ਖ਼ਬਰਾਂ
Satinderpal Singh Raju : ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਸਾਥੀ 'ਤੇ ਅਮਰੀਕਾ ਵਿਚ ਚਲਾਈਆਂ ਤਾਬੜਤੋੜ ਗੋਲੀਆਂ
Satinderpal Singh Raju : ਰਾਜੂ ਨਿੱਝਰ ਦਾ ਕਰੀਬੀ ਅਤੇ ਖਾਲਿਸਤਾਨ ਮੂਵਮੈਂਟ ਦਾ ਸਰਗਰਮ ਕਾਰਕੁਨ ਮੰਨਿਆ ਜਾਂਦਾ
Jalandhar Murder News: ਆਪਣੇ ਪੈਸੇ ਮੰਗਣ 'ਤੇ ਨਗਰ ਨਿਗਮ ਦੇ ਸਫ਼ਾਈ ਮੁਲਾਜ਼ਮ ਦਾ ਕਤਲ
Jalandhar Murder News: ਬਚਾਉਣ ਗਿਆ ਨੌਜਵਾਨ ਗੰਭੀਰ ਜ਼ਖ਼ਮੀ
Bharat bandh: ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁਧ ‘ਭਾਰਤ ਬੰਦ’ ਅੱਜ
Bharat bandh: ਇਹ ਬੰਦ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤਕ ਰਹੇਗਾ, ਜਿਸ ਦੌਰਾਨ ਸਾਰੀਆਂ ਦੁਕਾਨਾਂ, ਸਕੂਲ ਅਤੇ ਕਾਲਜ ਬੰਦ ਰਹਿਣਗੇ।
ਮਲਿਆਲਮ ਸਿਨੇਮਾ ’ਚ ਔਰਤਾਂ ਦੇ ਜਿਨਸੀ ਸੋਸ਼ਣ ’ਤੇ ਹੇਮਾ ਕਮੇਟੀ ਦੀ ਰੀਪੋਰਟ ਨੂੰ ਲੈ ਕੇ ਕੇਰਲ ’ਚ ਸਿਆਸੀ ਤੂਫਾਨ
ਖੱਬੇ ਪੱਖੀ ਮੋਰਚੇ ਦੀ ਸਰਕਾਰ ’ਤੇ ਰੀਪੋਰਟ ਮਿਲਣ ਦੇ ਬਾਵਜੂਦ ਪਿਛਲੇ ਚਾਰ ਸਾਲਾਂ ’ਚ ਕੋਈ ਕਾਰਵਾਈ ਨਾ ਕਰਨ ਦਾ ਦੋਸ਼
ਮਹਿਲਾ ਟੀ-20 ਵਿਸ਼ਵ ਕੱਪ ਬੰਗਲਾਦੇਸ਼ ਤੋਂ ਯੂ.ਏ.ਈ. ’ਚ ਤਬਦੀਲ : ICC
ਇਹ ਵਿਸ਼ਵ ਕੱਪ 3 ਤੋਂ 20 ਅਕਤੂਬਰ ਤਕ ਦੁਬਈ ਅਤੇ ਸ਼ਾਰਜਾਹ ’ਚ ਕਰਵਾਇਆ ਜਾਵੇਗਾ
ਪੰਜਾਬ ਕਿੰਗਸ ਵਿਵਾਦ : ਸ਼ੇਅਰ ਵੇਚਣ ਨੂੰ ਲੈ ਕੇ ਪ੍ਰੀਤੀ ਜ਼ਿੰਟਾ ਦੀ ਅਰਜ਼ੀ ’ਤੇ ਮੋਹਿਤ ਬਰਮਨ ਨੇ ਜਵਾਬ ਦਾਖ਼ਲ ਕੀਤਾ
ਬਰਮਨ ਨੇ ਕਿਹਾ ਸ਼ੇਅਰ ਵੇਚ ਹੀ ਨਹੀਂ ਰਹੇ, ਪ੍ਰੀਤੀ ਜਿੰਟਾ ਦੇ ਵਕੀਲ ਨੇ ਪੱਖ ਰੱਖਣ ਲਈ ਸਮਾਂ ਮੰਗਿਆ
Punjab News : ਪੰਜਾਬ ਸਰਕਾਰ ਜ਼ਿਲ੍ਹਾ ਪੱਧਰ 'ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ 'ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ : ਹਰਜੋਤ ਬੈਂਸ
ਮੋਹਾਲੀ ਸ਼ੂਟਿੰਗ ਰੇਂਜ ਵਿਖੇ ਓਲੰਪੀਅਨ ਅਤੇ ਹੋਰ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀਆਂ ਨੂੰ ਸਨਮਾਨਿਤ ਕੀਤਾ
Punjab News : ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ 'ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ
ਕੈਬਨਿਟ ਮੰਤਰੀਆਂ ਨੇ ਕਿਹਾ, ਜ਼ਿਲ੍ਹਾ ਅਧਿਕਾਰੀ ਪੀੜਤਾਂ ਨੂੰ ਬਚਾਉਣ ਨੂੰ ਮਿਸ਼ਨ ਵਜੋਂ ਲੈਣ
Punjab News : 70311 ਡੀਲਰਾਂ ਨੇ OTS-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ’ਚ ਆਏ 164.35 ਕਰੋੜ ਰੁਪਏ : ਹਰਪਾਲ ਚੀਮਾ
1 ਲੱਖ ਰੁਪਏ ਰੁਪਏ ਤੱਕ ਦੇ ਬਕਾਏ ਵਾਲੇ 50,903 ਡੀਲਰਾਂ ਨੂੰ ਮਿਲੀ ਕੁੱਲ 221.75 ਕਰੋੜ ਰੁਪਏ ਦੀ ਛੋਟ
Sri Muktsar Sahib News : ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ : ਡਾ. ਬਲਜੀਤ ਕੌਰ
ਸਕੀਮ ਅਧੀਨ ਸ੍ਰੀ ਮੁਕਤਸਰ ਸਾਹਿਬ ਜ਼ਿਲ਼੍ਹੇ ਦੇ 300 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ