ਖ਼ਬਰਾਂ
ਆਰ.ਜੀ. ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਨੇ ਸਹਿ-ਮੁਲਜ਼ਮਾਂ ਨਾਲ ਨਾਜਾਇਜ਼ ਫਾਇਦਾ ਲੈਣ ਲਈ ਗਠਜੋੜ ਕੀਤਾ : ਸੀ.ਬੀ.ਆਈ.
ਹਸਪਤਾਲ ’ਚ ਕਥਿਤ ਵਿੱਤੀ ਬੇਨਿਯਮੀਆਂ ਦੀ ਸੀ.ਬੀ.ਆਈ. ਜਾਂਚ ਦੇ ਮੁੱਢਲੇ ਨਤੀਜਿਆਂ ਦੌਰਾਨ ਇਹ ਪ੍ਰਗਟਾਵਾ ਹੋਇਆ ਹੈ
ਐਨ.ਆਰ.ਸੀ. ਨਹੀਂ ਤਾਂ ਆਧਾਰ ਕਾਰਡ ਨਹੀਂ, ਆਸਾਮ ਦੇ ਮੁੱਖ ਮੰਤਰੀ ਦਾ ਨਵਾਂ ਐਲਾਨ
ਗੈਰ-ਕਾਨੂੰਨੀ ਵਿਦੇਸ਼ੀਆਂ ਦੀ ਆਮਦ ਨੂੰ ਰੋਕਣ ਲਈ ਕੀਤਾ ਗਿਆ ਫੈਸਲਾ : ਮੁੱਖ ਮੰਤਰੀ
ਪਾਕਿਸਤਾਨੀ ਫੌਜ ਮੁਖੀ ਨੇ ਕਾਰਗਿਲ ਜੰਗ ’ਚ ਪਾਕਿਸਤਾਨੀ ਫੌਜ ਦੀ ਭੂਮਿਕਾ ਨੂੰ ਮਨਜ਼ੂਰ ਕੀਤਾ
ਕਿਹਾ, ਦੇਸ਼ ਸਿਆਸੀ ਮਤਭੇਦਾਂ ਨੂੰ ਨਫ਼ਰਤ ’ਚ ਬਦਲਣ ਨਹੀਂ ਦੇਵੇਗਾ
CM ਭਗਵੰਤ ਮਾਨ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਦਿਖਾਈ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ
ਨੈਬੁਲਾ ਗਰੁੱਪ ਫੂਡ ਪ੍ਰੋਸੈਸਿੰਗ ਅਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੀ ਰੀਸਾਈਕਲਿੰਗ ਵਿੱਚ ਨਿਵੇਸ਼ ਕਰਨ ਲਈ ਵੀ ਸਹਿਮਤ
Mohali News : ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ 3 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਉਕਤ ਮੁਲਾਜ਼ਮਾਂ ਨੇ ਹੋਰਨਾਂ ਨਾਲ ਮਿਲ ਕੇ ਫਰਜ਼ੀ ਖ਼ਰੀਦਦਾਰ, ਜਾਅਲੀ ਪਤੇ ਅਤੇ ਫਰਜ਼ੀ ਫਰਮਾਂ ਦੀ ਵਰਤੋਂ ਕਰਕੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕੀਤੀਆਂ ਹਨ
Firozpur Triple Murder Case : ਫਿਰੋਜ਼ਪੁਰ ਤੀਹਰਾ ਕਤਲ ਕਾਂਡ , ਪੁਲਿਸ ਨੇ 6 ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
ਫਿਰੋਜ਼ਪੁਰ 'ਚ ਬੀਤੇ ਦਿਨੀਂ ਹਮਲਾਵਰਾਂ ਨੇ ਇਕ ਨੌਜਵਾਨ ਲੜਕੀ ਸਮੇਤ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ
Haryana Vidhan Sabha Elections 2024 : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਗਠਜੋੜ ਨੂੰ ਲੈ ਕੇ ਰੇੜਕਾ ਜਾਰੀ
Haryana Vidhan Sabha Elections 2024 : ਜਿਹੜੇ ਲੋਕ ਸਾਡੀ ਪਾਰਟੀ ਨੂੰ ਘੱਟ ਸਮਝਦੇ ਹਨ, ਉਨ੍ਹਾਂ ਨੂੰ ਪਛਤਾਵਾ ਹੋਵੇਗਾ : ‘ਆਪ’
pet owners : ਪਾਲਤੂ ਜਾਨਵਰ ਮਾਨਸਿਕ ਸਿਹਤ ਲਈ ਓਨੇ ਚੰਗੇ ਨਹੀਂ ਹਨ, ਜਿੰਨਾ ਮੰਨੇ ਜਾਂਦੇ ਹਨ: ਅਧਿਐਨ
ਖੋਜਕਰਤਾਵਾਂ ਨੇ 12 ਮਹੀਨਿਆਂ ਤਕ 6,000 ਤੋਂ ਵੱਧ ਲੋਕਾਂ ਦਾ ਅਧਿਐਨ ਕੀਤਾ ਅਤੇ ਪਾਇਆ ਕਿ ਪਾਲਤੂ ਜਾਨਵਰਾਂ ਦੇ ਮਾਲਕ ਲੋਕਾਂ ਦੀ ਮਾਨਸਿਕ ਸਿਹਤ ਉਨ੍ਹਾਂ ਲੋਕਾਂ ਨਾਲੋਂ ਥੋੜ੍ਹੀ ਬਦਤਰ ਸੀ
PM Modi : ਨਵੇਂ ਤਰੀਕਿਆਂ ਨੂੰ ਅਪਣਾਉਣ ਵਾਲੇ ਹੁਨਰਮੰਦ ਅਧਿਆਪਕਾਂ ਨੂੰ ਮਾਨਤਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ : PM ਮੋਦੀ
ਕੌਮੀ ਪੁਰਸਕਾਰ ਜੇਤੂ ਅਧਿਆਪਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਨੌਜੁਆਨ ਵਿਦਿਆਰਥੀਆਂ ਨੂੰ ਭਾਰਤ ਦੇ ਵਿਕਾਸ ਲਈ ਤਿਆਰ ਕਰ ਸਕਦੇ ਹਨ
Noida News : ਨੋਇਡਾ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਦਾ ਕੀਤਾ ਕਤਲ
Noida News : ਪੁਲਿਸ ਨੇ ਪਤੀ ਲੋਕੇਸ਼ ਨੂੰ ਕੀਤਾ ਗ੍ਰਿਫ਼ਤਾਰ