ਖ਼ਬਰਾਂ
Indian Coast Guard new chief : ਭਾਰਤੀ ਕੋਸਟ ਗਾਰਡ ਦੇ ਵਧੀਕ ਡਾਇਰੈਕਟਰ ਜਨਰਲ ਐਸ ਪਰਮੀਸ਼ ਨੂੰ ਸਮੁੰਦਰੀ ਬਲ ਦਾ ਨਵਾਂ ਮੁਖੀ ਕੀਤਾ ਨਿਯੁਕਤ
Indian Coast Guard new chief : ਐਸ ਪਰਮੀਸ਼ 15 ਅਕਤੂਬਰ ਨੂੰ ਚਾਰਜ ਸੰਭਾਲਣਗੇ
Chandigarh News : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੇ ਉਸ ਅਧੀਨ ਆਉਂਦੇ ਸਾਰੇ ਕਾਲਜ ਕੱਲ੍ਹ ਰਹਿਣਗੇ ਬੰਦ
Chandigarh News : ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ
Chandigarh News : ਗੈਰ-ਕਾਨੂੰਨੀ ਏਜੰਟਾਂ ਖਿਲਾਫ਼ ਕਾਰਵਾਈ ਜ਼ਰੂਰੀ : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ
Chandigarh News : ਪੰਜਾਬ ’ਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਕੀਤੀ ਗਈ ਫੈਸਲਾਕੁੰਨ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
Chandigarh News : ”ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ
Chandigarh News : ਸੂਬੇ ਭਰ ਵਿੱਚ ਬਜੁਰਗਾਂ ਦੀ ਸਿਹਤ ਸਬੰਧੀ ਕੈਂਪ ਲਗਾਏ ਜਾਣਗੇ
Punjab and Haryana High Court : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ’ਚ ਦੇਰੀ ਲਈ ਲਗਾਈ ਫਟਕਾਰ
Punjab and Haryana High Court :ਸਰਕਾਰ ਨੂੰ ਸਵਾਲ ਕੀਤਾ ਕਿ ਚੋਣਾਂ ਅਜੇ ਤੱਕ ਚੋਣਾਂ ਕਿਉਂ ਨਹੀਂ ਕਰਵਾਈਆਂ ? ਫੈਸਲਾ ਰੱਖਿਆ ਸੁਰੱਖਿਅਤ
CM ਮਾਨ ਨੇ ਹਾਈ ਕੋਰਟ ਦਾ ਕੀਤਾ ਧੰਨਵਾਦ, ਲੋਕਾਂ ਨੂੰ ਆਪਸੀ ਭਾਈਚਾਰਾ ਕਾਇਮ ਰੱਖ ਕੇ ਵੋਟ ਪਾਉਣ ਦੀ ਕੀਤੀ ਅਪੀਲ
ਹਾਈਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ 'ਤੇ ਕਰਾਰੀ ਚਪੇੜ ਹੈ- 'ਆਪ' ਬੁਲਾਰਾ ਨੀਲ ਗਰਗ
Malvinder Kang News: ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ – ਮਲਵਿੰਦਰ ਕੰਗ
Malvinder Kang News: ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਸਮੇਂ ਪੰਚਾਇਤਾਂ ਵੇਚੀਆਂ ਜਾਂਦੀਆਂ ਸੀ ਅਤੇ ਚੋਣਾਂ ਵਿੱਚ ਵੱਡੇ ਪੱਧਰ ’ਤੇ ਗੁੰਡਾਗਰਦੀ ਹੰਦੀ ਸੀ।
Chirag Paswan Security: ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੀ ਵਧੀ ਸੁਰੱਖਿਆ, ਗ੍ਰਹਿ ਮੰਤਰਾਲੇ ਨੇ ਦਿੱਤੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ
Chirag Paswan Security: ਚਿਰਾਗ ਪਾਸਵਾਨ ਦੀ ਸੁਰੱਖਿਆ ਲਈ ਜ਼ੈੱਡ ਸ਼੍ਰੇਣੀ ਤਹਿਤ ਕੁੱਲ 33 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ
Ludhiana News : ਵਿਜੀਲੈਂਸ ਨੇ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਕੀਤਾ ਗ੍ਰਿਫ਼ਤਾਰ
Ludhiana News :ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ’ਚ 65000 ਰੁਪਏ ਰਿਸ਼ਵਤ ਲੈਣ ਦੀ ਇਕ ਲੱਖ ਦੀ ਕੀਤੀ ਸੀ ਮੰਗ
Chnadigarh News : ਸਾਈਬਰ ਅਪਰਾਧਾਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਦੇਣ ਲਈ ਪੰਜਾਬ ’ਚ ‘‘ਸਾਈਬਰ ਚੈਟਬੋਟ ਮਿੱਤਰ’’ ਲਾਂਚ
Chnadigarh News : ਇਹ ਅਤਿ-ਆਧੁਨਿਕ ਨਵੀਨਤਾਵਾਂ ਸਾਈਬਰ ਅਪਰਾਧ ਰਿਪੋਰਟਿੰਗ ਨੂੰ ਵਧਾਉਣਗੀਆਂ ਅਤੇ ਵਿੱਤੀ ਧੋਖਾਧੜੀ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਉਣਗੀਆਂ