ਖ਼ਬਰਾਂ
ਪੰਜਾਬ ਪੁਲਿਸ ਦੀ ਲਾਪਰਵਾਹੀ 'ਤੇ ਹਾਈ ਕੋਰਟ ਸਖ਼ਤ, 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ
75,000 ਰੁਪਏ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਫ਼ਤ ਰਾਹਤ ਫੰਡ ਵਿੱਚ ਜਮ੍ਹਾਂ
ਨਾਭਾ ਵਿੱਚ ਕਿਸਾਨ ਅਤੇ ਪੁਲਿਸ ਹੋਈ ਆਹਮੋ-ਸਾਹਮਣੇ
ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੀ ਰੋਸ ਪ੍ਰਦਰਸ਼ਨ
Afghan teen news : ਅਫਗਾਨ ਮੁੰਡੇ ਨੇ ਕੀਤਾ ‘ਚਮਤਕਾਰ', ਜਹਾਜ਼ ਦੇ ਲੈਂਡਿੰਗ ਗੀਅਰ 'ਚ ਲੁਕ ਕੇ ਦਿੱਲੀ ਪਹੁੰਚਿਆ
ਮੁੰਡੇ ਨੂੰ ਐਤਵਾਰ ਨੂੰ ਹੀ ਉਸੇ ਉਡਾਣ ਰਾਹੀਂ ਅਫਗਾਨਿਸਤਾਨ ਵਾਪਸ ਭੇਜਿਆ ਗਿਆ
TarnTaran News : ਪੱਟੀ ਦੇ ਪਿੰਡ ਕੈਰੋ ਦੇ ਰੇਲਵੇ ਫਾਟਕ ਨੇੜੇ ਨੌਜਵਾਨ ਨੂੰ ਮਾਰੀ ਗੋਲੀ
ਪਿੰਡ ਕਰਮੁਵਾਲਾ ਦਾ ਰਹਿਣਾ ਵਾਲਾ ਸੀ ਮ੍ਰਿਤਕ ਸਮਰਬੀਰ ਸਿੰਘ
ਨਰਾਤਿਆਂ ਦੇ ਪਹਿਲੇ ਦਿਨ ਹੀ ਸੋਨੇ ਦੀ ਕੀਮਤ ਨੇ ਛੂਹਿਆ ਨਵਾਂ ਰਿਕਾਰਡ
ਹੁਣ 1 ਲੱਖ 16 ਹਜ਼ਾਰ 200 ਰੁਪਏ ਦਾ ਤੋਲਾ ਹੋਇਆ ਸੋਨਾ
ਅਮਰੀਕਾ ਨੂੰ ਘਟਦਾ ਜਾ ਰਿਹੈ ਭਾਰਤ ਦਾ ਸਮਾਰਟਫੋਨ ਨਿਰਯਾਤ : GTRI
ਮਈ 'ਚ 2.29 ਅਰਬ ਡਾਲਰ ਤੋਂ ਘਟ ਕੇ ਅਗੱਸਤ 'ਚ 964.8 ਕਰੋੜ ਡਾਲਰ ਰਹਿ ਗਿਆ
ਮਾਣਹਾਨੀ ਨੂੰ ਅਪਰਾਧ ਦੀ ਸ਼੍ਰੇਣੀ 'ਚੋਂ ਕੱਢਣ ਦਾ ਸਮਾਂ ਆ ਗਿਆ ਹੈ : ਸੁਪਰੀਮ ਕੋਰਟ
ਨਿਊਜ਼ ਪੋਰਟਲ ‘ਦਿ ਵਾਇਰ' ਨੂੰ ਜਾਰੀ ਕੀਤੇ ਗਏ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਇਹ ਟਿੱਪਣੀਆਂ ਕੀਤੀਆਂ
ਨਾਮੁਮਕਿਨ ਨੂੰ ਮੁਮਕਿਨ ਬਣਾਉਂਦੇ ਹਨ ਮੋਦੀ: ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ
ਪਹਿਲੇ ਜਨਤਕ ਸਮਾਗਮ ਨੂੰ ਕੀਤਾ ਸੰਬੋਧਨ
ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ
219 ਰਾਹਤ ਕੈਂਪ ਖੋਲ੍ਹੇ ਗਏ ਸਨ ਪਰ ਇਸ ਵੇਲੇ 13 ਕੈਂਪ ਸਿਰਫ਼ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੀ ਜਾਰੀ ਹਨ
ਜਬਰਨ ਵਸੂਲੀ ਦੇ ਮਾਮਲੇ 'ਚ ਵਿਧਾਇਕ ਰਮਨ ਅਰੋੜਾ ਨੂੰ ਮਿਲੀ ਜ਼ਮਾਨਤ
ਅਦਾਲਤ ਨੇ 25 ਹਜ਼ਾਰ ਰੁਪਏ ਬਾਂਡ ਭਰਨ ਦੇ ਦਿੱਤੇ ਹੁਕਮ