ਖ਼ਬਰਾਂ
Punjab News: ਪੰਜਾਬ ਦੇ ਟਰੈਵਲ ਏਜੰਟਾਂ 'ਤੇ ਸਰਕਾਰ ਦੀ ਵੱਡੀ ਕਾਰਵਾਈ , 25 ਵਿਰੁੱਧ ਮਾਮਲਾ ਦਰਜ
-Punjab News: ਇਹ ਟਰੈਵਲ ਏਜੰਟ ਲੋੜੀਂਦੇ ਲਾਇਸੈਂਸ ਤੋਂ ਬਿਨਾਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਲਈ ਸੋਸ਼ਲ ਮੀਡੀਆ ਦੀ ਕਰ ਰਹੇ ਸਨ ਵਰਤੋਂ
ਅਮਰੀਕਾ 'ਚ ਰਾਹੁਲ ਗਾਂਧੀ ਦੇ ਸਿੱਖਾਂ ਸਬੰਧੀ ਬਿਆਨ ਨੂੰ ਲੈ ਕੇ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ
ਰਾਹੁਲ ਗਾਂਧੀ ਦੇ ਬਿਆਨ ਉੱਤੇ ਵਿਵਾਦ
Haryana Election 2024 : 'ਆਪ' ਦੀ ਚੌਥੀ ਸੂਚੀ ਜਾਰੀ, CM ਨਾਇਬ ਸੈਣੀ ਅਤੇ ਵਿਨੇਸ਼ ਫੋਗਾਟ ਵਿਰੁੱਧ ਉਮੀਦਵਾਰਾਂ ਦਾ ਐਲਾਨ
ਪਾਰਟੀ ਹੁਣ ਤੱਕ ਕੁੱਲ 61 ਉਮੀਦਵਾਰ ਚੋਣ ਮੈਦਾਨ 'ਚ ਉਤਾਰ ਚੁੱਕੀ ਹੈ
Punjab News : ਗੰਨੇ ਦੇ ਰੇਟ ਅਤੇ ਮਿੱਲਾਂ ਚਲਾਉਣ ਦੀ ਤਾਰੀਕ ਤਰੁੰਤ ਐਲਾਨ ਕਰੇ ਸਰਕਾਰ ,ਮੀਟਿਗ ਕਰਕੇ ਦਿੱਤਾ ਮੰਗ ਪੱਤਰ
SKM ਪੰਜਾਬ ਦੀਆਂ ਜਥੇਬੰਦੀਆਂ ਦਾ ਇਕ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ , ਗੁਰਮੀਤ ਸਿੰਘ ਖੁੱਡੀਆ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਭਵਨ ਵਿੱਚ ਮਿਲਿਆ
Italy News : ਇਟਲੀ 'ਚ ਭਿਆਨਕ ਹਾਦਸੇ ’ਚ 2 ਭਾਰਤੀ ਨੌਜਵਾਨਾਂ ਦੀ ਹੋਈ ਮੌਤ
Italy News : ਹਾਦਸਾ ਫੋਰਡ ਕਾਰ ਦੇ ਕੰਟਰੋਲ ਤੋਂ ਬਾਹਰ ਹੋ ਜਾਣ ਕਾਰਨ ਵਾਪਰਿਆ
Kannada actor Kiran Raj News: ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਅਦਾਕਾਰ, ਕਾਰ ਵੀ ਹੋਈ ਚਕਨਾਚੂਰ
Kannada actor Kiran Raj News: ਪ੍ਰਸ਼ੰਸਕ ਲਗਾਤਾਰ ਉਨ੍ਹਾਂ ਦੀ ਸਿਹਤਯਾਬੀ ਲਈ ਦੁਆਵਾਂ ਕਰ ਰਹੇ ਹਨ।
Jammu-Kashmir News : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਜੈਸ਼-ਏ-ਮੁਹੰਮਦ ਦੇ 4 ਅੱਤਵਾਦੀ ਘਿਰੇ
ਇਹ ਮੁੱਠਭੇੜ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਹੋ ਰਹੀ ਹੈ
ਹਾਈਕੋਰਟ ਨੇ 4 ਅੱਤਵਾਦੀਆਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਿਆ, ਜਾਣੋ ਕਿਹੜੇ ਕੀਤੇ ਸਨ ਅਪਰਾਧ
ਦੋ ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ
Amritsar Airport News : SGPC ਨੇ ਕੀਤਾ ਵੱਡਾ ਉਪਰਾਲਾ, ਹਵਾਈ ਅੱਡੇ ਅੰਦਰ ਵੱਡੀਆਂ LED ਸਕਰੀਨਾਂ ਲਗਵਾਈਆਂ
ਯਾਤਰੀ ਹੁਣ ਏਅਰਪੋਰਟ 'ਤੇ ਹੀ ਸ੍ਰੀ ਹਰਿਮੰਦਰ ਸਾਹਿਬ 'ਚ ਚੱਲ ਰਹੇ ਲਾਈਵ ਪ੍ਰਸਾਰਨ ਗੁਰਬਾਣੀ ਸਰਵਣ ਕਰ ਸਕਣਗੇ
Asian Champions Trophy 2024: ਭਾਰਤੀ ਹਾਕੀ ਟੀਮ ਨੇ ਮਲੇਸ਼ੀਆ ਨੂੰ 8-1 ਨਾਲ ਹਰਾ ਕੇ ਜਿੱਤ ਦੀ ਬਣਾਈ ਹੈਟ੍ਰਿਕ
ਰਾਜ ਕੁਮਾਰ ਨੇ ਕੀਤੇ 3 ਗੋਲ