ਖ਼ਬਰਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫ਼ਾ
138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
ਜਲੰਧਰ 'ਚ ਇੱਕ ਜੌਹਰੀ ਨੂੰ ਲੁੱਟਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ
ਭਾਰਗਵ ਕੈਂਪ 'ਚ ਜੌਹਰੀ ਦੀ ਦੁਕਾਨ ਤੋਂ ਬੰਦੂਕ ਦੀ ਨੋਕ 'ਤੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਲੁੱਟੀ ਸੀ
ਇਸਰੋ ਨੇ ਸਿਰਜਿਆ ਇਤਿਹਾਸ
‘ਬਾਹੂਬਲੀ' ਰਾਕੇਟ ਨੇ ਪੁਲਾੜ ਵਿਚ ਪੰਧ 'ਤੇ ਪਾਇਆ ਸੱਭ ਤੋਂ ਭਾਰੀ ਉਪਗ੍ਰਹਿ
ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ
‘ਯੁੱਧ ਨਸਿ਼ਆਂ ਵਿਰੁੱਧ' ਮੁਹਿੰਮ ਦਾ 246ਵਾਂ ਦਿਨ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਅਤੇ ਸਿੰਡੀਕੇਟ ਸਰਕੂਲਰ ਨੂੰ ਕਮਜ਼ੋਰ ਕਰਨ ਦੀ ਕੀਤੀ ਸਖ਼ਤ ਆਲੋਚਨਾ
'ਯੂਨੀਵਰਸਿਟੀ ਭਾਰਤ ਦੇ ਸੰਵਿਧਾਨ, ਖਾਸ ਕਰਕੇ ਧਾਰਾ 19 ਨੂੰ ਭੁੱਲ ਗਈ ਜਾਪਦੀ ਹੈ'
ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ: ਤਰੁਨਪ੍ਰੀਤ ਸਿੰਘ ਸੌਂਦ
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ
ਚੰਡੀਗੜ੍ਹ ਪੀ.ਜੀ.ਆਈ. ਦਾ ਸੁਰੱਖਿਆ ਢਾਂਚਾ ਹੋਇਆ ਹੋਰ ਮਜ਼ਬੂਤ
ਸੁਰੱਖਿਆ ਟੀਮ 'ਚ 287 ਹੋਰ ਸਾਬਕਾ ਫੌਜੀ ਹੋਏ ਸ਼ਾਮਲ, ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਵਧ ਕੇ 1000 ਹੋਈ
ਪੰਜਾਬ ਦੀ GST ਪ੍ਰਾਪਤੀ 'ਚ 21.51% ਦਾ ਵਾਧਾ
ਸੂਬੇ ਨੂੰ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ GST ਵਜੋਂ 15,683.59 ਕਰੋੜ ਰੁਪਏ ਪ੍ਰਾਪਤ ਹੋਏ
ਵਿਸ਼ੇਸ਼ ਖੁਫੀਆ ਇਤਲਾਹ ਦੇ ਆਧਾਰ 'ਤੇ ਕੀਤੀ ਵਾਹਨਾਂ ਦੀ ਚੈਕਿੰਗ : ਪੰਜਾਬ ਪੁਲਿਸ
ਗਜ਼ਟਿਡ ਅਫ਼ਸਰਾਂ ਦੀ ਨਿਗਾਨੀ ਹੇਠ ਵਾਹਨਾਂ ਦੀ ਕੀਤੀ ਗਈ ਚੈਕਿੰਗ
ਸਿਹਤ ਕੇਂਦਰ 'ਚ ਰੱਖੀਆਂ ਦਵਾਈਆਂ ਦੀਆਂ 10-12 ਬੋਰੀਆਂ ਸਾੜੀਆਂ ਗਈਆਂ
ਸੁਪਰਡੈਂਟ ਸਮੇਤ ਤਿੰਨ ਅਧਿਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ