ਖ਼ਬਰਾਂ
Bopdev Ghat Gang Rape Case : ਪੁਣੇ ਪੁਲਿਸ ਨੇ ਗੈਂਗਰੇਪ ਮਾਮਲੇ ’ਚ ਇਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ, 2 ਦੀ ਭਾਲ ਜਾਰੀ
ਲਗਭਗ 700 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਦੀਆਂ ਕੋਸ਼ਿਸ਼ਾਂ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ
Haryana govt formation : ਨਵੀਂ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਰੋਹ 15 ਅਕਤੂਬਰ ਨੂੰ ਪੰਚਕੂਲਾ ’ਚ ਹੋਣ ਦੀ ਸੰਭਾਵਨਾ
ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਪੰਚਕੂਲਾ ’ਚ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ
Sikh student beard : ਸਿੱਖ ਵਿਦਿਆਰਥੀ ਨੂੰ ਦਾੜ੍ਹੀ ਕਟਵਾਏ ਬਿਨ੍ਹਾਂ ਸਰਜਰੀ ਕਲਾਸ ’ਚ ਜਾਣ ਤੋਂ ਰੋਕਿਆ
ਤਲਵੰਡੀ ਸਾਬੋ ਤੋਂ ਇਕ ਸਿੱਖ ਵਿਦਿਆਰਥੀ ਹਰਸ਼ਦੀਪ ਸਿੰਘ ਉਜਬੇਕਿਸਤਾਨ ਵਿਚ ਤਾਸ਼ਕੰਤ ਮੈਡੀਕਲ ਅਕੈਡਮੀ ਵਿਚ ਪੜ੍ਹਦਾ ਹੈ
ਪੰਜਾਬ ਸਰਕਾਰ ਨੇ ਸੇਬਾਸਟੀਅਨ ਜੇਮਜ਼ ਨੂੰ ਵਿੱਤੀ ਮਾਮਲਿਆਂ ਬਾਰੇ ਸਲਾਹਕਾਰ ਨਿਯੁਕਤ ਕੀਤਾ
ਵਿੱਤੀ ਸਰੋਤ ਜੁਟਾਉਣ, ਪੂੰਜੀ ਅਤੇ ਮਾਲੀਆ ਖਰਚਿਆਂ ਦੀ ਸਮੀਖਿਆ ਅਤੇ ਤਰਕਸੰਗਤ, ਰਾਜ ਦੇ ਵਿੱਤ ’ਚ ਵਾਧਾ ਅਤੇ ਵਿੱਤੀ ਕਰਜ਼ੇ ਦੇ ਪੁਨਰਗਠਨ ਬਾਰੇ ਮਾਹਰ ਸਲਾਹ ਪ੍ਰਦਾਨ ਕਰਨਗੇ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਵਿਵਾਦਿਤ ਬੰਗਲਾ ਰਸਮੀ ਤੌਰ ’ਤੇ ਅਲਾਟ ਕੀਤਾ ਗਿਆ
ਜਾਂਚ ’ਚ ਪੂਰਾ ਸਹਿਯੋਗ ਕਰਨ ਦੀ ਸਲਾਹ ਦਿਤੀ
Punjab News : ਬਿੱਟੂ ਡਰਾਈਵਿੰਗ ਕਰਦੇ ਖ਼ੁਦ ਨਜ਼ਰ ਆਏ, ਕੀ ਉਨ੍ਹਾਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਦਾ ਇਸ਼ਾਰਾ ਤਾਂ ਨਹੀਂ !
ਬਿੱਟੂ ਦੀ ਅਗਵਾਈ ’ਚ ਅੱਗੇ ਵਧਾਂਗੇ : ਨਾਲ ਬੈਠੇ ਸੁਸ਼ੀਲ ਰਿੰਕੂ ਨੇ ਕਿਹਾ
Punjab and Haryana HC : ਰਾਜ ਚੋਣ ਕਮਿਸ਼ਨ ਨੇ ਰਿਟਰਨਿੰਗ ਅਫ਼ਸਰ ਖ਼ਿਲਾਫ਼ ਕਾਰਵਾਈ ਕਰਕੇ ਉਸ ਨੂੰ ਅਦਾਲਤ ’ਚ ਪੇਸ਼ ਕਰਨ ਦੇ ਦਿੱਤੇ ਹੁਕਮ
Punjab and Haryana HC : ਅਦਾਲਤ ਨੇ ਆਰ.ਓ. ਦੇ ਫੈਸਲੇ ’ਤੇ ਰੋਕ ਲਗਾਉਂਦੇ ਹੋਏ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਨਿਰਪੱਖਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ
CM Bhagwant Mann News : ਦੁਸਹਿਰੇ ਮੌਕੇ ਮੁੱਖ ਮੰਤਰੀ ਸ਼੍ਰੀ ਦੁਰਗਿਆਣਾ ਤੀਰਥ ਦੁਸਹਿਰਾ ਗਰਾਊਂਡ ’ਚ ਰਾਵਣ ਦਹਿਨ ਪ੍ਰੋਗਰਾਮ ’ਚ ਹਿੱਸਾ ਲੈਣਗੇ
CM Bhagwant Mann News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਡੇਰਾ ਬਾਬਾ ਨਾਨਕ ਫੇਰੀ ਹੋਈ ਰੱਦ
Punjab News : ਪੰਜਾਬ ਸਰਕਾਰ ਨੇ ਅਰਬਿੰਦ ਮੋਦੀ ਨੂੰ ਵਿੱਤੀ ਮਾਮਲਿਆਂ ਬਾਰੇ ਮੁੱਖ ਸਲਾਹਕਾਰ ਕੀਤਾ ਨਿਯੁਕਤ , ਮਿਲੇਗਾ ਕੈਬਿਨੇਟ ਰੈਂਕ
ਉਹ ਕੈਬਨਿਟ ਮੰਤਰੀ ’ਤੇ ਲਾਗੂ ਨਿਯਮਾਂ ਅਨੁਸਾਰ ਟੀ.ਏ., ਡੀ.ਏ. ਅਤੇ ਖਰਚਿਆਂ ਦੀ ਵਾਪਸੀ ਦੇ ਹੱਕਦਾਰ ਹੋਣਗੇ