ਖ਼ਬਰਾਂ
Punjab News : ਜੇਲ੍ਹ ਵਿਭਾਗ ਦੇ 33 ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ
ਜੇਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਤਹਿਤ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ
Gurdaspur News : ਹਥਿਆਰਾਂ ਦੀ ਰਿਕਵਰੀ ਕਰਵਾਉਣ ਗਈ ਪੁਲਿਸ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ , ਜਵਾਬੀ ਗੋਲੀਬਾਰੀ 'ਚ ਦੋਵੇਂ ਜ਼ਖ਼ਮੀ
ਵਾਂ ਬਦਮਾਸ਼ਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ
Mohali News : ਖਰੜ ਦੇ ਬਿਲਡਰ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਬਿਲਡਰ ਜਰਨੈਲ ਸਿੰਘ ਬਾਜਵਾ ਦੀ ਲੰਮੇ ਸਮੇਂ ਤੋਂ ਪੁਲਿਸ ਨੂੰ ਤਲਾਸ਼ ਸੀ
Mamata Banerjee News : ਮਮਤਾ ਬੈਨਰਜੀ ਦੇ ਵਿਵਾਦਿਤ ਬਿਆਨ 'ਤੇ ਦਿੱਲੀ 'ਚ FIR ਦਰਜ
ਮਮਤਾ ਬੈਨਰਜੀ ਨੇ ਕਿਹਾ ਹੈ ਕਿ ਜੇਕਰ ਬੰਗਾਲ ਸੜੇਗਾ ਤਾਂ ਬਿਹਾਰ, ਉੱਤਰ ਪ੍ਰਦੇਸ਼ ਅਤੇ ਝਾਰਖੰਡ ਵੀ ਸੜੇਗਾ
MP News : ਕਟਨੀ 'ਚ ਮਹਿਲਾ ਅਤੇ ਉਸਦੇ ਪੋਤੇ ਦੀ ਕੁੱਟਮਾਰ ਦੇ ਮਾਮਲੇ 'ਚ 6 ਰੇਲਵੇ ਪੁਲਿਸ ਮੁਲਾਜ਼ਮ ਮੁਅੱਤਲ
ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਮੋਹਨ ਯਾਦਵ ਨੇ ਲਿਆ ਐਕਸ਼ਨ
Amritsar News : 6 ਸਾਲ ਦੀ ਧੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਪਿਤਾ ਨੂੰ ਹੋਈ ਫਾਂਸੀ ਦੀ ਸਜ਼ਾ
ਡੇਢ ਲੱਖ ਰੁਪਏ ਲਗਾਇਆ ਜੁਰਮਾਨਾ
Punjab News : ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਦਿੱਤੀ ਰਾਸ਼ੀ
ਤਾਜ਼ੀ ਸਥਿਤੀ ਅਨੁਸਾਰ ਇਹ ਬੰਨ੍ਹ ਕਮਜ਼ੋਰ ਹੋ ਚੁੱਕਾ ਸੀ, ਜਿਸ ਦੀ ਮੁੜ ਮੁਰੰਮਤ ਦੀ ਲੋੜ ਸੀ
ਪੰਚਾਇਤੀ ਫੰਡਾਂ 'ਚ ਗਬਨ ਦੇ ਮਾਮਲੇ 'ਚ ਦੀਨਾਨਗਰ ਦੇ ਸੇਵਾ ਮੁਕਤ ਬੀਡੀਪੀਓ ਸਣੇ ਚਾਰ ਜਣੇ ਗ੍ਰਿਫ਼ਤਾਰ
14ਵੇਂ ਅਤੇ 15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਦੇ ਕਰੀਬ ਪੌਣੇ ਨੌਂ ਲੱਖ ਰੁਪਏ ਗਲਤ ਢੰਗ ਨਾਲ ਕਢਵਾ ਲਏ
DGCA ਨੇ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਏਅਰ ਇੰਡੀਆ ਐਕਸਪ੍ਰੈਸ ਨੂੰ ਲਗਾਇਆ 10 ਲੱਖ ਰੁਪਏ ਦਾ ਜੁਰਮਾਨਾ
ਕਿਹਾ -ਉਡਾਣਾਂ ਦੇ ਰੱਦ ਹੋਣ ਨਾਲ ਪ੍ਰਭਾਵਿਤ ਯਾਤਰੀਆਂ ਨੂੰ ਮੁਆਵਜ਼ਾ ਦੇਣ ਦੇ ਪ੍ਰਬੰਧਾਂ ਦੀ ਪਾਲਣਾ ਨਹੀਂ ਕੀਤੀ
Assistant Professors Union: ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ
1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ