ਖ਼ਬਰਾਂ
Punjab News: ਗਿੱਦੜਬਾਹਾ ਅਤੇ ਮੁਕਤਸਰ ਸਾਹਿਬ 'ਚ ਬੰਦ ਪਏ ਸੀਵਰੇਜ ਨੂੰ ਲੈ ਕੇ 'ਆਪ' ਸਰਕਾਰ ਖਿਲਾਫ਼ ਜਨਹਿੱਤ ਪਟੀਸ਼ਨ ਦਰਜ
Punjab News: 'ਆਪ' ਪੰਜਾਬ ਲਈ ਕੰਮ ਕਰਨ ਦੀ ਬਜਾਏ ਡਰਾਮਿਆਂ 'ਤੇ ਕੇਂਦਰਿਤ: ਰਾਜਾ ਵੜਿੰਗ
Khanna News : ਮਲੌਦ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ , 6 ਔਰਤਾਂ ਸਮੇਤ ਦਰਜਨ ਦੇ ਕਰੀਬ ਜ਼ਖ਼ਮੀ
ਮਹਿਲਾ ਕਾਰ ਚਾਲਕ ਦੀ ਗਲਤੀ ਕਾਰਨ ਵਾਪਰਿਆ ਹਾਦਸਾ , ਹਾਦਸੇ ਤੋਂ ਬਾਅਦ ਔਰਤ ਫਰਾਰ
ਸਵਾਤੀ ਮਾਲੀਵਾਲ ਦੀ ਕੁੱਟਮਾਰ ਦੇ ਮਾਮਲੇ ਵਿੱਚ sc ਨੇ ਵਿਭਵ ਕੁਮਾਰ ਨੂੰ ਦਿੱਤੀ ਜ਼ਮਾਨਤ
ਸਵਾਤੀ ਮਾਲੀਵਾਲ ਦੀ ਕੁੱਟਮਾਰ ਮਾਮਲੇ ਵਿੱਚ ਵੱਡੀ ਖਬਰ ਹੈ।
Paris Paralympics 2024 : ਪੈਰਿਸ ਪੈਰਾਲੰਪਿਕਸ 'ਚ ਭਾਰਤ ਦਾ ਅੱਠਵਾਂ ਤਮਗਾ, ਯੋਗੇਸ਼ ਕਥੁਨੀਆ ਨੇ ਡਿਸਕਸ ਥਰੋਅ 'ਚ ਜਿੱਤਿਆ ਚਾਂਦੀ ਦਾ ਤਗਮਾ
ਯੋਗੇਸ਼ ਨੇ ਪੁਰਸ਼ਾਂ ਦੇ ਡਿਸਕਸ ਥਰੋਅ F56 ਈਵੈਂਟ 'ਚ ਲਗਾਤਾਰ ਦੂਜਾ ਪੈਰਾਲੰਪਿਕ ਚਾਂਦੀ ਦਾ ਤਗਮਾ ਜਿੱਤਿਆ
Punjab Assembly Session:ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਨੂੰ ਦਿੱਤੀ ਸ਼ਰਧਾਂਜਲੀ
ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
Mata Vaishno Devi Marg Landslide News : ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਹੋਈ ਲੈਂਡਸਲਾਈਡ, ਤਿੰਨ ਸ਼ਰਧਾਲੂਆਂ ਦੀ ਹੋਈ ਮੌਤ
Mata Vaishno Devi Marg Landslide News : ਕਈਆਂ ਦੇ ਦੱਬੇ ਹੋਣ ਦਾ ਖਦਸ਼ਾ
SC Bulldozer News: 'ਕਿਸੇ ਦੇ ਦੋਸ਼ੀ ਹੋਣ ਨਾਲ ਤੁਸੀਂ ਕਿਸੇ ਦਾ ਘਰ ਨਹੀਂ ਢਾਹ ਸਕਦੇ', ਬੁਲਡੋਜ਼ਰ ਕਾਰਵਾਈ 'ਤੇ ਸੁਪਰੀਮ ਕੋਰਟ ਦਾ ਸਖ਼ਤ ਰੁਖ
SC Bulldozer News: ਆਰੋਪੀ ਦੇ ਖਿਲਾਫ ਬੁਲਡੋਜ਼ਰ ਦੀ ਕਾਰਵਾਈ ਕਾਨੂੰਨ ਦੇ ਖਿਲਾਫ਼
Mohali News : CIA ਸਟਾਫ ਵੱਲੋਂ 3 ਦੋਸ਼ੀ ਗ੍ਰਿਫ਼ਤਾਰ , ਸਾਢੇ 4 ਕਿੱਲੋ ਅਫ਼ੀਮ ਅਤੇ 1 ਲੱਖ 50 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ
ਜਾਣੋ ਕੌਣ ਹਨ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ
ਜਸਦੀਪ ਸਿੰਘ ਗਿੱਲ ਦਾ 15 ਮਾਰਚ 1979 ਨੂੰ ਜਨਮ ਹੋਇਆ।
Punjab Govt: CM ਭਗਵੰਤ ਮਾਨ ਨੇ ਢਾਈ ਸਾਲਾਂ 'ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ
Punjab Govt: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ।