ਖ਼ਬਰਾਂ
ਬਰਸਾਲਪੁਰ ਟੱਪਰੀਆਂ (ਖਿਜਰਾਬਾਦ) ਵਿਖੇ ਜਸਪ੍ਰੀਤ ਸਿੰਘ ਨੂੰ ਸਰਬਸੰਮਤੀ ਨਾਲ ਮੁੜ ਸਰਪੰਚ ਚੁਣਿਆ ਗਿਆ
ਮੋਹਨ ਸਿੰਘ, ਹਰਭਜਨ ਸਿੰਘ, ਹਰਦੇਵ ਸਿੰਘ, ਬਲਜਿੰਦਰ ਕੌਰ, ਅਤੇ ਸਰਬਜੀਤ ਕੌਰ ਬਣੇ ਪੰਚ
Ludhiana News : ਲੁਧਿਆਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਨੂੰ ਸਦਮਾ, ਪੁੱਤਰ ਦਾ ਦਿੱਲੀ 'ਚ ਹੋਇਆ ਦਿਹਾਂਤ
Ludhiana News : ਪਿਛਲੇ ਲੰਮੇ ਸਮੇਂ ਤੋਂ ਸੀ ਜਿਗਰ ਦੀ ਬਿਮਾਰੀ ਨਾਲ ਪੀੜਤ
Faridkot News : ਅਧਿਆਪਕ ਨੇ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤੀਆਂ ਅਸ਼ਲੀਲ ਹਰਕਤਾਂ ਅਤੇ ਸਰੀਰਕ ਸ਼ੋਸ਼ਣ
Faridkot News :ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਰੋਸ ਪ੍ਰਗਟ ਕਰਦਿਆਂ ਅਧਿਆਪਕ ਨੂੰ ਗ੍ਰਿਫਤਾਰ ਕਰਨ ਅਤੇ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ
ਖੇਤੀ ਦੇ ਸਹਾਇਕ ਕਿੱਤਿਆਂ ਨੂੰ ਪ੍ਰਫੁੱਲਤ ਕਰਨ ਲਈ ਨਵੀਆਂ ਸੰਭਾਵਨਾਵਾਂ ਦੀ ਤਲਾਸ਼ ਕਰ ਰਹੀ ਪੰਜਾਬ ਸਰਕਾਰ
ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ 'ਚ ਉਤਾਰੇਗਾ ਰੇਸ਼ਮ ਉਤਪਾਦ
Delhi News : 'ਆਪ' ਅਤੇ ਕੇਜਰੀਵਾਲ ਮੇਰੀ ਭਵਿੱਖ ਦੀ ਸਿਆਸੀ ਭੂਮਿਕਾ ਤੈਅ ਕਰਨਗੇ : ਸਤੇਂਦਰ ਜੈਨ
Delhi News : ਉਨ੍ਹਾਂ ਕਿਹਾ, "ਮੈਂ ਉਹੀ ਕਰਾਂਗਾ ਜੋ ਸਾਡੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਕਹਿਣਗੇ
ਚੰਡੀਗੜ੍ਹ ਏਅਰਪੋਰਟ 'ਤੇ ਫਲਾਈਟ ਵਿੱਚ ਬੰਬ ਦੀ ਖ਼ਬਰ ਨਾਲ ਮਚਿਆ ਹੜਕੰਪ
ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ
Manipur Violence: ਮਨੀਪੁਰ 'ਚ ਫਿਰ ਤੋਂ ਭੜਕੀ ਹਿੰਸਾ, ਅੱਤਵਾਦੀਆਂ ਨੇ ਪਿੰਡ 'ਤੇ ਸੁੱਟੇ ਬੰਬ, ਸੀਆਰਪੀਐੱਫ ਅਤੇ ਪੁਲਿਸ ਮੌਕੇ 'ਤੇ ਪਹੁੰਚੀ
ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
Moga News : ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਪਰਤ ਰਹੇ ਮੁੰਡਿਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਹੋਈ ਮੌਤ
Moga News : ਪੁਲਿਸ ਨੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਕੀਤਾ ਦਰਜ
ਹਾਈਕੋਰਟ ਨੇ ਚੰਡੀਗੜ੍ਹ ਦੇ ਗੁਰਦੁਆਰਾ ਸਾਂਝਾ ਸਾਹਿਬ ਨੂੰ ਹਟਾਉਣ ਦਾ ਦਿੱਤਾ ਹੁਕਮ
25 ਸਾਲ ਬਾਅਦ ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਿਜ
Madhya Pradesh News : ਮੋਰੈਨਾ 'ਚ ਪਟਾਕਿਆਂ ਦੀ ਫੈਕਟਰੀ ਅਤੇ ਗੋਦਾਮ 'ਚ ਵੱਡਾ ਧਮਾਕਾ, ਕਈ ਘਰ ਢਹਿ-ਢੇਰੀ, ਬਚਾਅ ਕਾਰਜ ਜਾਰੀ
Madhya Pradesh News : ਇੱਕ ਔਰਤ ਅਤੇ ਇੱਕ ਬੱਚੇ ਸਮੇਤ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ