ਖ਼ਬਰਾਂ
Raikot News : ਪੰਜਾਬ ਦੀ ਧੀ ਨੇ ਕੈਨੇਡਾ ’ਚ ਮਾਪਿਆਂ ਦਾ ਨਾਂ ਕੀਤਾ ਰੌਸ਼ਨ, ਰਾਏਕੋਟ ਦੀ ਧੀ ਕੈਨੇਡਾ ਪੁਲਿਸ ’ਚ ਬਣੀ ਡਿਪਟੀ ਜੇਲ੍ਹ ਸੁਪਰਡੈਂਟ
Raikot News : ਗੁਰਮਨਜੀਤ ਕੌਰ MSC ਅਤੇ MBA ਦੀ ਪੜ੍ਹਾਈ ਕਰਨ ਉਪਰੰਤ 2021 ’ਚ ਸਟੱਡੀ ਵੀਜੇ ’ਤੇ ਗਈ ਸੀ ਬਰੈਮਟਨ ਕੈਨੇਡਾ
ਪੁਣੇ ਨੇੜੇ ਔਰਤ ਨਾਲ ਸਮੂਹਕ ਜਬਰ ਜਨਾਹ, ਪ੍ਰੇਮੀ ’ਤੇ ਹਮਲਾ, ਪੁਲਿਸ ਨੇ ਮੁਲਜ਼ਮਾਂ ਦੇ ਸਕੈੱਚ ਜਾਰੀ ਕੀਤੇ
ਮੁਲਜ਼ਮਾਂ ਦੀ ਭਾਲ ਲਈ ਪੁਲਿਸ ਦੀਆਂ 10 ਟੀਮਾਂ ਦਾ ਗਠਨ ਕੀਤਾ ਗਿਆ
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 28 ਨਕਸਲੀ ਢੇਰ
ਮਾਉਵਾਦੀਆਂ ਨੇ ਅੱਜ ਦੁਪਹਿਰ ਕਰੀਬ 1 ਵਜੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ, ਜਿਸ ਦਾ ਸੁਰੱਖਿਆ ਬਲਾਂ ਨੇ ਜਵਾਬ ਦਿਤਾ
ਮਾਲਦੀਵ ਦੇ ਰਾਸ਼ਟਰਪਤੀ ਮੁਈਜੂ ਅਗਲੇ ਹਫਤੇ ਭਾਰਤ ਆਉਣਗੇ
ਦਿੱਲੀ ਤੋਂ ਇਲਾਵਾ ਉਹ ਮੁੰਬਈ ਅਤੇ ਬੈਂਗਲੁਰੂ ਵੀ ਜਾਣਗੇ, ਜਿੱਥੇ ਉਹ ਉਦਯੋਗਿਕ ਸਮਾਗਮਾਂ ’ਚ ਹਿੱਸਾ ਲੈਣਗੇ
Punjab News : ਰਾਜਾ ਵੜਿੰਗ ਨੇ ਜ਼ੀਰੇ ਦਾ ਦੌਰਾ ਕੀਤਾ ਅਤੇ ਹਿੰਸਕ ਹਮਲੇ 'ਚ ਜ਼ਖਮੀ ਹੋਏ ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਨਾਲ ਕੀਤੀ ਮੁਲਾਕਾਤ
Punjab News : ਨਿਰਪੱਖ ਪੰਚਾਇਤੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਡੱਟ ਕੇ ਖੜ੍ਹੇ ਹੋਵਾਂਗੇ : ਵੜਿੰਗ
Barnala News : ਵਿਜੀਲੈਂਸ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ
Barnala News : ਮੁਲਜ਼ਮ ਨੇ ਪਲਾਟ ਐਨ.ਓ.ਸੀ. ਜਾਰੀ ਕਰਨ ਬਦਲੇ ਮੰਗੇ ਸੀ 50,000 ਰੁਪਏ
Khanna News : ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਹੋਈ ਖਰੀਦ ਸ਼ੁਰੂ
Khanna News : ਆੜ੍ਹਤੀਆਂ ਨੇ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਮਗਰੋਂ ਬਾਸਮਤੀ ਦੀ ਕੀਤੀ ਖਰੀਦ
Chandigarh News : ਆਪ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
Chandigarh News : ਜਰਨੈਲ ਸਿੰਘ ਨੇ ਮੁੱਖ ਮੰਤਰੀ ਦੀ ਸਿਹਤ ਦਾ ਪੁਛਿਆ ਹਾਲ-ਚਾਲ, ਸਿਆਸੀ ਮੁੱਦਿਆਂ ਅਤੇ ਪੰਚਾਇਤੀ ਚੋਣਾਂ ਬਾਰੇ ਵੀ ਕੀਤੀ ਚਰਚਾ
Chandigarh News : ਤਰੁਨਪ੍ਰੀਤ ਸੌਂਦ ਵੱਲੋਂ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ
Chandigarh News : ਸੌਂਦ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਸਾਥ ਦੇਣ ਲਈ ਕਿਹਾ
Rajasthan News : ਰਾਜਸਥਾਨ 'ਚ ਵਾਪਰਿਆ ਦਰਦਨਾਕ ਹਾਦਸਾ, ਉਸਾਰੀ ਅਧੀਨ ਛੱਤ ਡਿੱਗਣ ਨਾਲ 12 ਮਜ਼ਦੂਰ ਮਲਬੇ ਹੇਠਾਂ ਦੱਬੇ ਗਏ
Rajasthan News : ਲੋਹੇ ਦਾ ਜਾਲ ਡਿੱਗਣ ਕਾਰਨ ਵਾਪਰਿਆ ਹਾਦਸਾ, ਬਚਾਅ ਕਾਰਜ ਜਾਰੀ