ਖ਼ਬਰਾਂ
Who is Rahul Navin: ਰਾਹੁਲ ਨਵੀਨ ਬਣੇ ED ਦੇ ਨਵੇਂ ਡਾਇਰੈਕਟਰ, ਦੋ ਸਾਲ ਦਾ ਹੋਵੇਗਾ ਕਾਰਜਕਾਲ
ਰਾਹੁਲ ਨਵੀਨ ਈਡੀ ਦੇ ਮੁਖੀ ਵਜੋਂ ਆਪਣੀ ਭੂਮਿਕਾ ਨਿਭਾਉਣਗੇ
Jind News : ਸਕੂਲੀ ਬੱਚਿਆਂ ਨਾਲ ਭਰੀ ਵੈਨ ਟਰੱਕ ਨਾਲ ਟਕਰਾਈ, ਮਹਿਲਾ ਅਧਿਆਪਕ ਸਮੇਤ 5 ਬੱਚੇ ਜ਼ਖ਼ਮੀ
ਜ਼ਖ਼ਮੀ ਬੱਚਿਆਂ ਨੂੰ ਇਲਾਜ ਤੋਂ ਬਾਅਦ ਭੇਜਿਆ ਘਰ
Mohali News : ਮੋਹਾਲੀ ਪ੍ਰਸ਼ਾਸਨ ਨੇ ਸੁਤੰਤਰਤਾ ਦਿਵਸ ਸਮਾਰੋਹ ਲਈ ਜਾਰੀ ਕੀਤੀ ਟ੍ਰੈਫ਼ਿਕ ਐਡਵਾਈਜ਼ਰੀ
ਅਸੁਵਿਧਾ ਤੋਂ ਬਚਣ ਲਈ ਸਾਰਿਆਂ ਨੂੰ ਬਦਲਵਾਂ ਰਸਤਾ (ਹੇਠਾਂ ਦਿੱਤਾ ਗਿਆ) ਲੈਣ ਦੀ ਸਲਾਹ ਦਿੱਤੀ ਜਾਂਦੀ
Punjab News : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਿਲ
PSPCL ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ,151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ:ETO
ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਤਿੰਨ ਨਵੇਂ 66 ਕੇਵੀ ਗਰਿੱਡ ਸਬਸਟੇਸ਼ਨ ਚਾਲੂ ਕੀਤੇ ਹਨ
Little Kanchan Final Gift : ਅੰਗ ਦਾਨ ਮਹਾਂ ਨੇਕੀ ਵਾਲਾ ਕਾਰਜ, 3 ਸਾਲਾ ਕੰਚਨ ਦੇ ਪਰਿਵਾਰ ਨੇ ਅੰਗ ਦਾਨ ਕਰ ਜ਼ਿੰਦਗੀ ਦਾ ਦਿੱਤਹ ਤੋਹਫ਼ਾ
Little Kanchan Final Gift : ਪਰਿਵਾਰ ਵਲੋਂ ਅੰਗ ਦਾਨ ਕਰਨ ਵਾਲੇ ਕਾਰਜ ਨੇ P.G.I ’ਚ ਬਿਮਾਰ ਗੁਰਦੇ ਦੀ ਅਸਫਲਤਾ ਵਾਲੇ ਮਰੀਜ਼ ਨੂੰ ਮਿਲੀ ਨਵੀਂ ਜ਼ਿੰਦਗੀ
Amritsar News : ਸ਼੍ਰੋਮਣੀ ਕਮੇਟੀ ਦੇ ਕੁੱਝ ਮੈਂਬਰਾਂ ਨੇ ਇਕੱਠੇ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਮੰਗ ਪੱਤਰ
ਸੁਖਬੀਰ ਸਿੰਘ ਬਾਦਲ ਵੱਲੋਂ ਸੌਦਾ ਸਾਧ ਨੂੰ ਮਾਫੀ ਦੇਣ ਸਬੰਧ ਵਿੱਚ ਚੱਲੀਆਂ ਵੱਖ-ਵੱਖ ਚੈਨਲਾਂ 'ਤੇ ਇੰਟਰਵਿਊ ਦੀ ਪੈਨ ਡਰਾਈਵ ਵੀ ਬਣਾ ਕੇ ਸਿੰਘ ਸਾਹਿਬ ਨੂੰ ਸੌਂਪੀ
Kolkata Doctor Rape Murder Case : CBI ਦੇ 16 ਅਧਿਕਾਰੀ ਇਨ੍ਹਾਂ ਪਹਿਲੂਆਂ ਦੀ ਕਰਨਗੇ ਜਾਂਚ, ਹਸਪਤਾਲ ਪਹੁੰਚੀਆਂ ਏਜੰਸੀ ਦੀਆਂ 3 ਟੀਮਾਂ
ਸੀਬੀਆਈ ਸੂਤਰਾਂ ਅਨੁਸਾਰ ਜਾਂਚ ਏਜੰਸੀ ਨੇ ਮਾਮਲੇ ਦੀ ਜਾਂਚ ਲਈ ਤਿੰਨ ਟੀਮਾਂ ਬਣਾਈਆਂ ਹਨ, ਇਹ ਟੀਮਾਂ ਵੱਖਰੇ ਤੌਰ 'ਤੇ ਜਾਂਚ ਕਰਨਗੀਆਂ
Bangladesh Violence : ਬੰਗਲਾਦੇਸ਼ 'ਚ ਇਕ ਹਿੰਦੂ ਪਰਿਵਾਰ ਦੇ ਘਰ ਨੂੰ ਲਗਾਈ ਗਈ ਅੱਗ
ਸਥਾਨਕ ਲੋਕਾਂ ਨੇ ਅੱਗ 'ਤੇ ਕਾਬੂ ਪਾ ਲਿਆ ਅਤੇ ਘਰ 'ਚ ਰਹਿੰਦੇ ਲੋਕ ਸੁਰੱਖਿਅਤ ਬਾਹਰ ਨਿਕਲਣ 'ਚ ਕਾਮਯਾਬ ਹੋ ਗਏ