ਖ਼ਬਰਾਂ
Punjab News : ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ 'ਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਗਗਨ ਮਾਨ
ਕਿਰਤ ਮੰਤਰੀ ਵਲੋਂ ਸੂਬੇ ਦੀ ਇੰਡਸਟਰੀ ਲਈ ਲੋੜੀਂਦੇ ਸਕਲਿੰਡ ਕਾਮਿਆਂ ਦੀ ਜ਼ਰੂਰਤ ਸਬੰਧੀ ਡੇਟਾ ਤਿਆਰ ਕਰਨ ਦੇ ਹੁਕਮ
Punjab News : 264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ ਟੀ.ਓ. ਵੱਲੋਂ ਵੱਕਾਰੀ ਗਰੀਨ ਊਰਜਾ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ
Punjab News : ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ
ਅੱਜ ਦੇ ਸਮਾਗਮ ਦੌਰਾਨ ਇਸ ਸਕੀਮ ਨੂੰ ਆਧਾਰ ਕਾਰਡ ਅਧਾਰਿਤ ਡੀ.ਬੀ.ਟੀ. ਤਹਿਤ ਚਲਾਉਣ ਦੀ ਸ਼ੁਰੂਆਤ ਕਰਦਿਆਂ ਸਕੀਮ ਦੇ ਨਵੇਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੀ ਸੌਂਪੇ ਗਏ
Bahadurgarh : ਆਮ ਪਰਿਵਾਰਾਂ ਦੇ ਧੀਆਂ-ਪੁੱਤ ਓਲੰਪਿਕ ਜਿੱਤ ਸਕਦੇ ਹਨ ਤਾਂ ਚੋਣ ਕਿਹੜੀ ਵੱਡੀ ਗੱਲ ਹੈ : ਭਗਵੰਤ ਮਾਨ
ਹੁਣ ਹਰਿਆਣਾ ਦੇ ਲੋਕਾਂ ਕੋਲ ਆਮ ਆਦਮੀ ਪਾਰਟੀ ਦਾ ਮਜ਼ਬੂਤ ਵਿਕਲਪ ਹੈ: ਭਗਵੰਤ ਮਾਨ
MP Raghav Chadha : ਮੋਦੀ ਸਰਕਾਰ ਦੇਸ਼ ਦੇ ਲੋਕਾਂ ਤੋਂ ਵਸੂਲ ਰਹੀ ਹੈ ਭਾਜਪਾ ਨਾਲ ਦਿਲ ਲਗਾਉਣ ਦਾ ਟੈਕਸ : ਰਾਘਵ ਚੱਢਾ
ਅਸੀਂ ਕੇਂਦਰੀ ਵਿੱਤ ਮੰਤਰੀ ਤੋਂ ਪਹਿਲਾਂ ਵਾਂਗ 100 ਫ਼ੀਸਦੀ ਇੰਡੈਕਸੇਸ਼ਨ ਲਾਗੂ ਕਰਨ ਦੀ ਮੰਗ ਕੀਤੀ ਸੀ ਪਰ ਇਸ 'ਚ ਮਾਮੂਲੀ ਸੋਧਾਂ ਹੀ ਕੀਤੀਆਂ ਜਾ ਰਹੀਆਂ ਹਨ - ਰਾਘਵ ਚੱਢਾ
'ਆਪ' MP ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਤੱਕ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਨਾਲ ਗੱਲ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ (ਅਟਾਰੀ ਵਾਹਗਾ ਬਾਰਡਰ) ਤੋਂ ਸ਼ੁਰੂ ਹੋਕੇ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੱਕ ਸੁਰੱਖਿਅਤ ਸੜਕੀ ਰਸਤਾ ਬਣਾਉਣਾ ਚਾਹੀਦਾ ਹੈ - ਰਾਘਵ ਚੱਢਾ
Bangladesh : ਜਦੋਂ ਤਕ ਸਰਕਾਰ ਨੀਤੀਆਂ ’ਚ ਤਬਦੀਲੀ ਨਹੀਂ ਕਰਦੀ, ਖਰੀਦਦਾਰ ਭਾਰਤ ’ਚ ਆਰਡਰ ਦੇਣ ਤੋਂ ਝਿਜਕਦੇ ਰਹਿਣਗੇ : AEPC
AEPC ਨੇ ਇਹ ਵੀ ਕਿਹਾ ਕਿ ਖਰੀਦਦਾਰ ਬੰਗਲਾਦੇਸ਼ ਵਿਚ ਅਸ਼ਾਂਤੀ ਤੋਂ ਬਹੁਤ ਚਿੰਤਤ ਹਨ
Bangladesh : ਊਧਵ ਠਾਕਰੇ ਨੇ ਕੇਂਦਰ ਸਰਕਾਰ 'ਤੇ ਬੋਲਿਆ ਹਮਲਾ ,ਕਿਹਾ- ਲੋਕਾਂ ਦੇ ਸਬਰ ਦਾ ਇਮਤਿਹਾਨ ਨਾ ਲਓ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੰਗਲਾਦੇਸ਼ ਵਿਚ ਹਿੰਸਾ ਅਤੇ ਅੱਤਿਆਚਾਰ ਦੇ ਸ਼ਿਕਾਰ ਹੋਏ ਹਿੰਦੂਆਂ ਦੀ ਰੱਖਿਆ ਕਰਨ ਲਈ ਵੀ ਕਿਹਾ
Bangladesh crisis : ਬੰਗਲਾਦੇਸ਼ ’ਚ ਤਖਤਾਪਲਟ ਦਾ ਅਸਰ ਭਾਰਤੀ ਕਾਰੋਬਾਰਾਂ ’ਤੇ ਵੀ ਪੈਣ ਲੱਗਾ
ਭਾਗਲਪੁਰ ’ਓ 5 ਕਰੋੜ ਰੁਪਏ ਦਾ ਸਾਮਾਨ ਫਸਿਆ, 20 ਤੋਂ ਵੱਧ ਲੋਕ ਲਾਪਤਾ
Mukesh Ambani Salary : ਮੁਕੇਸ਼ ਅੰਬਾਨੀ ਨੇ ਲਗਾਤਾਰ ਚੌਥੇ ਸਾਲ ਨਹੀਂ ਲਈ ਕੋਈ ਤਨਖ਼ਾਹ, ਬੱਚਿਆਂ ਨੂੰ ਮਿਲਿਆ ਸਿਟਿੰਗ ਫੀਸ ਅਤੇ ਕਮਿਸ਼ਨ
ਕੋਵਿਡ-19 ਮਹਾਂਮਾਰੀ ਕਾਰਨ ਅਪਣੀ ਤਨਖਾਹ ਛੱਡਣ ਦਾ ਫੈਸਲਾ ਕੀਤਾ ਸੀ