ਖ਼ਬਰਾਂ
ਗੈਂਗਵਾਰ ਵਿੱਚ ਗੋਲੀਆਂ ਚਲਾਉਣ ਵਾਲਿਆਂ ਦੀ ਮਦਦ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਬੀਤੀ ਰਾਤ ਤਰਨ ਤਾਰਨ ਦੇ ਪਿੰਡ ਕੈਰੋਂ ਦੇ ਫਾਟਕ 'ਤੇ ਹੋਈ ਸੀ ਦੋ ਧਿਰਾਂ ਵਿੱਚ ਗੈਂਗਵਾਰ
ਭਵਾਨੀਗੜ੍ਹ ਦੇ ਤਹਿਸੀਲ ਖਜ਼ਾਨੇ 'ਚ ਤਾਇਨਾਤ ਏ.ਐਸ.ਆਈ ਪੁਸ਼ਪਿੰਦਰ ਸਿੰਘ ਦੀ ਡਿਊਟੀ ਦੌਰਾਨ ਹੋਈ ਮੌਤ
ਮੌਤ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ, ਬੇਟਾ-ਬੇਟੀ ਸਮੇਤ ਪਰਿਵਾਰ ਨੂੰ ਛੱਡ ਗਏ ਪਿੱਛੇ
Punjab Government ਨੇ Bikram Singh Majithia ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਜਵਾਬ ਕੀਤਾ ਦਾਇਰ
ਸੁਣਵਾਈ 29 ਸਤੰਬਰ ਲਈ ਤੈਅ
ਪੰਜਾਬ ਨੂੰ ਦੋ ਵੱਡੀਆਂ ਸੌਗਾਤਾਂ ਦੇਣ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਜਾਖੜ ਨੇ ਕੇਂਦਰੀ ਮੰਤਰੀਆਂ ਦਾ ਕੀਤਾ ਧੰਨਵਾਦ
ਕਿਹਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਕੀਤਾ ਪ੍ਰਵਾਨ
High Court News : ਕਿਸੇ ਔਰਤ ਨੂੰ ਆਪਣੇ ਨਾਲ ਗੱਲ ਕਰਨ ਲਈ ਮਜ਼ਬੂਰ ਕਰਨਾ ਕੋਈ ਅਪਰਾਧ ਨਹੀਂ
High Court News : ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਵੱਡਾ ਫ਼ੈਸਲਾ
Railway Minister ਅਸ਼ਵਨੀ ਵੈਸ਼ਨਵ ਅਤੇ ਰਵਨੀਤ ਸਿੰਘ ਬਿੱਟੂ ਵੱਲੋਂ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਨੂੰ ਮਨਜ਼ੂਰੀ
443 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰੋਜੈਕਟ
ਸ਼ਿਮਲਾ ਦੇ ਯੁੱਗ ਦੇ 2 ਕਾਤਲਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
ਹਾਈ ਕੋਰਟ ਨੇ ਮੌਤ ਦੀ ਸਜ਼ਾ ਨੂੰ ਘਟਾ ਦਿੱਤਾ
Tonk Accident: ਰਾਜਸਥਾਨ ਰੋਡਵੇਜ਼ ਦੀ ਬੱਸ ਡੂੰਘੀ ਖੱਡ ਵਿੱਚ ਡਿੱਗੀ, ਕਈ ਜ਼ਖਮੀ
32 ਸਵਾਰੀਆਂ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ
Punjab government ਨੇ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਸਬੰਧੀ ਹੁਕਮ ਕੀਤੇ ਜਾਰੀ
ਦੀਵਾਲੀ ਵਾਲੇ ਦਿਨ ਰਾਤ 8:00 ਵਜੇ ਤੋਂ 10:00 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ
ਲੁਧਿਆਣਾ 'ਚ ਯੂਥ ਕਾਂਗਰਸੀ ਆਗੂ ਦੇ ਭਰਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ
ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਅਮਿਤ ਕੁਮਾਰ 'ਤੇ ਚਲਾਈਆਂ ਗੋਲੀਆਂ