ਖ਼ਬਰਾਂ
BSF Bus Accident : ਜੰਮੂ-ਕਸ਼ਮੀਰ ਦੇ ਬਡਗਾਮ 'ਚ BSF ਜਵਾਨਾਂ ਦੀ ਬੱਸ ਖੱਡ 'ਚ ਡਿੱਗੀ, 4 ਦੀ ਮੌਤ ,36 ਜਵਾਨ ਜ਼ਖਮੀ
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਚੋਣ ਡਿਊਟੀ ਵਿੱਚ ਲੱਗੇ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸੜਕ ਤੋਂ ਫਿਸਲ ਕੇ ਖੱਡ ਵਿੱਚ ਜਾ ਡਿੱਗੀ
ਕਰਨਾਟਕ ਸਰਕਾਰ ਨੇ ਮੰਦਰਾਂ ਨੂੰ 'ਨੰਦਨੀ' ਘਿਓ ਦੀ ਵਰਤੋਂ ਕਰਨ ਦਾ ਦਿੱਤਾ ਨਿਰਦੇਸ਼
ਕਰਨਾਟਕ ਮਿਲਕ ਫੈਡਰੇਸ਼ਨ ਦੇ ਨੰਦਿਨੀ ਬ੍ਰਾਂਡ ਦੇ ਘਿਓ ਦੀ ਹੀ ਵਰਤੋਂ
ਨਸ਼ੇੜੀ ਭਰਾ ਨੂੰ ਸੁਧਾਰਨ ਲਈ ਫਰਿਆਦ ਲੈ ਕੇ ਗਈ ਡੇਰੇ, ਮੁੱਖ ਸੇਵਾਦਾਰ ਨੇ ਲੜਕੀ ਨਾਲ ਕੀਤਾ ਜਬਰ-ਜਨਾਹ
ਨਿੱਜੀ ਹੋਟਲ ਵਿੱਚ 25 ਸਾਲਾ ਲੜਕੀ ਨੂੰ ਲਿਆ ਕੇ ਬਲਾਤਕਾਰ ਕੀਤਾ।
Patiala News : ਵਿਜੀਲੈਂਸ ਵੱਲੋਂ 20 ਹਜ਼ਾਰ ਨਕਦ ਅਤੇ 30 ਹਜ਼ਾਰ ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਕਾਬੂ ,ਸਹਿ-ਮੁਲਜ਼ਮ ਫਰਾਰ
ਦੋਵਾਂ ਨੇ ਸ਼ਿਕਾਇਤਕਰਤਾ ਤੋਂ ਤਬਾਦਲਾ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
Holiday News : ਪੰਜਾਬ ਦੇ ਇਸ ਜ਼ਿਲ੍ਹੇ ’ਚ 23 ਸਤੰਬਰ ਨੂੰ ਛੁੱਟੀ ਦਾ ਐਲਾਨ ,ਪੜ੍ਹੋ ਪੂਰੀ ਖ਼ਬਰ
ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ 23 ਸਤੰਬਰ ਨੂੰ ਬੰਦ ਰਹਿਣਗੇ
ਕਾਲਕਾ ਤੋਂ ਕਾਂਗਰਸ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫਲੇ 'ਤੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਗੋਲਡੀ ਖੇੜੀ ਦੇ ਲੱਗੀ ਗੋਲੀ
ਹਾਲਤ ਨਾਜ਼ੁਕ ਹੋਣ ਕਾਰਨ PGI ਰੈਫ਼ਰ
Ludhiana News : ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ ਮੰਗੀ ਸੀ ਰਿਸ਼ਵਤ
Punjab News : CM ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ
ਨਾਲੇ ਦੇ ਪਾਣੀ ਦੀ ਸਫ਼ਾਈ ਤਿੰਨ ਪੜਾਵਾਂ ਵਿੱਚ ਕਰਵਾਉਣ ਦੀ ਹੋਵੇਗੀ ਸ਼ੁਰੂਆਤ
ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਨਿਆਂਪਾਲਿਕਾ ਨੂੰ ਸਖ਼ਤ ਸੰਦੇਸ਼ ਦੇਣਾ ਚਾਹੀਦਾ ਹੈ ਕਿ ਨਾਪਾਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਕਾਨੂੰਨ ਦੇ ਸਾਹਮਣੇ ਲਿਆਂਦਾ ਜਾਵੇਗਾ।
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡਾ ਝਟਕਾ,ਹਾਈਕੋਰਟ ਨੇ ਜੰਗਲਾਤ ਘੁਟਾਲੇ ਮਾਮਲੇ 'ਚ ED ਵੱਲੋਂ ਕੀਤੀ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼
ਹਾਲਾਂਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਤਕਨੀਕੀ ਆਧਾਰ ’ਤੇ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਜ਼ਮਾਨਤ