ਖ਼ਬਰਾਂ
Internet suspended in Odisha : ਭਦਰਕ ਜ਼ਿਲ੍ਹੇ 'ਚ ਇੰਟਰਨੈਟ ਸੇਵਾਵਾਂ ਦੋ ਦਿਨਾਂ ਲਈ ਮੁਅੱਤਲ
ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਝੜਪ ਤੋਂ ਬਾਅਦ 9 ਲੋਕਾਂ ਨੂੰ ਹਿਰਾਸਤ 'ਚ ਲਿਆ
Hoshiarpur Accident News: ਮਾਤਾ ਚਿੰਤਪੁਰਨੀ ਦੇ ਮੱਥਾ ਟੇਕਣ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਦਰਦਨਾਕ ਹਾਦਸਾ
Hoshiarpur Accident News: ਪਤਨੀ ਦੀ ਮੌਤ, ਪਤੀ ਜ਼ਖ਼ਮੀ
Bengaluru News : ਬੈਂਗਲੁਰੂ ਕੋਰਟ ਨੇ ਨਿਰਮਲਾ ਸੀਤਾਰਮਨ ਦੇ ਖਿਲਾਫ਼ FIR ਦਰਜ ਕਰਨ ਦਾ ਦਿੱਤਾ ਹੁਕਮ
Bengaluru News : ਵਿੱਤ ਮੰਤਰੀ 'ਤੇ ਇਲੈਕਟੋਰਲ ਬਾਂਡ ਰਾਹੀਂ ਜ਼ਬਰਦਸਤੀ ਦਾ ਦੋਸ਼, ਅਗਲੀ ਸੁਣਵਾਈ 10 ਅਕਤੂਬਰ ਨੂੰ ਹੋਵੇਗੀ
Tamil Nadu News : ਟਾਟਾ ਇਲੈਕਟ੍ਰੋਨਿਕਸ ਦੇ ਪਲਾਂਟ 'ਚ ਲੱਗੀ ਭਿਆਨਕ ਅੱਗ, ਖਾਲੀ ਕਰਵਾਈ ਗਈ ਇਮਾਰਤ
ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ
Mohali News : ਸਾਉਣੀ ਸੀਜਨ ਦੌਰਾਨ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਸਥਾਪਿਤ
Mohali News : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਨੇ ਕਿਹਾ - ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ
Noida News : ਨੋਇਡਾ 'ਚ ਵੱਡਾ ਹਾਦਸਾ ਟਲਿਆ, ਭੂਟਾਨੀ ਬਿਲਡਰ ਦੇ ਨਿਰਮਾਣ ਅਧੀਨ ਪ੍ਰੋਜੈਕਟ 'ਚ ਸਫਾਈ ਦੌਰਾਨ ਟੁੱਟੀ ਰੱਸੀ
Noida News : ਵਾਲ -ਵਾਲ ਬਚੇ ਮਜ਼ਦੂਰ
Amritsar News : ਅੰਮ੍ਰਿਤਸਰ 'ਚ ਕਿਸਾਨਾਂ ਨੇ ਸੜਕਾਂ 'ਤੇ ਖਿਲਾਰੀ ਕਣਕ, ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
Amritsar News : ਕਿਹਾ- ਸਾਡੇ ਤੋਂ ਸਸਤੀ ਖਰੀਦ ਕੇ ਲੋਕਾਂ ਨੂੰ ਮਹਿੰਗੀ ਵੇਚੀ ਜਾ ਰਹੀ ਹੈ ਬਾਸਮਤੀ
Jalandhar News : ਦਰੱਖਤ ਨਾਲ ਲਟਕਦੀ ਮਿਲੀ ਲੜਕੀ ਦੀ ਲਾਸ਼, ਰਾਜਸਥਾਨ ਦੀ ਰਹਿਣ ਵਾਲੀ ਸੀ ਮ੍ਰਿਤਕਾ
ਮ੍ਰਿਤਕਾ ਦੇ ਪਿਤਾ ਮੁਤਾਬਕ ਗੁੱਸੇ 'ਚ ਘਰੋਂ ਚਲੀ ਗਈ ਸੀ ਬੇਟੀ
Punjab News: ਕੋਠੇ ਸੰਤਾ ਸਿੰਘ ਵਾਲਾ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ, ਮਨਪ੍ਰੀਤ ਕੌਰ ਬਣੀ ਸਰਪੰਚ
Punjab News: ਸਰਪੰਚ ਚੁਣਨ ਉਪਰੰਤ ਪਿੰਡ ਵਾਸੀਆਂ ਵੱਲੋਂ ਹਾਰ ਪਾ ਕੇ ਵਧਾਈ ਦਿੱਤੀ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।
Haryana News: ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਪਟਾਕਾ ਫੈਕਟਰੀ 'ਚ ਧਮਾਕਾ, ਜ਼ਿੰਦਾ ਸੜੇ 3 ਲੋਕ
Haryana News: 7 ਲੋਕ ਬੁਰੀ ਤਰ੍ਹਾਂ ਝੁਲਸੇ