ਖ਼ਬਰਾਂ
Madhya Pradesh: ਕੇਂਦਰ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਸੋਇਆਬੀਨ ਖਰੀਦਣ ਦਾ ਕੀਤਾ ਐਲਾਨ
ਕਿਸਾਨ ਜਥੇਬੰਦੀਆਂ ਕੀਮਤਾਂ ਵਧਾਉਣ ’ਤੇ ਅੜੀਆਂ
Punjab and Haryana High Court : ਪੰਜਾਬ ਸਰਕਾਰ ਆਦਰਸ਼ ਸਕੂਲਾਂ ਨੂੰ ਅਡਜਸਟ ਕਰਨ 'ਤੇ ਚਾਰ ਮਹੀਨਿਆਂ 'ਚ ਕਰੇ ਫੈਸਲਾ : ਹਾਈਕੋਰਟ
Punjab and Haryana High Court : ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਕਮੀਆਂ ਦੂਰ ਕਰਨ ਦੇ ਮੁੱਦੇ ’ਤੇ ਵੀ ਵਿਚਾਰ ਕਰਨ ਦੇ ਹੁਕਮ
Bikram Singh Majithia News : ED ਨੇ ਬਿਕਰਮ ਮਜੀਠੀਆ ਡਰੱਗ ਮਾਮਲੇ ਦੀ ਜਾਂਚ ਕਰ ਰਹੀ SIT ਤੋਂ ਮੰਗੀ ਸਟੇਟਸ ਰਿਪੋਰਟ
ਸੂਤਰਾਂ ਮੁਤਾਬਕ ਈਡੀ ਨੇ ਬਿਕਰਮ ਸਿੰਘ ਮਜੀਠੀਆ ਦੀ 436 ਕਰੋੜ ਰੁਪਏ ਦੀ ਜਾਇਦਾਦ ਦਾ ਮੰਗਿਆ ਹਿਸਾਬ
Jammu and Kashmir : ਸੁਰੱਖਿਆ ਬਲਾਂ ਨੇ ਕਠੂਆ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਕੀਤੇ ਢੇਰ
Jammu and Kashmir : ਦੋਵੇਂ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਸਨ ਕਮਾਂਡਰ, ਅੱਤਵਾਦੀਆਂ ਖਿਲਾਫ਼ ਕਠੂਆ ਦੇ ਖੰਡਾਰਾ ਇਲਾਕੇ 'ਚ ਆਪਰੇਸ਼ਨ ਜਾਰੀ
Patiala News : ਪੰਜਾਬ ਕਾਂਗਰਸ ਵੱਲੋਂ ਪਟਿਆਲਾ 'ਚ 'ਆਪ' ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ
'ਆਪ' ਦਾ ਸਬਸਿਡੀ ਵਾਪਸ ਲੈਣ ਦਾ ਫ਼ੈਸਲਾ ਪੰਜਾਬ ਦੀ 95% ਆਬਾਦੀ ਨੂੰ ਪ੍ਰਭਾਵਿਤ ਕਰੇਗਾ: ਰਾਜਾ ਵੜਿੰਗ
ਹੈਰਿਸ ਨੂੰ ਵਿਸ਼ਵ ਪ੍ਰਸਿੱਧ ਗਾਇਕਾ ਟੇਲਰ ਸਵਿਫਟ ਦਾ ਮਿਲਿਆ ਸਮਰਥਨ
ਟਰੰਪ ਤੇ ਹੈਰਿਸ ਦੀ ਬਹਿਸ ਤੋਂ ਹੋਈ ਪ੍ਰਭਾਵਿਤ
Punjab Vigilance Bureau -ਵਿਜੀਲੈਂਸ ਨੇ 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਕੀਤਾ ਗ੍ਰਿਫਤਾਰ
Punjab Vigilance Bureau - ਜ਼ਮੀਨ ਦਾ ਗੈਰ-ਕਾਨੂੰਨੀ ਇੰਤਕਾਲ ਕਰਨ ਦੇ ਦੋਸ਼ ਹੇਠ ਕੀਤਾ ਕਾਬੂ, ਮੁਲਜ਼ਮ ਪਟਵਾਰੀ ਨੂੰ ਭਲਕੇ ਅਦਾਲਤ ’ਚ ਕੀਤਾ ਜਾਵੇਗਾ ਪੇਸ਼
ਟਰੰਪ ਨੇ ਹੈਰਿਸ ’ਤੇ ਮਾਰਕਸਵਾਦੀ ਸੋਚ ਵਾਲੀ ਹੋਣ ਦਾ ਲਾਇਆ ਇਲਜ਼ਾਮ
ਹੈਰਿਸ ਅਤੇ ਟਰੰਪ ਵਿਚਾਲੇ ਭਵੀਂ ਬਹਿਸ, ਦੋਹਾਂ ਨੇ ਰਖਿਆ ਅਪਣਾ ਪੱਖ
ਵੀਅਤਨਾਮ ’ਚ ਚੱਕਰਵਾਤ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੋਈ 141
ਚੱਕਰਵਾਤ ‘ਯਾਗੀ’ ਅਤੇ ਚੱਕਰਵਾਤ ਨਾਲ ਜੁੜੀਆਂ ਹੋਰ ਘਟਨਾਵਾਂ ’ਚ ਬੁਧਵਾਰ ਨੂੰ 16 ਹੋਰ ਲੋਕਾਂ ਦੀ ਮੌਤ ਹੋਈ
ਭਾਰਤੀ ਮੂਲ ਦੀ ਲੈਕਚਰਾਰ ਨੇ ਸਿੰਗਾਪੁਰ ਸਾਹਿਤਕ ਪੁਰਸਕਾਰ ਜਿੱਤਿਆ
ਮਿੰਨੀ ਕਹਾਣੀਆਂ ਦੀ ਕਿਤਾਬ ‘ਨਾਇਨ ਯਾਰਡ ਸਾੜੀਜ਼’ ਲਈ ਮਿਲਿਆ ਪੁਰਸਕਾਰ