ਖ਼ਬਰਾਂ
Zirakpur Rape News : 12ਵੀਂ ਜਮਾਤ ਦੀ ਵਿਦਿਆਰਥਣ ਨਾਲ ਰੇਪ, ਸਕੂਲ ਬੱਸ ਡਰਾਈਵਰ ਨੇ ਇਸ ਵਾਰਦਾਤ ਨੂੰ ਦਿੱਤਾ ਅੰਜ਼ਾਮ
ਆਰੋਪੀ ਨੇ ਉਸ ਦੀ ਭੈਣ ਦੀਆਂ ਨਗਨ ਤਸਵੀਰਾਂ ਵਾਇਰਲ ਕਰਨ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਕਈ ਵਾਰ ਸਰੀਰਕ ਸਬੰਧ ਬਣਾਏ
Punjab News: ਹੁਣ ਮੈਡੀਕਲ ਕਾਲਜਾਂ ਵਿੱਚ NRI ਕੋਟਾ ਦੇ ਲਈ ਪੰਜਾਬ ਸਰਕਾਰ ਨੇ ਬਦਲੇ ਨਿਯਮ, ਜਾਣੋ ਨਵੇਂ ਨਿਯਮ
ਐੱਮਬੀਬੀਐਸ ਕੋਰਸ ਦੀਆਂ ਐਨਆਰਆਈ ਕੋਟੇ ਦੀਆਂ ਸੀਟਾਂ ਨੂੰ ਭਰਨ ਲਈ ਕੁਝ ਨਿਯਮਾਂ ਵਿੱਚ ਬਦਲਾਅ ਕੀਤੇ ਹਨ।
Pakistan school van open fire : ਪਾਕਿਸਤਾਨ 'ਚ ਸਕੂਲ ਵੈਨ 'ਤੇ ਬੰਦੂਕਧਾਰੀਆਂ ਨੇ ਕੀਤੀ ਗੋਲੀਬਾਰੀ, 2 ਬੱਚਿਆਂ ਦੀ ਮੌਤ, ਪੰਜ ਹੋਰ ਜ਼ਖਮੀ
ਇਹ ਘਟਨਾ ਲਾਹੌਰ ਤੋਂ ਕਰੀਬ 400 ਕਿਲੋਮੀਟਰ ਦੂਰ ਅਟਕ ਜ਼ਿਲ੍ਹੇ ਦੇ ਢੇਰੀ ਕੋਟ ਇਲਾਕੇ ਵਿੱਚ ਵਾਪਰੀ
Shambu Border: ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ: ਸੁਪਰੀਮ ਕੋਰਟ 'ਚ ਟਲੀ ਸੁਣਵਾਈ
Shambu Border: 2 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ
Chandigarh News:ਨਾਬਾਲਗ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
ਨਾਬਾਲਗ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 10 ਸਾਲ ਦੀ ਸਜ਼ਾ ਸੁਣਾਈ ਹੈ।
Jalandhar News: ਜਨਮ ਦਿਨ ਦਾ ਜਸ਼ਨ ਮਨਾ ਕੇ ਨਿਕਲੇ ਨੌਜਵਾਨਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਇਕ ਦੀ ਮੌਤ
ਘਟਨਾ ਦੀ ਸੀਸੀਟੀਵੀ ਆਈ ਸਾਹਮਣੇ
Badlapur Case: ਬੰਬੇ HC ਨੇ ਮੰਗੀ ਕੇਸ ਡਾਇਰੀ: ਕਿਹਾ- ਸਕੂਲ ਹੀ ਸੁਰੱਖਿਅਤ ਨਹੀਂ ਤਾਂ ਸਿੱਖਿਆ ਦੇ ਅਧਿਕਾਰ ਦੀ ਗੱਲ ਕਰਨ ਦਾ ਕੀ ਮਤਲਬ
Badlapur Case: ਹਾਈਕੋਰਟ ਨੇ ਕਿਹਾ ਕਿ ਹੁਣ 4 ਸਾਲ ਦੀਆਂ ਬੱਚੀਆਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ ਹੈ
Nabha Jail Break Case:ਨਾਭਾ ਜੇਲ੍ਹ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਲੈ ਕੇ ਵੱਡੀ ਖ਼ਬਰ
ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਤੋਂ ਭਾਰਤ ਲਿਆ ਰਹੀ ਟੀਮ
Kolkata Rape Murder Case: ਕਲਕੱਤਾ ਡਾਕਟਰ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ, CBI ਦੀ ਸਟੇਟਸ ਰਿਪੋਰਟ 'ਚ ਵੱਡਾ ਖੁਲਾਸਾ
Kolkata Rape Murder Case: 'ਮੌਕਾ-ਏ-ਵਾਰਦਾਤ ਵਾਲੀ ਥਾਂ 'ਤੇ ਸਬੂਤਾਂ ਨਾਲ ਛੇੜਛਾੜ ਹੋਈ : CBI