ਖ਼ਬਰਾਂ
ਕੇਂਦਰੀ ਕੈਬਨਿਟ ਨੇ ਕਣਕ ਦੇ MSP 'ਚ ਕੀਤਾ 160 ਰੁਪਏ ਦਾ ਵਾਧਾ
2026-27 ਲਈ ਘੱਟੋ-ਘੱਟ ਸਮਰਥਨ ਮੁੱਲ ਹੋਵੇਗਾ 2,585 ਰੁਪਏ ਪ੍ਰਤੀ ਕੁਇੰਟਲ
ਪੰਜਾਬ 'ਚ ਲਾਲ ਲਕੀਰ ਦੇ ਅੰਦਰ ਰਹਿਣ ਵਾਲਿਆਂ ਲਈ ਖੁਸ਼ਖਬਰੀ
ਲਾਲ ਲਕੀਰ ਦੇ ਅੰਦਰ ਆਉਣ ਵਾਲੀ ਜ਼ਮੀਨ 'ਤੇ ਮਿਲੇਗਾ ਮਾਲਕਾਣਾ ਹੱਕ
ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ 'ਚ 3 ਫ਼ੀ ਸਦੀ ਦਾ ਹੋਇਆ ਵਾਧਾ
49 ਲੱਖ ਕਰਮਚਾਰੀਆਂ ਤੇ 68 ਲੱਖ ਪੈਨਸ਼ਨਰਾਂ ਨੂੰ ਮਿਲੇਗਾ ਲਾਭ
ਮਾਲੇਰਕੋਟਲਾ ਵਿੱਚ ਜੱਜਾਂ ਦੀ ਰਿਹਾਇਸ਼ 'ਤੇ ਹਾਈ ਕੋਰਟ ਨੇ ਕੀਤੀ ਸਖ਼ਤ ਕਾਰਵਾਈ
ਡੀਸੀ ਅਤੇ ਐਸਐਸਪੀ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨੀ ਪਵੇਗੀ
ਪੰਜਾਬ ਹਾਈ ਕੋਰਟ ਨੇ ਕਰੋੜਾਂ ਰੁਪਏ ਦੇ ਚਲਾਨ ਅਤੇ ਵਾਹਨ ਰਜਿਸਟ੍ਰੇਸ਼ਨ ਘੁਟਾਲੇ 'ਤੇ ਸਰਕਾਰ ਤੋਂ ਜਵਾਬ ਮੰਗਿਆ
ਸੂਬਾ ਸਰਕਾਰ, ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ, ਡੀਜੀਪੀ ਅਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ
ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਅਨਿਲ ਜੋਸ਼ੀ
ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਸਰਕਾਰ 'ਚ ਰਹਿ ਚੁੱਕੇ ਹਨ ਮੰਤਰੀ
ਪੰਜਾਬ ਵਿੱਚ 3400 ਕਾਂਸਟੇਬਲਾਂ ਦੀ ਭਰਤੀ, ਸਰਕਾਰ ਨੇ ਤਿਆਰੀਆਂ ਕੀਤੀਆਂ ਸ਼ੁਰੂ
ਡੀਜੀਪੀ ਨੇ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਕਰਨ ਦੇ ਹੁਕਮ
Chief Minister ਭਗਵੰਤ ਮਾਨ ਰਾਜਪੁਰਾ ਵਿਖੇ ਨਵੀਂ ਪਸ਼ੂ ਫੀਡ ਫੈਕਟਰੀ ਦਾ ਕੀਤਾ ਉਦਘਾਟਨ
ਨੀਦਰਲੈਂਡ ਵੱਲੋਂ ਖੋਲ੍ਹੀ ਗਈ ਹੈ ਡੀ ਹੌਜ਼ ਨਾਮੀ ਕੰਪਨੀ
Mamdot 'ਚ ਨਸ਼ੇ ਦੀ ਓਵਰਡੋਜ਼ ਕਾਰਨ 4 ਪਰਿਵਾਰਾਂ ਦੇ ਬੁਝੇ ਚਿਰਾਗ
ਪਿੰਡ ਲੱਖੋ ਕੇ ਬਹਿਰਾਮ 'ਚ 2 ਦਿਨਾਂ ਵਿਚ 4 ਮੌਤਾਂ
ਪੰਜਾਬ ਵਿੱਚ ਹੜ੍ਹ ਦੌਰਾਨ ਸਭ ਤੋਂ ਪਹਿਲਾਂ RSS ਪਹੁੰਚੀ: ਨਰਿੰਦਰ ਮੋਦੀ
'1984 ਦੇ ਸਿੱਖ ਦੰਗਿਆਂ ਵੇਲੇ RSS ਨੇ ਸਿੱਖਾਂ ਦੀ ਕੀਤੀ ਸੀ ਮਦਦ'