ਖ਼ਬਰਾਂ
Punjab News: ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਪੈਟਰੋਲ ਪਾ ਕੇ ਜ਼ਿੰਦਾ ਸਾੜਿਆ ਨੌਜਵਾਨ
Punjab News: ਜ਼ਖ਼ਮੀ ਗੁਰਵਿੰਦਰ ਸਿੰਘ ਦੀ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਡੇਅਰੀ ਤੋਂ ਦੁੱਧ ਲੈਣ ਗਿਆ ਸੀ
Kapurthala News :12ਵੀਂ ਕਲਾਸ ਦੀ ਵਿਦਿਆਰਥਣ ਦੀ ਨਸ਼ੀਲੀ ਦਵਾਈ ਖਾਣ ਨਾਲ ਹੋਈ ਮੌਤ
Kapurthala News :
Bangladesh Violence: ਬੰਗਲਾਦੇਸ਼ ਵਿੱਚ ਹਿੰਦੂਆਂ 'ਤੇ ਹਮਲਾ: ਪ੍ਰਦਰਸ਼ਨਕਾਰੀਆਂ ਨੇ ਮੰਦਰਾਂ ਅਤੇ ਘਰਾਂ ਨੂੰ ਸਾੜਿਆ, ਔਰਤਾਂ ਦਾ ਜਿਨਸੀ ਸੋਸ਼ਣ
Attack on Hindus in Bangladesh: ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ਨੂੰ ਸਾੜਨ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆ ਰਹੇ ਹਨ
Ludhiana News: ਡਰਾਈਵਰ ਦੀ ਲਾਪਰਵਾਹੀ ਨਾਲ ਦਰੱਖਤ ਨਾਲ ਟਕਰਾਈ ਸਕੂਲ ਵੈਨ, ਇਕ ਬੱਚੇ ਦੀ ਮੌਤ, 3 ਗੰਭੀਰ ਜ਼ਖ਼ਮੀ
Ludhiana News: ਦੱਸਿਆ ਜਾ ਰਿਹਾ ਹੈ ਕਿ ਵੈਨ ਦਾ ਡਰਾਈਵਰ ਕਾਫੀ ਦੂਰੀ ਤੋਂ ਤੇਜ਼ ਰਫਤਾਰ ਨਾਲ ਜਾ ਰਿਹਾ ਸੀ।
Punjab News: ਅਮਰੂਦ ਬਾਗ ਘੁਟਾਲਾ ਮਾਮਲਾ: ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਕੀਤਾ ਸਰੰਡਰ
Punjab News: ਐਕੁਆਇਰ ਕੀਤੀਆਂ ਜ਼ਮੀਨਾਂ ਵਿੱਚ ਅਮਰੂਦ ਦੇ ਬਾਗ ਦਿਖਾ ਕੇ ਸਰਕਾਰ ਤੋਂ ਕਰੋੜਾਂ ਰੁਪਏ ਦਾ ਲਿਆ ਗਿਆ ਸੀ ਮੁਆਵਜ਼ਾ
Bangladesh Violence: ਕ੍ਰਿਕਟ ਦੇ ਸਾਬਕਾ ਕਪਤਾਨ ਮਸ਼ਰਫੇ ਮੁਰਤਜ਼ਾ ਦੇ ਘਰ ਨੂੰ ਪ੍ਰਦਰਸ਼ਨਕਾਰੀਆਂ ਨੇ ਲਗਾਈ ਅੱਗ, ਸਭ ਕੁੱਝ ਕੀਤਾ ਤਬਾਹ
Bangladesh Violence: ਜ਼ਿਲ੍ਹਾ ਅਵਾਮੀ ਲੀਗ ਦੇ ਦਫ਼ਤਰ ਅਤੇ ਪਾਰਟੀ ਪ੍ਰਧਾਨ ਸੁਭਾਸ਼ ਚੰਦਰ ਬੋਸ ਦੀ ਰਿਹਾਇਸ਼ ਨੂੰ ਵੀ ਭੀੜ ਨੇ ਸਾੜ ਦਿੱਤਾ।
Punjab Weather News: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ: 2 ਦਿਨ ਮੌਸਮ ਰਹੇਗਾ ਖ਼ਰਾਬ
Punjab Weather News: ਅਗਸਤ ਵਿੱਚ 14 ਫੀਸਦੀ ਘੱਟ ਬੱਦਲ
Lok Sabha News: ਵੱਖ-ਵੱਖ ਮੰਤਰਾਲਿਆਂ ਤੇ ਵਿਭਆਗਾਂ ਦੀਆਂ ਗ੍ਰਾਂਟਾਂ ਦੀਆਂ ਮੰਗਾਂ ਨੂੰ ਲੋਕ ਸਭਾ ਦੀ ਪ੍ਰਵਾਨਗੀ
Lok Sabha News: ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਤੋਂ ਲਗਭਗ 140 ਲੱਖ ਕਰੋੜ ਰੁਪਏ ਦੇ ਖਰਚੇ ਦੀਆਂ ਮੰਗਾਂ ਨੂੰ ਮਨਜ਼ੂਰੀ ਦੇ ਦਿੱਤੀ
Nirmala Sitharaman News: ਪਰਲ ਗਰੁਪ ਦੀ 50,000 ਦੀ ਜਾਇਦਾਦ ਕੁਰਕ ਪਰ ਕੋਈ ਪੀੜਤ ਨਿਵੇਸ਼ਕ ਵਾਪਸ ਲੈਣ ਹੀ ਨਹੀਂ ਆ ਰਿਹਾ: ਨਿਰਮਲਾ ਸੀਤਾਰਮਨ
Nirmala Sitharaman News: ਉਨ੍ਹਾਂ ਕਿਹਾ,‘‘ਅਸੀਂ ਤਾਂ ਲੋਕਾਂ ਨੂੰ ਪੈਸੇ ਦੇਣ ਲਈ ਤਿਆਰ ਹਾਂ ਪਰ ਕੋਈ ਵੀ ਪੈਸਾ ਲੈਣ ਹੀ ਨਹੀਂ ਆ ਰਿਹਾ।
Panthak News: ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਿਰੁਧ ਸਾਬਕਾ IG ਖੱਟੜਾ ਦੀ ਬਿਆਨਬਾਜ਼ੀ ਗੁਮਰਾਹਕੁਨ ਤੇ ਤੱਥਹੀਣ: ਸ਼੍ਰੋਮਣੀ ਕਮੇਟੀ ਸਕੱਤਰ
Panthak News: ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁਧ ਸਿਰਜੇ ਜਾ ਰਹੇ ਗ਼ਲਤ ਬਿਰਤਾਂਤ ਤੋਂ ਸੁਚੇਤ ਰਹਿਣ।