ਖ਼ਬਰਾਂ
Weather News: ਪੰਜਾਬ-ਚੰਡੀਗੜ੍ਹ 'ਚ ਸਵੇਰ ਸ਼ਾਮ ਹੋਣ ਲੱਗੀ ਠੰਢ, ਤਾਪਮਾਨ ’ਚ ਆਈ ਗਿਰਾਵਟ
Weather News: ਘੱਟੋ-ਘੱਟ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ
Punjab News: ਭ੍ਰਿਸ਼ਟਾਚਾਰ 'ਤੇ ਭਗਵੰਤ ਮਾਨ ਸਰਕਾਰ ਸਖ਼ਤ, ਭ੍ਰਿਸ਼ਟਾਚਾਰ ਵਿਰੋਧੀ ਈਮੇਲ ਆਈਡੀ ਜਾਰੀ
Punjab News: ਸਰਕਾਰ ਵੱਲੋਂ 18 ਤੋਂ 29 ਅਕਤੂਬਰ ਤੱਕ ਅਣਅਧਿਕਾਰਤ ਕਲੋਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਰਹੇ 5 ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ: ਸਿਬਿਨ ਸੀ
ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ 3 ਸੰਗਰੂਰ ਜ਼ਿਲ੍ਹੇ ਦੇ ਹਨ ਅਤੇ 1-1 ਉਮੀਦਵਾਰ ਮਾਨਸਾ ਅਤੇ ਫਰੀਦਕੋਟ ਜ਼ਿਲ੍ਹੇ ਤੋਂ ਹੈ
Punjab News: ਪੰਜਾਬ ਸਰਕਾਰ ਵੱਲੋਂ ਬਸੰਤ ਗਰਗ ਨੂੰ ਲਾਇਆ ਗਿਆ ਵਿੱਤ ਸਕੱਤਰ
Punjab News: 2005 ਬੈਚ ਦੇ IAS ਅਧਿਕਾਰੀ ਹਨ ਬਸੰਤ ਗਰਗ
Supreme Court: ਸੁਪ੍ਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ‘ਮੁਫ਼ਤ ਸੁਗਾਤਾਂ’ ਉੱਤੇ ਨੋਟਿਸ ਕੀਤਾ ਜਾਰੀ
Supreme Court: ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਚੋਣ ਕਮਿਸ਼ਨ ਅਜਿਹੇ ਵਾਅਦਿਆਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ।
Punjab News: ਕਿਰਾਏਦਾਰ ਨੂੰ ਜਾਇਦਾਦ ਖਾਲੀ ਕਰਨ 'ਤੇ ਇਤਰਾਜ਼ ਕਰਨ ਦਾ ਕੋਈ ਅਧਿਕਾਰ ਨਹੀਂ: ਹਾਈ ਕੋਰਟ
Punjab News: ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 1995 ਤੋਂ ਪਹਿਲਾਂ ਉਸ ਨੂੰ 700 ਰੁਪਏ ਮਹੀਨਾਵਾਰ ਕਿਰਾਏ ’ਤੇ ਦੋ ਦੁਕਾਨਾਂ ਦਿੱਤੀਆਂ ਗਈਆਂ ਸਨ
Punjab News: ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
ਜਾਂਚ ਅਧਿਕਾਰੀ ਜਸਵੀਰ ਸਿੰਘ ਸਹਾਇਕ ਥਾਣੇਦਾਰ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਲਾਸ਼ ਦਾ ਪੋਸਟ ਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਹੈ।
Punjab News: ਚਲ ਰਹੀ ਪੋਲਿੰਗ ਦੌਰਾਨ ਅਚਾਨਕ ਸਿਹਤ ਵਿਗੜਨ ਕਾਰਨ ਪੰਚ ਉਮੀਦਵਾਰ ਦੀ ਮੌਤ
Punjab News: ਗੁਰਦੀਪ ਸਿੰਘ ਪਹਿਲਾਂ ਤਿੰਨ ਵਾਰ ਪਿੰਡ ਦਾ ਮੈਂਬਰ ਪੰਚਾਇਤ ਰਿਹਾ ਅਤੇ ਇਕ ਵਾਰ ਸਰਪੰਚ ਵੀ ਰਹਿ ਚੁੱਕਾ ਹੈ
Jammu Kashmir: ਉਮਰ ਅਬਦੁੱਲਾ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
Jammu Kashmir: ਕੇਂਦਰ ਸ਼ਾਸਤ ਪ੍ਰਦੇਸ਼ ਬਣਨ ਤੋਂ ਬਾਅਦ ਪਹਿਲੀ ਸਰਕਾਰ ਹੈ
ਸੈਟੇਲਾਈਟ ਸਪੈਕਟ੍ਰਮ ਦੀ ਨਿਲਾਮੀ ਦੀ ਮੰਗ ’ਤੇ ਅੰਬਾਨੀ ਅਤੇ ਮਿੱਤਲ ਨਾਲ ਅਸਹਿਮਤ ਐਲਨ ਮਸਕ
ਪਹਿਲੀ ਵਾਰ ਮਸਕ ਨੇ ਬਰਾਬਰ ਦੇ ਮੌਕੇ ਦੀ ਮੰਗ ਵਿਰੁਧ ਅਪਣੀ ਨਾਰਾਜ਼ਗੀ ਜ਼ਾਹਰ ਕੀਤੀ