ਖ਼ਬਰਾਂ
ਰਾਜਪਾਲ ਦਾ ਅਹੁਦਾ ਖਤਮ ਕੀਤਾ ਜਾਵੇ, ਇਹ ਲੋਕਤੰਤਰ ’ਤੇ ਬੋਝ ਬਣ ਗਿਐ : ਮਨੀਸ਼ ਸਿਸੋਦੀਆ
ਕਿਹਾ, ਰਾਜਪਾਲ ਚੁਣੀ ਹੋਈ ਸਰਕਾਰ ਦੇ ਕੰਮਕਾਜ ’ਚ ਰੁਕਾਵਟ ਪਾਉਣ ਤੋਂ ਇਲਾਵਾ ਕੁੱਝ ਨਹੀਂ ਕਰ ਰਹੇ ਹਨ
Jalandhar News : CM ਭਗਵੰਤ ਮਾਨ ਨੇ ਜਲੰਧਰ ਵਿਖੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੌਰਾਨ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
ਇਨ੍ਹਾਂ ਸ਼ਿਕਾਇਤਾਂ ਦੇ ਹੱਲ ਲਈ ਢੁਕਵੇਂ ਨਿਰਦੇਸ਼ ਵੀ ਜਾਰੀ ਕੀਤੇ
ਝਾਰਖੰਡ : ਬਿਜਲੀ ਡਿੱਗਣ ਨਾਲ 3 ਉਭਰਦੇ ਹਾਕੀ ਖਿਡਾਰੀਆਂ ਦੀ ਮੌਤ
ਘਟਨਾ ਉਸ ਸਮੇਂ ਵਾਪਰੀ ਜਦੋਂ ਪੀੜਤ ਹਾਕੀ ਖਿਡਾਰੀ ਦੇ ਮੈਚ ਦੀ ਤਿਆਰੀ ਕਰ ਰਹੇ ਸਨ
ਕਰਨਲ ਮਨਪ੍ਰੀਤ ਸਿੰਘ ਅਤੇ ਤਿੰਨ ਹੋਰਾਂ ਨੂੰ ਕੀਰਤੀ ਚੱਕਰ ਸਨਮਾਨ
ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਜਵਾਨਾਂ ਲਈ ਕੁਲ 103 ਬਹਾਦਰੀ ਪੁਰਸਕਾਰਾਂ ਦਾ ਐਲਾਨ ਕੀਤਾ
Vinesh Phogat CAS Hearing: ਵਿਨੇਸ਼ ਫੋਗਾਟ ਨੂੰ ਹੁਣ ਨਹੀਂ ਮਿਲੇਗਾ ਸਿਲਵਰ ਮੈਡਲ, CAS ਨੇ ਚਾਂਦੀ ਦਾ ਤਗ਼ਮਾ ਦੇਣ ਵਾਲੀ ਪਟੀਸ਼ਨ ਕੀਤੀ ਖਾਰਜ
CAS ਨੇ ਇਸ ਮਾਮਲੇ 'ਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਫੈਸਲੇ ਨੂੰ ਰੱਖਿਆ ਬਰਕਰਾਰ
Gurmeet Singh Engineer : ਸਾਬਕਾ CM ਬੇਅੰਤ ਸਿੰਘ ਕਤਲ ਮਾਮਲੇ 'ਚ ਜੇਲ੍ਹ 'ਚ ਬੰਦ ਗੁਰਮੀਤ ਸਿੰਘ ਇੰਜੀਨੀਅਰ 27 ਸਾਲਾਂ ਬਾਅਦ ਹੋਏ ਰਿਹਾਅ
ਜੇਲ੍ਹ ਦੇ ਦਰਵਾਜ਼ੇ ਤੋਂ ਲੈਣ ਪਹੁੰਚੀ ਬਜ਼ੁਰਗ ਮਾਂ , ਜਥੇਬੰਦੀਆਂ ਨੇ ਕੀਤਾ ਸਵਾਗਤ
Punjab News : ਆਜ਼ਾਦੀ ਦਿਹਾੜੇ ’ਤੇ CM ਭਗਵੰਤ ਮਾਨ ਜਲੰਧਰ 'ਚ ਲਹਿਰਾਉਣਗੇ ਤਿਰੰਗਾ , ਜਾਣੋ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਝੰਡਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਵੱਲੋਂ ਰੂਪਨਗਰ ਵਿੱਚ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ
Chhattisgarh : ਸ਼ਰਾਬ ਘੁਟਾਲੇ ਦੇ ਆਰੋਪੀ ਅਨਵਰ ਢੇਬਰ ਅਤੇ ਅਰੁਣਪਤੀ ਤ੍ਰਿਪਾਠੀ ਨੂੰ ਅਦਾਲਤ ਨੇ 28 ਅਗਸਤ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ
ਪੁੱਛਗਿੱਛ ਦੌਰਾਨ ਈਡੀ ਨੂੰ ਕੋਈ ਖਾਸ ਜਾਣਕਾਰੀ ਨਹੀਂ ਮਿਲ ਰਹੀ
Allahabad High Court : ਮੇਨਕਾ ਗਾਂਧੀ ਨੂੰ ਇਲਾਹਾਬਾਦ ਹਾਈਕੋਰਟ ਤੋਂ ਵੱਡਾ ਝਟਕਾ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਜ
Allahabad High Court : ਅਦਾਲਤ ਨੇ ਕਿਹਾ ਕਿ ਉਸ ਦੀ ਪਟੀਸ਼ਨ ਸਮਾਂ ਸੀਮਾ ਦੀ ਹੈ ਉਲੰਘਣਾ
Punjab and Haryana High court : ਭਾਰੀ ਬਾਰਿਸ਼ ਕਾਰਨ ਅਦਾਲਤੀ ਫਾਈਲਾਂ ਨਸ਼ਟ ਹੋਣ ਤੋਂ ਬਾਅਦ ਹਾਈਕੋਰਟ ਨੇ ਮੰਗੀ ਰਿਪੋਰਟ
Punjab and Haryana High court : ਅਦਾਲਤ ਨੇ ਕੇਸ ਦੀ ਸੁਣਵਾਈ 23 ਅਗਸਤ ਤੱਕ ਮੁਲਤਵੀ ਕਰ ਦਿੱਤੀ