ਖ਼ਬਰਾਂ
30 ਲੱਖ ਰੁਪਏ ਰਿਸ਼ਵਤ ਮਾਮਲੇ ਨੂੰ ਲੈ ਕੇ ਲੁਧਿਆਣਾ ਦੇ ਵਕੀਲ ਨੇ ਈਡੀ ਨੂੰ ਵੀਡੀਓ ਸਮੇਤ ਕੀਤੀ ਸ਼ਿਕਾਇਤ
ਬੀਤੇ ਦਿਨ ਬਠਿੰਡਾ ਦੇ ਵਿਧਾਇਕ 'ਤੇ 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਲੱਗੇ ਸਨ ਇਲਜ਼ਾਮ
ਪੰਜਾਬ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ
ਬਠਿੰਡਾ ਵਿੱਚ 2.4 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ
ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
2024 ਵਿੱਚ ਦਰਜ ਹੋਏ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ
ਬੈਂਕ ਯੂਨੀਅਨਾਂ ਵੱਲੋਂ ਭਲਕੇ ਹੜਤਾਲ
ਹਫ਼ਤੇ ਵਿੱਚ 5 ਦਿਨਾਂ ਦੇ ਕੰਮ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ
ਫਤਿਹਗੜ੍ਹ ਚੂੜੀਆਂ 'ਚ ਨਸ਼ੇ ਨਾਲ 18 ਸਾਲ ਦੇ ਨੌਜਵਾਨ ਵਿਸ਼ਾਲ ਮਸੀਹ ਦੀ ਹੋਈ ਮੌਤ
ਪਰਿਵਾਰ ਨੇ ਨਸ਼ਾ ਤਸਕਰਾਂ ਨੂੰ ਫੜਨ ਦੀ ਲਗਾਈ ਗੁਹਾਰ
ਸੰਵਿਧਾਨ ਦੇਸ਼ ਦੀ ਆਤਮਾ ਹੈ; ਇਸ ਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫਰਜ਼: ਪਰਗਟ ਸਿੰਘ
ਵਿਧਾਇਕ ਪਰਗਟ ਸਿੰਘ ਨੇ ਅਮਲੋਹ ਵਿੱਚ ਤਿਰੰਗਾ ਲਹਿਰਾਇਆ, ਲੋਕਾਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਸਰਕਾਰ ਨੇ ਭਲਕੇ ਬੁਲਾਈ ਸਾਰੀਆਂ ਪਾਰਟੀਆਂ ਦੀ ਬੈਠਕ
ਬਜਟ ਸੈਸ਼ਨ ਨੂੰ ਲੈ ਕੇ ਸਹਿਮਤੀ ਬਣਾਉਣ ਲਈ 27 ਜਨਵਰੀ ਨੂੰ ਹੋਵੇਗੀ ਮੀਟਿੰਗ
ਲੁਧਿਆਣਾ 'ਚ ਬੈਂਕ ਮੈਨੇਜਰ ਨਾਲ ਠੱਗੀ ਮਾਰਨ ਵਾਲਾ ਗ੍ਰਿਫ਼ਤਾਰ
ਮੁਲਜ਼ਮ ਨੇ ਬੈਂਕ ਮੈਨੇਜਰ ਨੂੰ ਜਾਅਲੀ ਦਸਤਾਵੇਜ਼ ਭੇਜੇ ਅਤੇ ਧੋਖਾਧੜੀ ਨਾਲ ਉਸ ਦੇ ਬੈਂਕ ਖਾਤੇ 'ਚੋਂ ਕਢਵਾਏ 4,20,000 ਰੁਪਏ
ਹੈੱਡ ਕਾਂਸਟੇਬਲ ਅਮਨਦੀਪ ਸਿੰਘ ਦਾ ਅੰਤਿਮ ਸਸਕਾਰ, ਪੁਲਿਸ ਦੀ ਟੁਕੜੀ ਵੱਲੋਂ ਦਿੱਤੀ ਗਈ ਸਲਾਮੀ
ਬੀਤੇ ਦਿਨ ਕਰੀਬ ਛੇ ਅਣਪਛਾਤੇ ਬਦਮਾਸ਼ਾਂ ਨੇ ਕੀਤਾ ਸੀ ਕਤਲ
ਗਣਤੰਤਰ ਦਿਵਸ ਦੇ ਸੰਦੇਸ਼ ਵਿੱਚ ਟਰੰਪ ਨੇ ਕਿਹਾ, ਅਮਰੀਕਾ ਅਤੇ ਭਾਰਤ ਵਿਚਕਾਰ ਇਤਿਹਾਸਕ ਸਬੰਧ
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਵੀ ਭਾਰਤ ਨੂੰ ਦਿੱਤੀ ਗਣਤੰਤਰ ਦਿਵਸ ਦੀ ਵਧਾਈ