ਖ਼ਬਰਾਂ
Ram Rahim gets parole : ਹਰਿਆਣਾ ਚੋਣਾਂ ਤੋਂ ਪਹਿਲਾਂ ਸੌਦਾ ਸਾਧ ਨੂੰ ਫਿਰ ਮਿਲੀ 20 ਦਿਨਾਂ ਦੀ ਪੈਰੋਲ , ਭਲਕੇ ਆ ਸਕਦੈ ਜੇਲ੍ਹ ਤੋਂ ਬਾਹਰ
ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਹਰਿਆਣਾ ਸਰਕਾਰ ਨੇ ਦਿੱਤੀ ਪੈਰੋਲ
Sonam Wangchuk ਨੂੰ ਦਿੱਲੀ ਬਾਰਡਰ ’ਤੇ ਹਿਰਾਸਤ ’ਚ ਲਿਆ ਗਿਆ ,ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕੀਤੀ ਸ਼ੁਰੂ
ਵਾਂਗਚੁਕ ਇਕ ਮਹੀਨੇ ਪਹਿਲਾਂ ਤੋਂ ‘ਦਿੱਲੀ ਚਲੋ ਪੈਦਲ ਯਾਤਰਾ’ ਦੀ ਅਗਵਾਈ ਕਰ ਰਹੇ ਹਨ ਜੋ ਇਕ ਮਹੀਨਾ ਪਹਿਲਾਂ ਲੇਹ ਤੋਂ ਸ਼ੁਰੂ ਹੋਈ ਸੀ
ਭਾਜਪਾ ਨੇ ਹਰਿਆਣਾ ਚੋਣਾਂ ਤੋਂ ਪਹਿਲਾਂ ਸੌਦਾ ਸਾਧ ਤੇ ਕੇਜਰੀਵਾਲ ਨੂੰ ਜੇਲ੍ਹ ਤੋਂ ਬਾਹਰ ਕੱਢਣ ’ਚ ਕੀਤੀ ਮਦਦ : ਰਾਬਰਟ ਵਾਡਰਾ
'ਇਸ ਦਾ ਉਦੇਸ਼ ਕਾਂਗਰਸ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚਾਉਣਾ ਹੈ'
Jammu and Kashmir Elections 2024 : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਪੜਾਅ ’ਚ ਸ਼ਾਮ 5 ਵਜੇ ਤੱਕ 65 ਫੀਸਦੀ ਤੋਂ ਵੱਧ ਵੋਟਿੰਗ
ਇਹ ਜਾਣਕਾਰੀ ਚੋਣ ਕਮਿਸ਼ਨ (ਈ.ਸੀ.) ਵਲੋਂ ਜਾਰੀ ਅੰਕੜਿਆਂ ਤੋਂ ਮਿਲੀ
Supreme Court : ਸੁਪਰੀਮ ਕੋਰਟ ਨੇ ਘਰਾਂ ਨੂੰ ਢਾਹੁਣ ਵਿਰੁਧ ਪਟੀਸ਼ਨਾਂ ’ਤੇ ਫੈਸਲਾ ਰਾਖਵਾਂ ਰੱਖਿਆ
ਘਰਾਂ ਨੂੰ ਢਾਹੁਣ ਦੇ ਮੁੱਦੇ ’ਤੇ ਸਾਰੇ ਭਾਰਤ ਲਈ ਹਦਾਇਤਾਂ ਜਾਰੀ ਕਰੇਗੀ ਅਦਾਲਤ
Punjab News: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ 'ਤੇ 15 ਅਕਤੂਬਰ ਤੱਕ ਮੁਕੰਮਲ ਰੋਕ
ਕੇਵਲ ਵਿਸ਼ੇਸ਼ ਹਾਲਤਾਂ ਵਿੱਚ ਹੀ ਅਧਿਕਾਰੀਆਂ/ਕਰਮਚਾਰੀਆਂ ਦੀ ਛੁੱਟੀ ਮੰਨਜ਼ੂਰ ਕੀਤੀ ਜਾਵੇਗੀ
Indian Air Force : ਦੇਸ਼ ਦੇ ਦੁਸ਼ਮਣਾਂ ਨੂੰ ਕਰਾਰਾ ਜਵਾਬ ਦੇਣ ’ਚ ਸਮਰੱਥ : ਰਾਜਨਾਥ ਸਿੰਘ
‘‘ਸਰਕਾਰ ‘ਆਤਮਨਿਰਭਰ ਭਾਰਤ’ ਦੇ ਨਜ਼ਰੀਏ ਅਨੁਸਾਰ ਫੋਰਸ ਨੂੰ ਸੱਭ ਤੋਂ ਉੱਨਤ ਪਲੇਟਫਾਰਮਾਂ ਨਾਲ ਲੈਸ ਕਰਨ ਲਈ ਵਚਨਬੱਧ ਹੈ
Telangana News : ਸੜਕ ਹਾਦਸੇ 'ਚ ਤਿੰਨ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
ਪਰਿਵਾਰ ਦੇ ਸਾਰੇ ਮੈਂਬਰ ਹੈਦਰਾਬਾਦ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ‘ਪਿਕਅੱਪ ਟਰੱਕ’ ਵਿੱਚ ਆਦਿਲਾਬਾਦ ਪਰਤ ਰਹੇ ਸਨ
Punjab News : ਪੰਚਾਇਤੀ ਚੋਣਾਂ ਵਿੱਚ ਵਿਰੋਧੀ ਉਮੀਦਵਾਰਾਂ ਨੂੰ ਧਮਕਾਉਣ ਲਈ ਬਾਜਵਾ ਨੇ 'ਆਪ' ਆਗੂਆਂ ਦੀ ਕੀਤੀ ਆਲੋਚਨਾ
“ਵਿਰੋਧੀ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਲਈ ਜ਼ਬਰਦਸਤੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੀ ਕੇਂਦਰ ਨੂੰ ਸ਼ਿਕਾਇਤ, ਕਿਹਾ-'ਜਲੰਧਰ ਖੇਤਰੀ ਪਾਸਪੋਰਟ ਦਫ਼ਤਰ ’ਚ ਹੋ ਰਿਹਾ ਹੈ ਭ੍ਰਿਸ਼ਟਾਚਾਰ'
ਫਰਵਰੀ ’ਚ ਹੋਈ ਸੀ CBI ਦੀ ਛਾਪੇਮਾਰੀ