ਖ਼ਬਰਾਂ
Punjab News : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ
ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਪੰਜਾਬ ਕਲਾ ਭਵਨ ਦੇ ਸਹਿਯੋਗ ਨਾਲ ਲਗਾਈ ਗਈ ਇਹ ਪ੍ਰਦਰਸ਼ਨੀ 19 ਅਗਸਤ ਤੋਂ 21 ਅਗਸਤ ਤੱਕ ਚੱਲੇਗੀ
Punjab News : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ 2 ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਮੁੱਖ ਸਕੱਤਰ ਨਾਲ ਕੀਤੀ ਗਈ ਮੁਲਾਕਾਤ
ਜ਼ਮੀਨ ਅਲਾਟਮੈਂਟ ‘ਘਪਲਾ’ : ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮਈਆ ਨੂੰ ਰਾਹਤ
ਹਾਈ ਕੋਰਟ ਨੇ ਵਿਸ਼ੇਸ਼ ਅਦਾਲਤ ਨੂੰ ਸੁਣਵਾਈ 29 ਅਗੱਸਤ ਤਕ ਮੁਲਤਵੀ ਕਰਨ ਦੇ ਹੁਕਮ ਦਿਤੇ
Amirtsar News : ਅੰਮ੍ਰਿਤਸਰ ਦੇ ਟ੍ਰਿਲੀਅਮ ਮਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਪੁਲਿਸ ਨੇ ਟ੍ਰਿਲੀਅਮ ਮਾਲ ਦੇ ਚਾਰੋਂ ਪਾਸੇ ਸੀਲ ਕਰਕੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ
Row Over Lateral Entery : ‘ਲੇਟਰਲ ਐਂਟਰੀ’ ਦੇ ਮੁੱਦੇ ’ਤੇ ਰਾਹੁਲ ਗਾਂਧੀ ਅਤੇ ਕਾਨੂੰਨ ਮੰਤਰੀ ਆਹਮੋ-ਸਾਹਮਣੇ, ਜਾਣੋ ਕੀ ਹੈ ਵਿਵਾਦ
ਭਾਜਪਾ ਦਾ ਰਾਮ ਰਾਜ ਦਾ ਵਿਗਾੜਿਆ ਹੋਇਆ ਰੂਪ ਬਹੁਜਨਾਂ ਤੋਂ ਰਾਖਵਾਂਕਰਨ ਖੋਹਣਾ ਚਾਹੁੰਦੈ : ਰਾਹੁਲ ਗਾਂਧੀ
Punjab News : ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਆਗੂ ਨੂੰ ਦਿੱਤੀ ਗਈ ਰੈੱਡ ਕਰਾਸ ਜ਼ਮੀਨ ਦਾ ਲੀਜ਼ ਠੇਕਾ ਰੱਦ ਕਰਨ ਦੀ ਕੀਤੀ ਮੰਗ
ਬਾਜਵਾ ਨੇ 11 ਏਕੜ ਤੋਂ ਵੱਧ ਜ਼ਮੀਨ ਪਦਮਜੀਤ ਸਿੰਘ ਮਹਿਤਾ ਨੂੰ ਮਾਮੂਲੀ ਦਰਾਂ 'ਤੇ ਲੀਜ਼ 'ਤੇ ਦੇਣ 'ਤੇ ਪੰਜਾਬ ਸਰਕਾਰ ਦੀ ਕੀਤੀ ਤਿੱਖੀ ਆਲੋਚਨਾ
Punjab CM News: 20 ਅਗਸਤ ਨੂੰ CM ਭਗਵੰਤ ਮਾਨ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਣਗੇ ਨਤਮਸਤਕ, ਧਾਰਮਿਕ ਸਮਾਗਮ 'ਚ ਕਰਨਗੇ ਸ਼ਿਰਕਤ
ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਸਮਾਗਮ ਵਿੱਚ ਕਰਨਗੇ ਸ਼ਿਰਕਤ
Protest News: ਪੀ.ਸੀ.ਐਸ. ਸੇਵਾਮੁਕਤ ਆਫੀਸਰਜ਼ ਐਸੋਸੀਏਸ਼ਨ ਵੱਲੋਂ ਸੈਕਟਰ 17 ਪਲਾਜ਼ਾ ਵਿੱਚ ਰੋਸ ਪ੍ਰਦਰਸ਼ਨ
ਕੋਲਕਾਤਾ ਦੀ ਮੈਡੀਕਲ ਵਿਦਿਆਰਥਣ ਨਾਲ ਬਲਾਤਕਾਰ ਅਤੇ ਕਤਲ ਦੇ ਵਹਿਸ਼ੀਆਨਾ ਕਾਰੇ ਦੀ ਕੀਤੀ ਸਖ਼ਤ ਨਿਖੇਧੀ
Amritsar News: ਅੰਮ੍ਰਿਤਸਰ 'ਚ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਜਾਂਚ ਸ਼ੁਰੂ
ਬੰਬ ਦੀ ਧਮਕੀ ਤੋਂ ਬਾਅਦ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ।
China and Philippines: ਵਿਵਾਦਿਤ ਜਲ ਖੇਤਰ ’ਚ ਚੀਨ ਅਤੇ ਫਿਲੀਪੀਨਜ਼ ਦੇ ਜਹਾਜ਼ ਆਹਮੋ-ਸਾਹਮਣੇ
ਦੋਹਾਂ ਦੇਸ਼ਾਂ ਨੇ ਇਕ-ਦੂਜੇ ’ਤੇ ਲਗਾਏ ਦੋਸ਼