ਖ਼ਬਰਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ
ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਵੱਡੀ ਗਿਣਤੀ ਵਿੱਚ ਹੋਈ ਨਤਮਸਤਕ
ਸੰਯੁਕਤ ਰਾਸ਼ਟਰ ਦੀ ਰੀਪੋਰਟ ਮੁਤਾਬਕ ਗ੍ਰੀਨਹਾਊਸ ਗੈਸਾਂ ਦੇ ਨਿਕਾਸ 'ਚ ਭਾਰਤ ਪਹਿਲੇ ਨੰਬਰ ਉਤੇ
ਇੰਡੋਨੇਸ਼ੀਆ ਨੇ ਨਿਕਾਸ ਵਿਚ ਸੱਭ ਤੋਂ ਤੇਜ਼ ਮੁਕਾਬਲਤਨ ਵਾਧਾ ਦਰਜ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਬੱਡੀ ਖਿਡਾਰੀ ਗੁਰਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਕਿਹਾ : ‘ਪੰਜਾਬ 'ਚ ਜੰਗਲ ਰਾਜ ਹੈ ਅਤੇ ਇਥੇ ਕੋਈ ਵੀ ਸੁਰੱਖਿਆ ਨਹੀਂ
ਫ਼ੌਜੀ ਜਗਸੀਰ ਸਿੰਘ ਠੁੱਲੀਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
ਪਿੰਡ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਨਾਇਕ ਜਗਸੀਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ।
ਮਾਣਕੀ ਗੋਲੀਕਾਂਡ ਦਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਕੋਈ ਸਬੰਧ ਨਹੀਂ : ਐਸ.ਐਸ.ਪੀ. ਜੋਤੀ ਯਾਦਵ
ਕਿਹਾ : ਝੂਠੀ ਪੋਸਟ ਪਾ ਕੇ ਜਿੰਮੇਵਾਰੀ ਲੈ ਰਿਹਾ ਬਿਸ਼ਨੋਈ ਗੈਂਗ, ਹੋਵੇਗੀ ਕਾਰਵਾਈ
Akali leader ਵਰਦੇਵ ਸਿੰਘ ਨੋਨੀ ਮਾਨ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਵਰਦੇਵ ਮਾਨ ਨੂੰ ਸ਼ਨੀਵਾਰ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਫ਼ੈਸਲਾ ਲਿਆ ਵਾਪਸ
ਫੈਸਲੇ ਨੂੰ ਰੱਦ ਕਰਨ ਸਬੰਧੀ ਨੋਟੀਫਿਕੇਸ਼ ਕੀਤਾ ਗਿਆ ਜਾਰੀ
ਸਿੱਖ ਫ਼ੌਜੀਆਂ ਦੀ ਕੁਰਬਾਨੀ ਨੂੰ ਸਮਰਪਤ ਕੈਨੇਡਾ ਸਰਕਾਰ ਵਲੋਂ ਡਾਕ ਟਿਕਟ ਜਾਰੀ
ਪਹਿਲੇ ਵਿਸ਼ਵ ਯੁੱਧ ਦੌਰਾਨ ਹਥਿਆਰਬੰਦ ਫ਼ੌਜ ਵਿਚ ਭਰਤੀ ਹੋਏ 10 ਸਿੱਖ ਫ਼ੌਜੀਆਂ ਨਾਲ ਹੋਈ ਸੀ
ਭਾਰਤੀ-ਅਮਰੀਕੀ ਗਜ਼ਾਲਾ ਹਾਸ਼ਮੀ ਨੇ ਵਰਜੀਨੀਆ ਦੀ ਜਿੱਤੀ ਲੈਫਟੀਨੈਂਟ ਗਵਰਨਰ ਚੋਣ
ਇਸ ਅਹੁਦੇ 'ਤੇ ਪਹੁੰਚਣ ਵਾਲੀ ਪਹਿਲੀ ਮੁਸਲਿਮ ਤੇ ਦੱਖਣੀ ਏਸ਼ੀਆਈ ਔਰਤ ਬਣੀ
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦੇ ਮੁੱਦੇ ਨੂੰ ਲੈ ਕੇ ਖੜਕਾਵਾਂਗੇ ਹਾਈ ਕੋਰਟ ਦਾ ਦਰਵਾਜ਼ਾ : ਭਗਵੰਤ ਮਾਨ
ਮਾਹਰ ਵਕੀਲਾਂ ਦਾ ਪੈਨਲ ਬਣਾ ਕੇ ਧੱਕੇਸ਼ਾਹੀ ਖਿਲਾਫ਼ ਡਟ ਕੇ ਲੜਾਂਗੇ ਲੜਾਈ