ਖ਼ਬਰਾਂ
Delhi News : ਅਦਾਲਤ ਨੇ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ CBI ਕੇਸ ’ਚ CM ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਲਿਆ ਨੋਟਿਸ
Delhi News : ਮਾਮਲੇ ਦੀ ਸੁਣਵਾਈ 11 ਸਤੰਬਰ ਨੂੰ ਰਾਊਜ਼ ਐਵੇਨਿਊ ਕੋਰਟ ਵਿਚ ਹੋਵੇਗੀ
Punjab Weather Update: ਪੰਜਾਬ ਵਿਚ ਮੌਸਮ ਹੋਇਆ ਠੰਢਾ, ਕਈ ਇਲਾਕਿਆਂ ਵਿਚ ਪਿਆ ਭਾਰੀ ਮੀਂਹ, ਸੜਕਾਂ ਹੋਈਆਂ ਜਲਥਲ
Punjab Weather Update: ਸੜਕਾਂ 'ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ
ਸਿੰਗਾਪੁਰ ’ਚ ਲੜਕੀ ਨਾਲ ਛੇੜਛਾੜ ਦੇ ਦੋਸ਼ ’ਚ ਭਾਰਤੀ ਵਿਅਕਤੀ ਨੂੰ ਜੇਲ੍ਹ
ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼
Manipur News : ਮਨੀਪੁਰ ਦੇ ਭਾਜਪਾ ਵਿਧਾਇਕ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਸੂਬੇ ਤੋਂ ਕੇਂਦਰੀ ਬਲਾਂ ਨੂੰ ਹਟਾਉਣ ਦੀ ਕੀਤੀ ਬੇਨਤੀ
Manipur News : ਸੂਬੇ ਤੋਂ ਕੇਂਦਰੀ ਬਲਾਂ ਨੂੰ ਹਟਾਉਣ ਦੀ ਕੀਤੀ ਬੇਨਤੀ
ਖੇਤੀ ਨੀਤੀ ਮੋਰਚੇ 'ਚ ਤੀਸਰੇ ਦਿਨ ਵੀ ਡਟੇ ਰਹੇ ਕਿਸਾਨ ਤੇ ਖੇਤ ਮਜ਼ਦੂਰ
ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਨਾਉਣ ਦੇ ਰਾਹ ਵਿੱਚ ਅੜਿੱਕਾ ਬਣਦੀਆਂ ਕੇਂਦਰੀ ਹਦਾਇਤਾਂ ਨੂੰ ਰੱਦ ਕਰਨ ਦੀ ਕੀਤੀ ਮੰਗ
Punjab News : CM ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਵੱਡੀ ਸੌਗਾਤ, ਰਜਿਸਟਰੀ ਲਈ NOC ਦੀ ਸ਼ਰਤ ਖਤਮ
ਵਿਧਾਨ ਸਭਾ ਵੱਲੋਂ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਸਰਬਸੰਮਤੀ ਨਾਲ ਪਾਸ
Sultanpur Lodhi News: ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Sultanpur Lodhi News: ਕੁਝ ਸਮਾਂ ਪਹਿਲਾਂ ਹੀ ਪਰਿਵਾਰ ਸਮੇਤ ਪੱਕੇ ਤੌਰ 'ਤੇ ਗਿਆ ਸੀ ਵਿਦੇਸ਼
West Bengal News : ਪੱਛਮੀ ਬੰਗਾਲ ਵਿਧਾਨ ਸਭਾ 'ਚ ਜ਼ਬਰ ਜਨਾਹ ਵਿਰੋਧੀ ਬਿੱਲ ਪਾਸ
West Bengal News : ਜੇਕਰ ਪੀੜਤਾ ਕੋਮਾ 'ਚ ਚਲੀ ਜਾਂਦੀ ਹੈ ਜਾਂ ਮਰ ਜਾਂਦੀ ਹੈ ਤਾਂ ਦੋਸ਼ੀ ਨੂੰ 10 ਦਿਨਾਂ 'ਚ ਦਿੱਤੀ ਜਾਵੇਗੀ ਫਾਂਸੀ
Chhattisgarh Naxalites killed : ਦੰਤੇਵਾੜਾ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ 'ਚ 9 ਨਕਸਲੀ ਢੇਰ
ਛੱਤੀਸਗੜ੍ਹ ਦੇ ਦੰਤੇਵਾੜਾ ਅਤੇ ਬੀਜਾਪੁਰ ਜ਼ਿਲ੍ਹਿਆਂ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁੱਠਭੇੜ ਹੋਈ
Jharkhand News : ਝਾਰਖੰਡ ਦੇ CM ਹੇਮੰਤ ਸੋਰੇਨ ਨੇ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ 'ਤੇ ਕੀਤੀ ਚਰਚਾ