ਖ਼ਬਰਾਂ
Himachal News: ਦਲ-ਬਦਲੂ MLA ਦੀ ਨਹੀਂ ਲੱਗੇਗੀ ਪੈਨਸ਼ਨ, ਹੋ ਗਿਆ ਬਿੱਲ ਪਾਸ
ਦਲ-ਬਦਲੂ ਰੋਕਣ ਕਰਕੇ ਹਿਮਾਚਲ ਸਰਕਾਰ ਨੇ ਚੁੱਕਿਆ ਵੱਡਾ ਕਦਮ
Punjab News : ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ : ਮੁੱਖ ਮੰਤਰੀ
ਬੇਅਦਬੀ ਦੇ ਮਸਲੇ ਉਤੇ ਤਾਜ਼ਾ ਰਿਪੋਰਟ ਛੇਤੀ ਦਾਇਰ ਕੀਤੀ ਜਾਵੇਗੀ
Rahul Dravid Rajasthan Royals Head Coach : ਰਾਹੁਲ ਦ੍ਰਾਵਿੜ ਰਾਜਸਥਾਨ ਰਾਇਲਜ਼ ਦੇ ਹੋਣਗੇ ਮੁੱਖ ਕੋਚ
Rahul Dravid Rajasthan Royals Head Coach : ਨਿਲਾਮੀ ਤੋਂ ਪਹਿਲਾਂ ਸੰਭਾਲਣਗੇ ਅਹੁਦਾ, ਇਸ ਤੋਂ ਪਹਿਲਾਂ ਟੀਮ ਦੇ ਕਪਤਾਨ ਅਤੇ ਮੈਂਟਰ ਰਹਿ ਚੁੱਕੇ ਹਨ
Texas Accident : ਟੈਕਸਾਸ 'ਚ ਭਿਆਨਕ ਸੜਕ ਹਾਦਸੇ 'ਚ 4 ਭਾਰਤੀ ਜ਼ਿੰਦਾ ਸੜੇ, ਕਾਰ ਸੜ ਕੇ ਹੋਈ ਸੁਆਹ
ਅਧਿਕਾਰੀਆਂ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਕਰਨ ’ਚ ਕਈ ਦਿਨ ਲੱਗ ਗਏ ਕਿਉਂਕਿ ਉਹ ਬੁਰੀ ਤਰ੍ਹਾਂ ਸੜ ਗਈਆਂ ਸਨ
Punjab News: ਸੈਸ਼ਨ ਦੇ ਆਖਰੀ ਦਿਨ 11 ਸਕੂਲਾਂ ਦੇ ਵਿਦਿਆਰਥੀ ਅਤੇ 24 ਅਧਿਆਪਕ ਨੂੰ ਦਿਖਾਈ ਸਦਨ ਦੀ ਕਾਰਵਾਈ
ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਬਣਾਇਆ ਹੱਬ
Russia-Ukraine War : ਰੂਸ ਨਾਲ ਚੱਲ ਰਹੀ ਜੰਗ ਦਰਮਿਆਨ ਯੂਕਰੇਨ ਦੀਆਂ ਵਧੀਆਂ ਮੁਸੀਬਤਾਂ , ਵਿਦੇਸ਼ ਮੰਤਰੀ ਦਿਮਿਤਰੋ ਕੁਲੇਬਾ ਨੇ ਦਿਤਾ ਅਸਤੀਫਾ
ਵਿਦੇਸ਼ ਮੰਤਰੀ ਦਾ ਅਸਤੀਫਾ ਲੀਵ ਸ਼ਹਿਰ ਵਿਚ ਰਾਤ ਭਰ ਹੋਏ ਹਮਲਿਆਂ ਵਿਚ ਸੱਤ ਲੋਕਾਂ ਦੇ ਮਾਰੇ ਜਾਣ ਅਤੇ 35 ਦੇ ਜ਼ਖਮੀ ਹੋਣ ਤੋਂ ਬਾਅਦ ਆਇਆ
Chandigarh News : ਬੇਅਦਬੀ ਮੁੱਦੇ ਤੇ ਬੋਲੇ CM ਮਾਨ, ਕਿਹਾ- ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ
Chandigarh News : ਬੇਅਦਬੀ ਦੇ ਮਸਲੇ ਉਤੇ ਤਾਜ਼ਾ ਰਿਪੋਰਟ ਛੇਤੀ ਦਾਇਰ ਕੀਤੀ ਜਾਵੇਗੀ
Panchkula News : ਮੀਂਹ ਕਾਰਨ ਭੱਠੇ ਦੀ ਕੰਧ ਡਿੱਗਣ ਨਾਲ 3 ਬੱਚਿਆਂ ਦੀ ਹੋਈ ਮੌਤ
ਪਰਿਵਾਰ ਮੁਤਾਬਕ ਬੱਚੇ ਸ਼ੈੱਡ ਦੇ ਹੇਠਾਂ ਰਹੇ ਸਨ ਖੇਡ, ਅਚਾਨਕ ਭੱਠੇ ਦੀ ਕੰਧ ਡਿੱਗ ਗਈ
ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ
ਅਧਿਆਪਕ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਮੁੱਲੀ ਸੇਵਾ ਨਿਭਾਉਂਦੇ - ਮੰਤਰੀ
Punjab News : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਭੂੰਦੜ ਵੱਲੋਂ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਇੰਚਾਰਜਾਂ ਦੀ ਨਿਯੁਕਤੀ
ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ,ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਲਈ ਚੋਣ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ