ਖ਼ਬਰਾਂ
Punjab News : AAP ਵੱਲੋਂ ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦਾ ਐਲਾਨ
ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ 'ਚ ਹੋਣੀ ਹੈ ਜ਼ਿਮਨੀ ਚੋਣ
Karnataka : ਹੁਣ ਸੋਸ਼ਲ ਮੀਡੀਆ 'ਤੇ ਡਾਕਟਰ ਦਾ ਅਪਮਾਨ ਕਰਨ 'ਤੇ 3 ਮਹੀਨੇ ਤੱਕ ਦੀ ਜੇਲ੍ਹ ਜਾਂ 10 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ !
ਕਰਨਾਟਕ ਸਰਕਾਰ ਨੇ ਵਿਧਾਨ ਸਭਾ ਵਿੱਚ ਪੇਸ਼ ਕੀਤਾ ਬਿੱਲ
Abohar News : ਅਬੋਹਰ ’ਚ ਕਰੰਟ ਲੱਗਣ ਨਾਲ ਔਰਤ ਦੀ ਮੌਤ
Abohar News : ਪੱਖਾ ਲਗਾਉਂਦੇ ਸਮੇਂ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਵਾਪਰਿਆ ਹਾਦਸਾ
Shri Muktsar Sahib : ਪੁਲਿਸ ਨੇ 300 ਕਿੱਲੋਗ੍ਰਾਮ ਪੋਸਤ ਸਮੇਤ ਵਿਅਕਤੀ ਨੂੰ ਕੀਤਾ ਕਾਬੂ
Shri Muktsar Sahib : ਤਿੰਨ ਹੋਰ ਸਾਥੀਆਂ ਨੂੰ ਕੀਤਾ ਨਾਮਜ਼ਦ
Punjab News: ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਧਾਲੀਵਾਲ
Punjab News: ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵੱਲੋਂ ਨੋਰਕਾ ਪ੍ਰੋਜੈਕਟ ਦੀ ਪੜਚੋਲ ਲਈ ਕੇਰਲਾ ਦਾ ਦੌਰਾ
Punjab News : ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ 26 ਜੁਲਾਈ ਨੂੰ : ਗੁਰਮੀਤ ਖੁੱਡੀਆਂ
ਖੇਤੀਬਾੜੀ ਮੰਤਰੀ ਵੱਲੋਂ ਲਾਭਪਾਤਰੀ ਕਿਸਾਨਾਂ ਨੂੰ ਬਕਾਇਆ ਸਬਸਿਡੀ ਲੈਣ ਵਾਸਤੇ ਮਸ਼ੀਨਾਂ ਦੀ ਪੜਤਾਲ ਲਈ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਦੀ ਅਪੀਲ
Gurdaspur News : ਭਾਰਤ-ਪਾਕਿ ਸਰਹੱਦ ਨੇੜਿਓਂ ਇੱਕ ਖੇਤ 'ਚੋਂ ਮਿਲਿਆ ਡਰੋਨ ,ਪੁਲਿਸ ਨੇ ਕੀਤਾ ਜ਼ਬਤ
ਕਾਲੇ ਰੰਗ ਦਾ ਡਰੋਨ ਖੇਤ ਵਿੱਚ ਜਮ੍ਹਾਂ ਪਾਣੀ ਵਿੱਚ ਪਿਆ ਮਿਲਿਆ
Chandigarh News: ਅਪਾਹਜਾਂ ਲਈ ਅਦਾਲਤਾਂ ਵਿੱਚ ਢੁਕਵੇਂ ਪ੍ਰਬੰਧਾਂ ਨਾ ਹੋਣ ਕਾਰਨ ਹਰਿਆਣਾ, ਪੰਜਾਬ, ਚੰਡੀਗੜ੍ਹ ਨੂੰ ਨੋਟਿਸ ਜਾਰੀ
Chandigarh News: 30 ਅਗਸਤ ਤੱਕ ਜਵਾਬ ਦੇਣ ਦੇ ਹੁਕਮ ਦਿੱਤੇ ਹਨ।
High Court : ਪੰਜਾਬ ’ਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਹਾਈਕੋਰਟ ’ਚ ਸੁਣਵਾਈ, ਪੜ੍ਹੋ ਕਦੋਂ ਹੋਣਗੀਆਂ ਚੋਣਾਂ
High Court : ਪੰਜਾਬ ਸਰਕਾਰ ਨੇ ਚੋਣਾਂ ਕਰਵਾਉਣ ਲਈ ਚਾਰ ਹਫ਼ਤਿਆਂ ਦਾ ਮੰਗਿਆ ਸਮਾਂ
Punab News : ਪੰਜਾਬ 'ਚ ਨਸ਼ਾਖੋਰੀ 'ਤੇ ਕਾਬੂ ਨਾ ਪਾਉਣ ‘ਤੇ ਰਾਜਾ ਵੜਿੰਗ ਨੇ ਕੇਂਦਰ ਨੂੰ ਲਿਆ ਆੜੇ ਹੱਥੀ
ਰਵਨੀਤ ਬਿੱਟੂ ਨੇ ਪੰਜਾਬ 'ਚ ਐਨਸੀਬੀ ਕੇਂਦਰ ਖੋਲ੍ਹਣ ਦੀ ਗੱਲ ਕੀਤੀ ਪਰ ਪੰਜਾਬ ਨੂੰ ਇਸ ਲਈ ਕੋਈ ਬਜਟ ਨਹੀਂ ਦਿੱਤਾ ਗਿਆ : ਵੜਿੰਗ