ਖ਼ਬਰਾਂ
Punjab News : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ DAP ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਨਾਲ ਸੂਬਾ ਪੱਧਰੀ ਮੀਟਿੰਗ
Moga News : ਮੋਗਾ ਪੁਲਿਸ ਵੱਲੋ ਲਾਰੈਂਸ ਬਿਸ਼ਨੋਈ ਗੈਂਗ ਦੇ 7 ਗੁਰਗੇ ਹਥਿਆਰਾਂ ਸਮੇਤ ਕਾਬੂ
ਮੁਲਜ਼ਮਾਂ ਕੋਲੋਂ 32 ਬੋਰ ਦੇ 5 ਪਿਸਤੌਲ ਦੇਸੀ , 8 ਕਾਰਤੂਸ ਅਤੇ ਮੈਗਜ਼ੀਨ ਬਰਾਮਦ
Punjab News : ਪੰਜਾਬ ‘ਚ ਉਦਯੋਗਪਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ : ਤਰੁਨਪ੍ਰੀਤ ਸੌਂਦ
ਪੰਜਾਬ ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ
Punjab News : ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ : ਡਾ. ਬਲਜੀਤ ਕੌਰ
ਪਹਿਲੇ ਪੜਾਅ `ਚ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਸ਼ੁਰੂਆਤ
Amit Shah : ਨਕਸਲੀ ਮਨੁੱਖੀ ਅਧਿਕਾਰਾਂ ਦੀ ਸੱਭ ਤੋਂ ਵੱਡੀ ਉਲੰਘਣਾ ਕਰ ਰਹੇ ਹਨ : ਅਮਿਤ ਸ਼ਾਹ
ਕਿਹਾ - ਸੁਰੱਖਿਆ ਬਲ ਹੁਣ ਰੱਖਿਆਤਮਕ ਕਾਰਵਾਈ ਦੀ ਬਜਾਏ ਨਕਸਲੀਆਂ ਵਿਰੁਧ ‘ਹਮਲਾਵਰ ਮੁਹਿੰਮ’ ਚਲਾ ਰਹੇ ਹਨ
Sonam Wangchuk : ਸਿਖਰਲੀ ਲੀਡਰਸ਼ਿਪ ਨਾਲ ਮੁਲਾਕਾਤ ਦਾ ਸਮਾਂ ਨਾ ਮਿਲਣ ਤੱਕ ਲੱਦਾਖ ਭਵਨ ’ਚ ਡਟੇ ਰਹਾਂਗੇ : ਵਾਂਗਚੁਕ
ਵਾਂਗਚੁਕ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਲੱਦਾਖ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ’ਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਹਨ
Gujarat News : ਗੁਜਰਾਤ ’ਚ ਕੱਛ ਤੱਟ ਨੇੜਿਉਂ 120 ਕਰੋੜ ਰੁਪਏ ਦੀ ਕੋਕੀਨ ਬਰਾਮਦ
ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਗਾਂਧੀਧਾਮ ਕਸਬੇ ਨੇੜੇ ਇਕ ਖਾੜੀ ਖੇਤਰ ਤੋਂ 12 ਕਿਲੋਗ੍ਰਾਮ ਕੋਕੀਨ ਦੇ 10 ਲਾਵਾਰਸ ਪੈਕੇਟ ਬਰਾਮਦ ਕੀਤੇ ਗਏ ਹਨ
Punjab Cabinet Meeting : ਭਲਕੇ ਜਲੰਧਰ 'ਚ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲਿਆ
ਇਹ ਮੀਟਿੰਗ 8 ਅਕਤੂਬਰ ਨੂੰ ਦੁਪਹਿਰ 2 ਵਜੇ ਹੋਵੇਗੀ ਅਤੇ ਹੁਣ CM ਹਾਊਸ ਚੰਡੀਗੜ੍ਹ 'ਚ ਹੋਵੇਗੀ
SGPC Elections : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ 28 ਅਕਤੂਬਰ ਨੂੰ ਹੋਵੇਗੀ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਬਿਆਨ ਜਾਰੀ ਕਰਕੇ ਦਿੱਤੀ ਜਾਣਕਾਰੀ
Bathinda News : ਰਾਮਪੁਰਾ ਫੂਲ ਦੇ ਥਾਣਾ ਸਦਰ ’ਚ ਮੁਨਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਮੁਨਸ਼ੀ ਨੇ ਖ਼ੁਦ ਨੂੰ ਗੋਲੀ ਕਿਉਂ ਮਾਰੀ