ਖ਼ਬਰਾਂ
ਉੱਤਰਾਖੰਡ ਪੁਲਿਸ ਨੇ ਸਿੱਖ ਨੌਜਵਾਨ ਨਾਲ ਕੀਤਾ ਦੁਰਵਿਵਹਾਰ
ਨੌਜਵਾਨ ਨੇ ਪੁਲਿਸ ਅਫ਼ਸਰ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
Tirupati : ਤਿਰੂਪਤੀ ਮੰਦਿਰ ਦੇ ਪ੍ਰਸਾਦ 'ਚ 'ਜਾਨਵਰਾਂ ਦੀ ਚਰਬੀ' ਅਤੇ ਮੱਛੀ ਦੇ ਤੇਲ ਦੇ ਸੈਂਪਲ ਮਿਲੇ ? ਰਿਪੋਰਟ 'ਚ ਵੱਡਾ ਖੁਲਾਸਾ
CM ਚੰਦਰਬਾਬੂ ਨਾਇਡੂ ਨੇ ਲੱਡੂਆਂ ਵਿੱਚ ਸ਼ੁੱਧ ਘਿਓ ਦੀ ਬਜਾਏ ਜਾਨਵਰਾਂ ਦੀ ਚਰਬੀ ਮਿਲਾਉਣ ਦਾ ਲਾਇਆ ਸੀ ਆਰੋਪ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਕੰਪੋਜ਼ਿਟ ਪਰਮਿਟਾਂ ਦੀ ਵਿਆਪਕ ਜਾਂਚ ਦੇ ਹੁਕਮ
ਬੰਗਾਲ ਮੈਡੀਕਲ ਕੌਂਸਲ ਦਾ ਵੱਡਾ ਐਕਸ਼ਨ, RG ਕਰ ਦੇ ਸਾਬਕਾ ਪ੍ਰਿੰਸੀਪਲ ਡਾ.ਸੰਦੀਪ ਘੋਸ਼ ਦੀ ਮੈਡੀਕਲ ਪ੍ਰੈਕਟੀਸ਼ਨਰ ਰਜਿਸਟ੍ਰੇਸ਼ਨ ਰੱਦ
ਕੋਲਕਾਤਾ ਜਬਰ ਜਨਾਹ-ਕਤਲ ਮਾਮਲੇ ਵਿੱਚ ਸਾਬਕਾ ਪ੍ਰਿੰਸੀਪਲ ਉੱਤੇ ਵੱਡਾ ਐਕਸ਼ਨ
Ravneet Singh Bittu : ਰਾਹੁਲ ਗਾਂਧੀ ਖਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਰਵਨੀਤ ਬਿੱਟੂ ਖਿਲਾਫ਼ FIR ਦਰਜ, ਕਿਹਾ- ਮੁਆਫੀ ਨਹੀਂ ਮੰਗਾਂਗਾ
ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਕਿਹਾ ਸੀ ਦੇਸ਼ ਦਾ ਨੰਬਰ ਅੱਤਵਾਦੀ
ਮਾਨਸਾ 'ਚ ਦੋ ਸਕੇ ਭਰਾਵਾਂ ਵਿਚਾਲੇ ਹੋਈ ਖ਼ੂਨੀ ਝੜਪ, ਭਤੀਜੇ ਦੀ ਡਾਂਗ ਵੱਜਣ ਕਾਰਨ ਹੋਈ ਮੌਤ
ਮ੍ਰਿਤਕ ਦੇ ਪਿਤਾ ਨੂੰ ਰਾਜਿੰਦਰ ਹਸਪਤਾਲ ਪਟਿਆਲਾ 'ਚ ਕਰਵਾਇਆ ਦਾਖਲ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਭਰਤੀ ਰਾਹੀਂ ਕੁੱਲ 3,097 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ
Ludhiana News : ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ RK ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਅਨੁਰਾਗ ਬੱਤਰਾ ਨੂੰ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ਉਤੇ ਕੀਤਾ ਵਿਜੀਲੈਂਸ ਬਿਊਰੋ ਦੇ ਹਵਾਲੇ
ਹਾਈ ਕੋਰਟ ਨੇ ਪੁਲਿਸ ਸੁਰੱਖਿਆ ਨੂੰ ਸਟੇਟਸ ਸਿੰਬਲ ਵਜੋਂ ਵਰਤਣ 'ਤੇ ਚੁੱਕੇ ਸਵਾਲ
ਰਾਜ ਦੇ ਖਰਚੇ 'ਤੇ ਨਿੱਜੀ ਵਿਅਕਤੀਆਂ ਨੂੰ ਸੁਰੱਖਿਆ ਨਹੀਂ ਦਿੱਤੀ ਜਾਣੀ ਚਾਹੀਦੀ-ਹਾਈਕੋਰਟ
Hoshiarpur News : ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਉਕਤ ਪਟਵਾਰੀ ਨੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਲਈ ਸੀ ਰਿਸ਼ਵਤ