾਤ ਕਰਨ 'ਤੇ ਸਖ਼ਤ ਇਤਰਾਜ਼ ਜਤਾਇਆ
ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼
ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ
“ਕੋਈ ਮੁੱਦਾ ਨਾ ਹੋਣ ਕਾਰਨ ਬੁਖਲਾਹਟ ਵਿੱਚ ਆ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ”
ਰੂਸ ਨੇ ਯੂਕਰੇਨ ਦੇ ਰੇਲਵੇ ਸਟੇਸ਼ਨ 'ਤੇ ਕੀਤਾ ਹਮਲਾ
ਹਮਲੇ 'ਚ 30 ਲੋਕ ਜ਼ਖਮੀ
ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜੇ ਸਾਹਿਬ ਦਾ ਕਾਰਬਨ ਟੈਸਟ ਕਰਵਾਇਆ: ਹਰਦੀਪ ਸਿੰਘ ਪੁਰੀ
“ਇਤਿਹਾਸਕਾਰ ਦੀਆਂ ਖੋਜਾਂ ਦੱਸਦੀਆਂ ਹਨ ਜੋੜੇ ਸਾਹਿਬ ਇੱਕ ਪ੍ਰਮਾਣਿਕ ਵਸਤੂ ਹੈ”
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜੀ.ਐਸ.ਟੀ. 'ਚ ਸੋਧ ਦੀ ਕੀਤੀ ਸ਼ਲਾਘਾ
ਕਿਹਾ : ਕੇਂਦਰ ਸਰਕਾਰ ਨੇ ਲੋਕ ਹਿਤਾਂ ਨੂੰ ਧਿਆਨ 'ਚ ਰੱਖਦੇ ਹੋਏ ਚੁੱਕਿਆ ਵੱਡਾ ਕਦਮ