ਖ਼ਬਰਾਂ
Delhi News : ਦਿੱਲੀ ਕਾਰ ਦੇ ਸ਼ੋਅਰੂਮ 'ਚ ਹੋਈ ਗੋਲੀਬਾਰੀ, 3 ਸ਼ੂਟਰਾਂ ਦੀ ਹੋਈ ਪਛਾਣ
Delhi News : ਜਾਨੀ ਨੁਕਸਾਨ ਤੋਂ ਰਿਹਾ ਬਚਾਅ
J&K News : ਜੰਮੂ-ਕਸ਼ਮੀਰ ਦੇ ਲੋਕ ਭ੍ਰਿਸ਼ਟਾਚਾਰ, ਅੱਤਵਾਦ ਅਤੇ ਵੱਖਵਾਦ ਤੋਂ ਮੁਕਤ ਸਰਕਾਰ ਦੀ ਉਮੀਦ ਕਰ ਰਹੇ ਨੇ : PM ਮੋਦੀ
ਐਮ.ਏ.ਐਮ. ਸਟੇਡੀਅਮ ’ਚ ਭਾਜਪਾ ਉਮੀਦਵਾਰਾਂ ਦੇ ਸਮਰਥਨ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ‘2016 ’ਚ ਸਰਹੱਦ ਪਾਰ ਕੀਤੀ ਗਈ ਸਰਜੀਕਲ ਸਟ੍ਰਾਈਕ’ ਦਾ ਜ਼ਿਕਰ ਕੀਤਾ
Punjab News : ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Punjab News : ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਲਈ ਉਨ੍ਹਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ
Punjab News : ਹਸਪਤਾਲ 'ਚ CM ਭਗਵੰਤ ਮਾਨ ਦਾ ਹਾਲ-ਚਾਲ ਜਾਨਣ ਪਹੁੰਚੇ 'ਆਪ' ਸੰਸਦ ਮੈਂਬਰ ਸੰਦੀਪ ਪਾਠਕ
ਕਿਹਾ -CM ਭਗਵੰਤ ਮਾਨ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ
Haryana News : ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ, 'ਜੇਲ੍ਹ ਤੋਂ ਪਹਿਲਾਂ ਆਇਆ ਹੁੰਦਾ ਤਾਂ ਹਰਿਆਣੇ ’ਚ ਸਾਡੀ ਸਰਕਾਰ ਹੋਣੀ ਸੀ
Haryana News : ਮੈਨੂੰ 10 ਦਿਨ ਪਹਿਲਾਂ ਰਿਹਾਅ ਕੀਤਾ ਗਿਆ ਸੀ -ਅਰਵਿੰਦ ਕਜੇਰੀਵਾਲ
Ludhiana : ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ NOC ਜਲਦੀ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਦੇ ਡੀਸੀ ਨਾਲ ਕੀਤੀ ਮੀਟਿੰਗ
'ਆਪ' ਨੂੰ ਪੰਜਾਬ 'ਚ ਲੋਕਤੰਤਰ ਦਾ ਘਾਣ ਨਹੀਂ ਹੋਣ ਦੇਵਾਂਗੇ: ਵੜਿੰਗ
Chandigarh News : ਬਾਜਵਾ ਨੇ ਚੋਣ ਕਮਿਸ਼ਨਰ ਨੂੰ ਵੋਟਰ ਸੂਚੀਆਂ ਅਤੇ ਰਾਖਵੇਂਕਰਨ ਨਾਲ ਸਬੰਧਿਤ ਉਲਝਣਾਂ ਨੂੰ ਦੂਰ ਕਰਨ ਦੀ ਅਪੀਲ ਕੀਤੀ
Chandigarh News : ਵਫ਼ਦ ਨੇ ਪੀਐਸਈਸੀ ਕਮਿਸ਼ਨ ਰਾਜ ਕਮਲ ਚੌਧਰੀ ਨੂੰ ਇੱਕ ਮੰਗ ਪੱਤਰ ਸੌਂਪਿਆ
ਸੀਨੀਅਰ ਭਾਜਪਾ ਆਗੂ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਆਯੁਸ਼ਮਾਨ ਭਾਰਤ ਸਕੀਮ ਫੰਡਾਂ ਦੇ ਦੁਰਪ੍ਰਬੰਧ ਨੂੰ ਲੈ ਕੇ ਪੰਜਾਬ ਸਰਕਾਰ ਦੀ ਕੀਤੀ ਨਿੰਦਾ
ਸਿਹਤ ਮੰਤਰੀ ਸਮੇਤ ਘੋਰ ਕੁਪ੍ਰਬੰਧ ਲਈ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ: ਜੈ ਇੰਦਰ ਕੌਰ
Amritsar News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਨੇ ਬੀਬੀ ਜਗੀਰ ਕੌਰ ਨੂੰ ਕੀਤਾ ਤਲਬ
Amritsar News : ਪੱਤਰ ਜਾਰੀ ਕਰਕੇ ਇੱਕ ਹਫ਼ਤੇ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਦਿੱਤੇ ਹੁਕਮ
Punjab News : ਪੰਜਾਬ ਦਾ CM ਬਣਨ ਨੂੰ ਲੈ ਕੇ ਸਪੀਕਰ ਕੁਲਤਾਰ ਸੰਧਵਾਂ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
ਕਿਹਾ -ਅਫਵਾਹਾਂ 'ਤੇ ਯਕੀਨ ਨਾ ਕਰੋ ,ਮੈਂ ਪਾਰਟੀ ਦਾ ਧੰਨਵਾਦੀ ਹਾਂ ,ਜਿੰਨ੍ਹਾਂ ਨੇ ਮੈਨੂੰ ਅਹਿਮ ਜ਼ਿੰਮੇਵਾਰੀ ਦਿੱਤੀ