ਖ਼ਬਰਾਂ
Air Force : ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਸੰਭਾਲਿਆ ਅਹੁਦਾ
ਏਅਰ ਮਾਰਸ਼ਲ ਤੇਜਿੰਦਰ ਸਿੰਘ ਮਈ 2023 ਤੋਂ ਸਭ ਤੋਂ ਮਹੱਤਵਪੂਰਨ ਈਸਟਰਨ ਏਅਰ ਕਮਾਂਡ ਦੇ ਸੀਨੀਅਰ ਏਅਰ ਸਟਾਫ ਅਫਸਰ ਸਨ
Chhattisgarh News:ਮੋਬਾਈਲ ਗੇਮ ਖੇਡਣ ਵਿੱਚ ਰੁੱਝੇ ਦੋ ਲੜਕਿਆਂ ਦੀ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਮੌਤ
ਟਰੇਨ ਦੀ ਲਪੇਟ 'ਚ ਆ ਕੇ ਦੋਵਾਂ ਦੀ ਮੌਕੇ 'ਤੇ ਹੀ ਮੌਤ
Punjab News : ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਰਜਿੰਦਰ ਸਿੰਘ ਅਤੇ ਆਗੂ ਨੌਨਿਹਾਲ ਸਿੰਘ ਦੇ ਗ੍ਰਿਫਤਾਰੀ ਵਰੰਟ ਹੋਏ ਜਾਰੀ
Punjab News : ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ਨੇ ਪੇਸ਼ ਹੋਣ ਤੋਂ ਕੀਤਾ ਇਨਕਾਰ
Schools-Colleges Closed News : ਸਾਰੇ ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਬੰਦ ਕਰਨ ਦਾ ਐਲਾਨ, ਸਰਕਾਰ ਨੇ ਇਸ ਵਜ੍ਹਾ ਕਰਕੇ ਲਿਆ ਫੈਸਲਾ
ਤੇਲੰਗਾਨਾ 'ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਸੂਬਾ ਸਰਕਾਰ ਨੇ 2 ਸਤੰਬਰ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ
ਗੋਆ 'ਚ ਪੰਜਾਬ ਦੇ ਇੱਕ ਸੈਲਾਨੀ ਤੋਂ ਜਬਰੀ ਵਸੂਲੀ ਕਰਨ ਦੇ ਇਲਜ਼ਾਮ ਹੇਠ ਦੋ ਮਹਿਲਾਵਾਂ ਤੇ ਇੱਕ ਵਿਅਕਤੀ ਗ੍ਰਿਫ਼ਤਾਰ
ਪੰਜਾਬ ਦੇ ਇੱਕ ਸੈਲਾਨੀ ਤੋਂ ਜਬਰੀ ਵਸੂਲੀ ਕਰਨ ਦਾ ਮਾਮਲਾ
ਹਰ 3 ਮਹੀਨੇ ਬਾਅਦ ਪਤੀ ਬਦਲ ਦਿੰਦੀ ਸੀ ਦੁਲਹਨ, ਹੁਣ ਤੱਕ 8 ਮੁੰਡਿਆਂ ਨਾਲ ਕਰਵਾਇਆ ਵਿਆਹ
ਹੈਰਾਨੀ ਦੀ ਗੱਲ ਇਹ ਹੈ ਕਿ ਕੁੜੀ ਹਰ ਵਾਰ ਨਵੇਂ ਨਾਂ ਅਤੇ ਨਵੀਂ ਪਛਾਣ ਨਾਲ ਮੁੰਡੇ ਨੂੰ ਮਿਲਦੀ
ਕੋਲਕਾਤਾ ਜਬਰ ਜਨਾਹ ਤੇ ਕਤਲ ਮਾਮਲੇ ਦੇ ਮੁਲਜ਼ਮ ਨੇ ਪੋਲੀਗ੍ਰਾਫ਼ ਟੈੱਸਟ ਵਿੱਚ ਕੀਤੇ ਵੱਡੇ ਖੁਲਾਸੇ
ਡਾਕਟਰ ਦੀ ਮੌਤ ਨੂੰ ਲੈ ਕੇ ਨਵਾਂ ਦਾਅਵਾ
Kangana Controversy : ਭਾਜਪਾ ਆਗੂ ਹਰਜੀਤ ਗਰੇਵਾਲ MP ਕੰਗਣਾ ਰਣੌਤ ਦੀ ਫ਼ਿਲਮ ਨੂੰ ਲੈ ਕੇ ਦਿੱਤਾ ਵੱਡਾ ਬਿਆਨ
Kangana Controversy : ਕਿਹਾ , ‘ਕੰਗਨਾ ਰਣੌਤ ਦੀ ਫ਼ਿਲਮ ਤੇ ਵਪਾਰ ਲਈ ਅਸੀਂ ਆਪਣੀ ਪਾਰਟੀ ਨੂੰ ਕੁਰਬਾਨ ਨਹੀਂ ਕਰ ਸਕਦੇ
Punjab News : ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ 2 ਦਿਨਾਂ ਮੁਹਿੰਮ ਚਲਾਈ ਗਈ : ਹਰਪਾਲ ਚੀਮਾ
ਕਿਹਾ, ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਨਿਯਮਿਤ ਤੌਰ 'ਤੇ ਕੀਤੀਆਂ ਜਾਣਗੀਆਂ
Tripura News : ਤ੍ਰਿਪੁਰਾ 'ਚ ਦਾਖਲ ਹੋਣ ਵਾਲੇ ਬੰਗਲਾਦੇਸ਼ ਦੇ 7 ਘੁਸਪੈਠੀਆਂ ਨੂੰ ਵੱਖ-ਵੱਖ ਖੇਤਰਾਂ ਤੋਂ ਕੀਤਾ ਗ੍ਰਿਫਤਾਰ
“ਬੰਗਲਾਦੇਸ਼ੀ ਨਾਗਰਿਕ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਭਾਰਤ ਵਿੱਚ ਦਾਖਲ ਹੋਏ