ਖ਼ਬਰਾਂ
Jammu and Kashmir News : ਜੰਮੂ-ਕਸ਼ਮੀਰ ਦੇ ਡੋਡਾ 'ਚ ਮੁੱਠਭੇੜ, ਫੌਜ ਦਾ ਕੈਪਟਨ ਦੀਪਕ ਹੋਇਆ ਸ਼ਹੀਦ
Jammu and Kashmir News : ਸ਼ਹੀਦ ਕੈਪਟਨ ਮੁਕਾਬਲੇ ’ਚ ਆਪਣੀ ਟੀਮ ਦੀ ਕਰ ਰਿਹਾ ਸੀ ਅਗਵਾਈ, 4 ਅਤਿਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ!
Derabassi News : ਸੁਖਬੀਰ ਕਾਰਨ ਲੋਕ ਖ਼ੁਦ ਨੂੰ ਅਕਾਲੀ ਅਖਵਾਉਣ ਤੋਂ ਝਿਜਕਣ ਲੱਗੇ : ਚੰਦੂਮਾਜਰਾ
Derabassi News :ਚੰਦੂਮਾਜਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਕਰਕੇ ਅਕਾਲੀ ਦਲ ਦੀ ਹਾਲਤ ਹੋ ਚੁੱਕੀ ਹੈ ਮਾੜੀ
Punjab News: ਪੰਜਾਬ ਸਰਕਾਰ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ
Punjab News: ਪੰਜਾਬ ਸਰਕਾਰ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ
Delhi Liquor Scam: ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
Delhi Liquor Scam: 23 ਅਗਸਤ ਨੂੰ ਹੋਵੇਗੀ ਜ਼ਮਾਨਤ 'ਤੇ ਅਗਲੀ ਸੁਣਵਾਈ
Amritsar News : 20 ਦਿਨ ਪਹਿਲਾਂ ਛੁੱਟੀ 'ਤੇ ਆਏ ਫ਼ੌਜੀ ਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ
Amritsar News : ਸਕੂਟਰ ਪਲਟਣ ਕਾਰਨ ਸਿਰ 'ਤੇ ਲੱਗੀ ਡੂੰਘੀ ਸੱਟ
High Court: ਸਿਰਸਾ ਦੇ ਜੁਡੀਸ਼ੀਅਲ ਮੈਜਿਸਟਰੇਟ ਮਨੋਜ ਦਹੀਆ ਨੂੰ ਬਰਖਾਸਤ ਕਰਨ ਦੀ ਸਿਫਾਰਿਸ਼
High Court: ਇਹ ਫੈਸਲੇ ਚੀਫ਼ ਜਸਟਿਸ ਸ਼ੀਲ ਨਾਗੂ ਦੀ ਪ੍ਰਧਾਨਗੀ ਹੇਠ ਹੋਈ ਫੁੱਲ ਕੋਰਟ ਮੀਟਿੰਗ ਵਿੱਚ ਲਏ ਗਏ, ਜਿਸ ਵਿੱਚ ਹਾਈ ਕੋਰਟ ਦੇ ਸਾਰੇ ਜੱਜ ਮੌਜੂਦ ਸਨ
Mandeep Kumar Guraya News: ਰੂਸੀ ਜੰਗ ਵਿੱਚ ਫਸਿਆ ਗੁਰਾਇਆ ਦਾ ਮਨਦੀਪ ਕੁਮਾਰ, ਪ੍ਰਵਾਰ ਪੁੱਤ ਦੀ ਵਤਨ ਵਾਪਸੀ ਦੀ ਲਗਾ ਰਿਹਾ ਗੁਹਾਰ
Mandeep Kumar Guraya News: ਭਰਾ ਦੀ ਰਿਹਾਈ ਲਈ ਭਰਾ ਨੇ ਦਿੱਲੀ ਵਿੱਚ ਕੀਤਾ ਰੋਸ ਪ੍ਰਦਰਸ਼ਨ
Banga MLA Dr. Sukhwinder Sukhi: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ 'ਆਪ' 'ਚ ਹੋਏ ਸ਼ਾਮਲ
Banga MLA Dr. Sukhwinder Sukhi: ਸੁੱਖੀ ਦੇ ਜਾਣ ਤੋਂ ਬਾਅਦ ਅਕਾਲੀ ਦਲ ਕੋਲ ਸਿਰਫ 2 ਵਿਧਾਇਕ
Punjab News: ਆਜ਼ਾਦੀ ਦਿਵਸ ਮੌਕੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਿਲੇਗਾ ਬਹਾਦਰੀ ਤੇ ਸੇਵਾ ਮੈਡਲ
Punjab News: ਪੰਜਾਬ 'ਚ 13 ਲੋਕਾਂ ਨੂੰ ਸ਼ਾਨਦਾਰ ਸੇਵਾ ਲਈ ਮਿਲੇਗਾ ਮੈਡਲ