ਖ਼ਬਰਾਂ
Bangladesh News : ਮੁਹੰਮਦ ਯੂਨਸ ਨੇ ਕਿਹਾ- ਸ਼ੇਖ ਹਸੀਨਾ ਨੂੰ ਭਾਰਤ 'ਚ ਬੈਠ ਕੇ ਬੰਗਲਾਦੇਸ਼ 'ਤੇ ਸਿਆਸੀ ਟਿੱਪਣੀ ਨਹੀਂ ਕਰਨੀ ਚਾਹੀਦੀ
Bangladesh News : ਮੁਹੰਮਦ ਯੂਨਸ ਨੇ ਜ਼ੋਰ ਦੇ ਕੇ ਕਿਹਾ ਕਿ ਬੰਗਲਾਦੇਸ਼ ਭਾਰਤ ਨਾਲ ਮਜ਼ਬੂਤ ਸਬੰਧਾਂ ਦੀ ਕਦਰ ਕਰਦਾ ਹੈ
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100 ਸਾਲਾ ਜਨਮ ਸ਼ਤਾਬਦੀ ਦੇ ਸਬੰਧ ’ਚ ਤਾਲਮੇਲ ਕਮੇਟੀ ਦਾ ਗਠਨ
Chandigarh News : ਜਥੇਦਾਰ ਕਰਨੈਲ ਸਿੰਘ ਪੰਜੋਲੀ ਇਸ ਕਮੇਟੀ ਦੇ ਕੁਆਡੀਨੇਟਰ ਹੋਣਗੇ
Punjab News : ਪੰਜਾਬ ਕੈਬਨਿਟ ਨੇ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਦਿੱਤੀ ਮਨਜ਼ੂਰੀ
ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਮੰਤਵ ਨਾਲ ਲਿਆ ਫੈਸਲਾ
Punjab News : ਪੰਜਾਬ ਨੂੰ AIF ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ
ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਅਧਿਕਾਰੀਆਂ ਦੀ ਸ਼ਲਾਘਾ
High court: ਸਰਕਾਰ ਨੂੰ ਮੁਕੱਦਮੇਬਾਜ਼ੀ ਨੀਤੀ ਬਣਾਉਣ ਦੇ ਨਿਰਦੇਸ਼, ਮੁੱਖ ਸਕੱਤਰ ਤੋਂ ਮੰਗੀ ਰਿਪੋਰਟ
ਹਾਈਕੋਰਟ ਪੱਧਰ 'ਤੇ ਲੰਬਿਤ ਪਏ ਜ਼ਿਆਦਾਤਰ ਮਾਮਲਿਆਂ 'ਚ ਕੇਂਦਰ ਅਤੇ ਸੂਬਾ ਸਰਕਾਰਾਂ ਹੀ ਸਭ ਤੋਂ ਵੱਧ ਮੁਕੱਦਮੇ
Punjab News : CM ਭਗਵੰਤ ਮਾਨ ਵੱਲੋਂ ਰਜਿਸਟਰੀ ਲਈ NOC ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ : ਜਿੰਪਾ
ਲੋਕ ਪੱਖੀ ਫੈਸਲੇ ਲੈਣੇ ਸਰਕਾਰ ਦੀ ਪਹਿਲ : ਮਾਲ ਮੰਤਰੀ
Chandigarh News : ਪੰਜਾਬ ਨੂੰ A.I.F. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ
Chandigarh News : ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਅਧਿਕਾਰੀਆਂ ਦੀ ਸ਼ਲਾਘਾ
Punjab News : ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ AAP ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ : ਪ੍ਰਤਾਪ ਬਾਜਵਾ
ਪੈਟਰੋਲ ਦੀ ਕੀਮਤ ਵਿੱਚ 0.61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 0.92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ
Punjab and Haryana High Court : ਅਦਾਲਤਾਂ ਨੂੰ ਵਿਆਹੁਤਾ ਵਿਵਾਦ ਦੇ ਮਾਮਲਿਆਂ ’ਚ ਰਿਪੋਰਟਾਂ ਨੂੰ ਰੱਦ ਕਰਨ ਲਈ ਹਮਦਰਦੀ ਅਪਣਾਉਣੀ ਚਾਹੀਦੀ
Punjab and Haryana High Court: ਰਿਪੋਰਟਾਂ ਨਾਲ ਨਜਿੱਠਣ ਲਈ ਹਮਦਰਦੀ ਵਾਲੀ ਪਹੁੰਚ ਅਪਣਾਉਣੀ ਚਾਹੀਦੀ
Punjab News : CM ਭਗਵੰਤ ਮਾਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ
ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ