ਖ਼ਬਰਾਂ
Punjab Weather Update News: ਪੰਜਾਬ-ਚੰਡੀਗੜ੍ਹ 'ਚ ਅਗਲੇ 5 ਦਿਨਾਂ ਤੱਕ ਮੌਸਮ ਰਹੇਗਾ ਸਾਫ, ਵਧੇਗਾ ਦਿਨ ਦਾ ਤਾਪਮਾਨ
Punjab Weather Update News: ਫਰੀਦਕੋਟ 'ਚ 35.3 ਡਿਗਰੀ ਦਰਜ ਕੀਤਾ ਗਿਆ ਤਾਪਮਾਨ
Ratan Tata's Succession: ਟਾਟਾ ਦੀ ਵਿਰਾਸਤ ਦੀ ਅਗਵਾਈ ਕੌਣ ਕਰੇਗਾ?
ਭਾਰਤ ਦੇ ਸਭ ਤੋਂ ਵੱਡੇ ਸਮੂਹਾਂ ਵਿੱਚੋਂ ਇੱਕ, ਟਾਟਾ ਸੰਨਜ਼ ਦੇ ਚੇਅਰਮੈਨ ਐਮਰੀਟਸ ਰਤਨ ਟਾਟਾ ਦਾ ਬੁੱਧਵਾਰ ਨੂੰ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।
ਉੱਘੇ ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ ’ਤੇ ਵੱਖ-ਵੱਖ ਸ਼ਖ਼ਸ਼ੀਅਤਾਂ ਨੇ ਦਿੱਤੀ ਸ਼ਰਧਾਂਜਲੀ
ਉਨ੍ਹਾਂ ਦੇ ਦੇਹਾਂਤ ‘ਤੇ ਰਾਜਨੀਤੀ, ਉਦਯੋਗ ਅਤੇ ਫਿਲਮ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Ratan Tata: ਨਹੀਂ ਰਹੇ ਉੱਘੇ ਉਦਯੋਗਪਤੀ ਰਤਨ ਟਾਟਾ, 86 ਸਾਲ ਦੀ ਉਮਰ 'ਚ ਲਏ ਆਖਰੀ ਸਾਹ
Ratan Tata: ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ।
DUSU election : ਚੋਣ ਨਤੀਜੇ ਐਲਾਨ ਕਰਵਾਉਣਾ ਚਾਹੁੰਦੇ ਹੋ ਤਾਂ ਪਹਿਲਾਂ ਗੰਗਦੀ ਨੂੰ ਸਾਫ਼ ਕਰੋ : ਦਿੱਲੀ ਹਾਈ ਕੋਰਟ
ਚੋਣਾਂ 27 ਸਤੰਬਰ ਨੂੰ ਹੋਈਆਂ ਸਨ ਅਤੇ ਵੋਟਾਂ ਦੀ ਗਿਣਤੀ 28 ਸਤੰਬਰ ਨੂੰ ਹੋਣੀ ਸੀ
ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ T20 ਸੀਰੀਜ਼ ’ਚ ਅਜੇਤੂ ਲੀਡ ਬਣਾਈ
ਸੀਰੀਜ਼ ਦਾ ਤੀਜਾ ਮੈਚ 12 ਅਕਤੂਬਰ ਨੂੰ ਹੈਦਰਾਬਾਦ ’ਚ ਖੇਡਿਆ ਜਾਵੇਗਾ
Panchayat Elections : ਸਰਪੰਚੀ ਦੇ 20147 ਉਮੀਦਵਾਰਾਂ ਤੇ 31381 ਪੰਚ ਉਮੀਦਵਾਰਾਂ ਨੇ ਵਾਪਸ ਲਈਆਂ ਨਾਮਜ਼ਦਗੀਆਂ
ਸਰਪੰਚਾਂ ਲਈ ਕੁੱਲ 3798 ਨਿਰਵਿਰੋਧ ਉਮੀਦਵਾਰ ਅਤੇ ਪੰਚਾਂ ਲਈ ਕੁੱਲ 48861 ਨਿਰਵਿਰੋਧ ਉਮੀਦਵਾਰ ਹਨ
ਦਿੱਲੀ ਦੇ ਵਿਕਾਸਪੁਰੀ ’ਚ ਤੇਜ਼ਾਬ ਹਮਲੇ ਕਾਰਨ ਤਿੰਨ ਸ਼ਰਨਾਰਥੀ ਜ਼ਖਮੀ
ਘਟਨਾ ਸੰਯੁਕਤ ਰਾਸ਼ਟਰ ਦੇ ਸ਼ਰਨਾਰਥੀ ਹਾਈ ਕਮਿਸ਼ਨਰ ਦੇ ਦਫਤਰ ਨੇੜੇ ਵਾਪਰੀ
Patiala News : ਡਾ. ਬਲਬੀਰ ਸਿੰਘ ਵੱਲੋਂ ਮੈਡੀਕਲ ਕਾਲਜ ਦੇ ਸਾਰੇ ਵਿਭਾਗਾਂ ਨੂੰ ਵਿਜ਼ਨ ਦਸਤਾਵੇਜ ਤਿਆਰ ਕਰਨ ਦੇ ਨਿਰਦੇਸ਼
ਕਿਹਾ, PGI ਦੇ ਮਿਆਰ ਦਾ ਬਣੇਗਾ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਮੈਡੀਕਲ ਅਧਿਆਪਕਾਂ ਨੂੰ ਕਰਵਾਈ ਜਾਵੇਗੀ ਨਵੀਨਤਮ ਟ੍ਰੇਨਿੰਗ