ਖ਼ਬਰਾਂ
Punjab News : ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ : ਜਿੰਪਾ
ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ 'ਚ ਲਿਆਵਾਂਗੇ: ਮਾਲ ਮੰਤਰੀ
Kolkata Rape-Murder Case : RG ਕਰ ਹਸਪਤਾਲ ਦੇ ਜੂਨੀਅਰ ਡਾਕਟਰਾਂ ਵੱਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ , ਸ਼ਨੀਵਾਰ ਤੋਂ ਕੰਮ 'ਤੇ ਪਰਤਣਗੇ ਡਾਕਟਰ
ਐਮਰਜੈਂਸੀ ਸੇਵਾਵਾਂ ਸ਼ਨੀਵਾਰ ਤੋਂ ਮੁੜ ਸ਼ੁਰੂ ਹੋ ਜਾਣਗੀਆਂ
Panchayat Elections : ਪੰਜਾਬ 'ਚ 'ਪੰਚਾਇਤੀ ਚੋਣਾਂ' ਦਾ ਵੱਜਿਆ ਬਿਗੁਲ , ਪੰਜਾਬ 'ਚ 20 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ ਪੰਚਾਇਤੀ ਚੋਣਾਂ
ਨੋਟੀਫਿਕੇਸ਼ਨ ਮੁਤਾਬਕ ਪੰਜਾਬ 'ਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ
ਭਾਰਤ ਰੂਸ-ਯੂਕਰੇਨ ਸ਼ਾਂਤੀ ਲਈ ਭਾਈਵਾਲਾਂ ਨਾਲ ਗੱਲਬਾਤ ਕਰ ਰਿਹਾ ਹੈ, ਅਜੇ ਕੋਈ ਰਸਮੀ ਪ੍ਰਸਤਾਵ ਨਹੀਂ: MEA
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਸਮੇਤ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਚਰਚਾ
ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ
364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ 197 ਕਰੋੜ ਰੁਪਏ ਹੈ: ਡਾ. ਬਲਬੀਰ ਸਿੰਘ
ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਮਹਿਲਾਵਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
ਇਹ ਪ੍ਰੋਜੈਕਟ ਪੰਜਾਬ ਪੁਲਿਸ ਅਤੇ ਗੈਰ-ਸਰਕਾਰੀ ਸੰਗਠਨ ਨਈ ਸ਼ੁਰੂਆਤ ਦੀ ਸਾਂਝੀ ਪਹਿਲਕਦਮੀ
Hoshiarpur News : ਦਸੂਹਾ ਹਾਜੀਪੁਰ ਰੋਡ 'ਤੇ ਦਰੱਖਤ ਨਾਲ ਟਕਰਾਈ ਕਾਰ , ਕਾਰ ਸਵਾਰ ਨੌਜਵਾਨ ਦੀ ਮੌਤ ਅਤੇ ਦੂਜੇ ਦੀ ਹਾਲਤ ਨਾਜ਼ੁਕ
ਬਾਈਕ ਸਵਾਰ ਨੂੰ ਬਚਾਉਂਦੇ ਹੋਏ ਵਾਪਰਿਆ ਇਹ ਹਾਦਸਾ
ਰਾਇਟਰਜ਼ ਦੀ ਰਿਪੋਰਟ ਨੇ ਕੀਤਾ ਖੁਲਾਸਾ, 'ਭਾਰਤੀ ਹਥਿਆਰਾਂ ਦੇ ਯੂਕਰੇਨ ਪਹੁੰਚਣ 'ਤੇ ਰੂਸ ਨਾਰਾਜ਼'
ਭਾਰਤੀ ਹਥਿਆਰ ਨਿਰਮਾਤਾ ਯੂਰਪ ਨੂੰ ਜੋ ਹਥਿਆਰ ਵੇਚ ਰਹੇ
Pannun ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮਾਮਲੇ 'ਚ ਅਮਰੀਕੀ ਅਦਾਲਤ ਨੇ ਭਾਰਤ ਸਰਕਾਰ ਨੂੰ ਭੇਜਿਆ ਸੰਮਨ ,ਹੁਣ ਵਿਦੇਸ਼ ਮੰਤਰਾਲੇ ਨੇ ਦਿੱਤਾ ਜਵਾਬ
ਇਸ ਸੰਮਨ ਵਿੱਚ ਭਾਰਤ ਦੇ ਐਨਐਸਏ ਅਜੀਤ ਡੋਵਾਲ, ਸਾਬਕਾ RAW ਚੀਫ਼ ਸਾਮੰਤ ਗੋਇਲ, ਰਾਅ ਏਜੰਟ ਵਿਕਰਮ ਯਾਦਵ ਅਤੇ ਕਾਰੋਬਾਰੀ ਨਿਖਿਲ ਗੁਪਤਾ ਦੇ ਨਾਂ ਸ਼ਾਮਲ
ਉੱਤਰਾਖੰਡ ਪੁਲਿਸ ਨੇ ਸਿੱਖ ਨੌਜਵਾਨ ਨਾਲ ਕੀਤਾ ਦੁਰਵਿਵਹਾਰ
ਨੌਜਵਾਨ ਨੇ ਪੁਲਿਸ ਅਫ਼ਸਰ ਖਿਲਾਫ਼ ਕਾਰਵਾਈ ਦੀ ਕੀਤੀ ਮੰਗ