ਖ਼ਬਰਾਂ
Violence Over Food Delay : ਖਾਣੇ ਦੇ ਆਰਡਰ ’ਚ ਦੇਰੀ ਨੂੰ ਲੈ ਕੇ ਹੋਏ ਝਗੜੇ ’ਚ ਵਿਅਕਤੀ ਦਾ ਕਤਲ
ਪੁਲਿਸ ਨੇ ਦਸਿਆ ਕਿ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ
ਰਾਜਵਿੰਦਰ ਸਿੰਘ ਭੱਟੀ ਬਣੇ CISF ਦੇ ਡਾਇਰੈਕਟਰ ਜਨਰਲ
ਦਲਜੀਤ ਸਿੰਘ ਚੌਧਰੀ ਬਣੇ BSF ਦੇ ਨਵੇਂ ਮੁਖੀ
ਸਿਰਫ਼ ਦੋਸ਼ਾਂ ਦੇ ਆਧਾਰ ’ਤੇ ਗ੍ਰਿਫ਼ਤਾਰੀ ਨਹੀਂ, ਪੁਲਿਸ ਨੂੰ ਪਹਿਲਾਂ ਜਾਂਚ ਕਰਨੀ ਚਾਹੀਦੀ ਹੈ : ਪੱਤਰਕਾਰ ਦੀ ਹਿਰਾਸਤ ’ਤੇ ਅਦਾਲਤ
ਮਹਾਰਾਸ਼ਟਰ ਸਰਕਾਰ ਨੂੰ ਪੱਤਰਕਾਰ ਅਭਿਜੀਤ ਪਡਾਲੇ ਨੂੰ 25,000 ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿਤਾ
Sangrur News : CM ਭਗਵੰਤ ਮਾਨ ਭਲਕੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਕਰਵਾਉਣਗੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਦੀ ਸ਼ੁਰੂਆਤ
ਵੱਡ ਆਕਾਰੀ ਖੇਡ ਮੁਕਾਬਲੇ ‘ਚ 37 ਖੇਡਾਂ ਦੇ 9 ਵਰਗਾਂ ਵਿੱਚ ਖਿਡਾਰੀਆਂ ਨੂੰ 9 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਜਸ਼ਨਦੀਪ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ
ਜਨ ਧਨ ਯੋਜਨਾ ਨੇ ਵਿੱਤੀ ਸ਼ਮੂਲੀਅਤ ਨੂੰ ਅੱਗੇ ਵਧਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਈ: PM ਮੋਦੀ
ਜਨ ਧਨ ਯੋਜਨਾ ਦੇ 10 ਸਾਲ ਪੂਰੇ
Amritsar News : ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਸਮੇਂ ਬੇਨਿਯਮੀਆਂ ਨੂੰ ਰੋਕਣ ਲਈ ਤੁਰੰਤ ਦਖਲ ਦੇਵੇ ਗੁਰਦੁਆਰਾ ਚੋਣ ਕਮਿਸ਼ਨਰ: ਐਡਵੋਕੇਟ ਧਾਮੀ
'ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ'
ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ,ਚੌਲ ਲਿਜਾਣ ਸਬੰਧੀ ਆਵਾਜਾਈ ਵਧਾਉਣ 'ਤੇ ਦਿੱਤਾ ਜ਼ੋਰ
ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਉਣ ਲਈ ਕੀਤੀ ਅਪੀਲ
Punjab and Haryana High Court : ਸਾਂਸਦ ਅੰਮ੍ਰਿਤਪਾਲ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਸਰਕਾਰ ਦਾ ਜਵਾਬ
Punjab and Haryana High Court : NSA ਬਿਲਕੁਲ ਸਹੀ ਲਗਾਇਆ ਗਿਆ ਸੀ, ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਸੀ
ਭਾਰਤ ਵਿੱਚ ਪ੍ਰਦੂਸ਼ਣ ਨੂੰ ਲੈ ਕੇ ਰਿਪੋਰਟ ਨੇ ਕੀਤਾ ਹੈਰਾਨੀਜਨਕ ਖੁਲਾਸਾ, 19.3 ਫੀਸਦ ਗਿਰਾਵਟ
ਨਾਗਰਿਕਾਂ ਦੀ ਔਸਤ ਉਮਰ ’ਚ ਹੋਇਆ ਵਾਧਾ