ਖ਼ਬਰਾਂ
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਦਾ ਕੀਤਾ ਸਵਾਗਤ
ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈਆਂ, ਕੇਂਦਰ ਸਰਕਾਰ ਨੇ ਆਖਰਕਾਰ ਤੁਹਾਡੀ ਸਾਂਝੀ ਆਸਥਾ ਦੀ ਆਵਾਜ਼ ਸੁਣੀ: ਪਰਗਟ ਸਿੰਘ
ਪੰਜਾਬੀ ਗਾਇਕ ਸੁਰਿੰਦਰ ਬਾਕਰਪੁਰੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
ਨਹੀਂ ਮਿਲਿਆ ਕੋਈ ਸੁਸਾਈਡ ਨੋਟ
ਸੁਲਤਾਨਪੁਰ ਲੋਧੀ 'ਚ ਆਰਜ਼ੀ ਬੰਨ੍ਹ ਤੱਕ ਜਾਣ ਲਈ ਬਣਾਇਆ ਜਾ ਰਿਹਾ ਰਸਤਾ
ਜ਼ਮੀਨ ਨੂੰ ਪੱਧਰਾ ਕਰਨ ਲਈ ਨੌਜਵਾਨ ਟਰੈਕਟਰ ਚਲਾ ਕੇ ਕਰ ਰਹੇ ਸੇਵਾ
ਸੰਗਰੂਰ ਦੀ ਧੀ ਮਹਿਕ ਗੁਪਤਾ ਨੇ ਹਿਮਾਚਲ ਪ੍ਰਦੇਸ਼ 'ਚ ਜੱਜ ਬਣਕੇ ਚਮਕਾਇਆ ਪੰਜਾਬ ਦਾ ਨਾਂ
ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ ਦੀ ਪ੍ਰੀਖਿਆ 'ਚ ਮਹਿਕ ਗੁਪਤਾ ਨੇ ਚੌਥਾ ਸਥਾਨ ਕੀਤਾ ਹਾਸਲ
ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ
'ਅਪ੍ਰੈਲ-ਸਤੰਬਰ 2025 ਦੌਰਾਨ ਸੂਬੇ ਵੱਲੋਂ 13,971 ਕਰੋੜ ਰੁਪਏ ਦੀ ਕੁੱਲ GST ਪ੍ਰਾਪਤੀ'
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਗਾਂਧੀ ਜਯੰਤੀ ਮੌਕੇ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ
ਚੰਡੀਗੜ੍ਹ ਵਿੱਚ ਸਵੱਛਤਾ ਨੂੰ ਲੈ ਕੇ ਵਾਰਡਾਂ ਵਿੱਚ ਕਰਵਾਏ ਜਾਣਗੇ ਮੁਕਾਬਲੇ
ਬੀਬੀ ਜਗੀਰ ਕੌਰ ਦਾ ਇਟਲੀ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
ਕਿਹਾ : ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਸਾਰਿਆਂ ਨੂੰ ਇੱਕਜੁੱਟ ਹੋਣਾ ਪਵੇਗਾ
ਲੱਦਾਖ ਪ੍ਰਸ਼ਾਸਨ ਨੇ ਲੇਹ 'ਚ ਹੋਈ ਹਿੰਸਾ ਦੀ ਮੈਜਿਸਟ੍ਰੇਟ ਜਾਂਚ ਦਾ ਕੀਤਾ ਐਲਾਨ
4 ਹਫ਼ਤਿਆਂ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਗਏ ਹੁਕਮ
ਉਤਰਾਖੰਡ ਵਿੱਚ ਕੁੜੀ ਦਾ ਸਨਸਨੀਖੇਜ਼ ਕਤਲ, ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ
ਨੌਜਵਾਨ ਤੋਂ ਪੁੱਛਗਿੱਛ ਕਰਨ ਲਈ ਨੋਇਡਾ ਪਹੁੰਚੀ ਪੁਲਿਸ ਟੀਮ
ਭਾਰਤ ਸਰਕਾਰ ਨੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪਾਕਿਸਤਾਨ ਸਿੱਖ ਜਥਾ ਭੇਜਣ ਦੀ ਦਿੱਤੀ ਮਨਜ਼ੂਰੀ
ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਆਉਣ ਜਾਣ ਵਾਲੇ ਹਰੇਕ ਧਰਮਾਂ ਦੇ ਜਥਿਆਂ 'ਤੇ ਵੀ ਰੋਕ ਲਗਾ ਦਿੱਤੀ ਗਈ ਸੀ