ਖ਼ਬਰਾਂ
Jalandhar News : 200 ਕਰੋੜ ਦੇ ਡਰੱਗ ਰੈਕੇਟ ਮਾਮਲੇ 'ਚ ਅਦਾਲਤ ਨੇ ਰਾਜਾ ਕੰਡੌਲਾ ਨੂੰ 9 ਸਾਲ ਤੇ ਪਤਨੀ ਨੂੰ 3 ਸਾਲ ਦੀ ਸਜ਼ਾ ਸੁਣਾਈ
10 ਸਾਲ ਬਾਅਦ ਅਦਾਲਤ ਨੇ ਇਸ ਮਾਮਲੇ ਵਿੱਚ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ
Wildlife Smuggler Arrested : ਹਰਿਦੁਆਰ ਵਣ ਮੰਡਲ ਨੇ ਮਾਨੀਟਰ ਕਿਰਲੀ ਦੇ ਅੰਗਾਂ ਸਮੇਤ ਇੱਕ ਜੰਗਲੀ ਜੀਵ ਤਸਕਰ ਨੂੰ ਕੀਤਾ ਗ੍ਰਿਫਤਾਰ
ਹਰਿਦੁਆਰ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ
Kolkata High Court : ਕੋਲਕਾਤਾ ਰੇਪ-ਕਤਲ ਮਾਮਲੇ 'ਚ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਲਗਾਈ ਫਟਕਾਰ
Kolkata High Court : ਪ੍ਰਿੰਸੀਪਲ ਤੋਂ ਪੁੱਛ-ਗਿੱਛ ਕਿਉਂ ਨਹੀਂ ਕੀਤੀ ਗਈ
Naxalites Arrested in Chhattisgarh : ਸੁਕਮਾ ਜ਼ਿਲ੍ਹੇ 'ਚ ਇੱਕ ਇਨਾਮੀ ਨਕਸਲੀ ਸਮੇਤ 5 ਨਕਸਲੀ ਗ੍ਰਿਫ਼ਤਾਰ
ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ
Tarn Taran News : ਤਰਨਤਾਰਨ ਬਾਰਡਰ 'ਤੇ BSF ਦੇ ਜਵਾਨਾਂ ਨੇ ਪਾਕਿ ਘੁਸਪੈਠੀਏ ਨੂੰ ਕੀਤਾ ਢੇਰ ,ਚਣੌਤੀ ਦੇਣ 'ਤੇ ਵੀ ਵਾਪਸ ਨਹੀਂ ਮੁੜਿਆ
ਫਿਲਹਾਲ ਬੀਐਸਐਫ ਦੇ ਜਵਾਨਾਂ ਨੇ ਉਸਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਹਵਾਲੇ ਕਰ ਦਿੱਤਾ
Raikot News : 3 ਸਾਲ ਪਹਿਲਾਂ ਸਟੱਡੀ ਵੀਜੇ ’ਤੇ ਕੈਨੇਡਾ ਗਏ ਨੌਜਵਾਨ ਦੀ ਪਿੰਡ ਪਰਤੀ ਮ੍ਰਿਤਕ ਦੇਹ
Raikot News : ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ ਸਟੱਡੀ ਵੀਜੇ ’ਤੇ, ਮ੍ਰਿਤਕ ਸੰਦੀਪ ਸਿੰਘ ਦਾ ਜੱਦੀ ਸ਼ਹਿਰ ਰਾਏਕੋਟ ਵਿਖੇ ਪੁੱਜਣ 'ਤੇ ਕੀਤਾ ਗਿਆ ਅੰਤਿਮ ਸਸਕਾਰ
Afghan Sikh: 32 ਸਾਲਾਂ ਦਾ ਇੰਤਜ਼ਾਰ ਖ਼ਤਮ: ਨਾਗਰਿਕਤਾ ਸੋਧ ਕਾਨੂੰਨ ਦੇ ਤਹਿਤ 20 ਅਫਗਾਨੀ ਸਿੱਖਾਂ ਨੂੰ ਮਿਲੀ ਭਾਰਤੀ ਨਾਗਰਿਕਤਾ
Afghan Sikh: 1992 ’ਚ ਪਹਿਲੀ ਅਫਗਾਨ ਪੱਬੇਪੱਖੀ ਸਰਕਾਰ ਦੇ ਪਤਨ ਤੋਂ ਬਾਅਦ ਭਾਰਤ ’ਚ ਦਾਖਲ ਹੋਏ ਸਨ 400 ਅਫਗਾਨ ਸਿੱਖ
Delhi News: ਸੁਪਰੀਮ ਕੋਰਟ ਤੋਂ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਮਾਨਹਾਨੀ ਮਾਮਲੇ 'ਚ ਰਾਹਤ, ਕੇਸ ਬੰਦ
Delhi News: ਰਾਮਦੇਵ ਨੇ ਸੁਪਰੀਮ ਕੋਰਟ ਵਿੱਚ ਮੁਆਫੀਨਾਮਾ ਪੇਸ਼ ਕੀਤਾ ਸੀ ਅਤੇ ਭਵਿੱਖ ਵਿੱਚ ਗੁੰਮਰਾਹਕੁੰਨ ਇਸ਼ਤਿਹਾਰ ਨਾ ਦੇਣ ਦਾ ਵਾਅਦਾ ਕੀਤਾ ਸੀ।
Punjab News: ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਰਜਾਹ ਤੋਂ ਆਏ ਯਾਤਰੀ ਕੋਲੋਂ 4.21 ਲੱਖ ਰੁਪਏ ਦੀਆਂ ਸਿਗਰਟਾਂ ਕੀਤੀਆਂ ਬਰਾਮਦ
Punjab News: ਕਸਟਮ ਵਿਭਾਗ ਨੇ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ
Punjab News: NCB ਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਨੂੰ ਕਾਬੂ ਕਰ ਡਿਬਰੂਗੜ੍ਹ ਜੇਲ੍ਹ ’ਚ ਭੇਜਿਆ
Punjab News: PIT-NDPS ਤਹਿਤ ਕਾਰਵਾਈ ਦਾ ਪਹਿਲਾ ਮਾਮਲਾ