ਖ਼ਬਰਾਂ
Chandigarh News: ਹਾਈਕੋਰਟ ਨੇ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ਾ ਮੁਕਤ ਕਰਨ ਦੀ ਸਹੂਲਤ ਲਈ SOP ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
Chandigarh News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਿਆਂ ਦੀ ਤਸਕਰੀ ਨੂੰ ਘਟਾਉਣ ਲਈ ਐਸਓਪੀ ਸਥਾਪਤ ਕਰਨ ਅਤੇ ਲਾਗੂ ਕਰਨ ਲਈ ਕਿਹਾ
Italy News: ਮ੍ਰਿਤਕ ਸਤਨਾਮ ਸਿੰਘ ਨੂੰ ਇੰਨਸਾਫ ਦਿਵਾਉਣ ਲਈ ਇਟਲੀ ਦੇ ਸ਼ਹਿਰ ਬੈਰਗਮੋ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ
Italy News: ਭਾਰਤੀ ਭਾਈਚਾਰੇ ਤੋਂ ਇਲਾਵਾ ਬੰਗਲਾਦੇਸ਼ ਅਤੇ ਇਟਾਲੀਅਨ ਲੋਕਾਂ ਦੁਆਰਾ ਸਮੂਲੀਅਤ ਕਰਦਿਆਂ ਮਰਹੂਮ ਸਤਨਾਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ
Abohar News : 2 ਕਾਰਾਂ ਦੀ ਜ਼ਬਰਦਸਤ ਟੱਕਰ 'ਚ 2 ਆਰਮੀ ਜਵਾਨਾਂ ਸਮੇਤ 5 ਲੋਕ ਜ਼ਖਮੀ, ਮਹਿਲਾ ਨੂੰ ਕੀਤਾ ਰੈਫਰ
ਅਬੋਹਰ ਦੇ ਮਲੋਟ ਬਾਈਪਾਸ ਰੋਡ 'ਤੇ 2 ਕਾਰਾਂ ਦੀ ਹੋਈ ਆਹਮੋ-ਸਾਹਮਣੇ ਟੱਕਰ
PM Modi News: PM ਮੋਦੀ ਦਾ ਵਿਰੋਧੀ ਧਿਰ 'ਤੇ ਹਮਲਾ, ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਗੈਰ-ਜਮਹੂਰੀ ਕੋਸ਼ਿਸ਼...
PM Modi News: । ਉਨ੍ਹਾਂ ਨੇ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਮਤਭੇਦ ਨੂੰ ਪਾਸੇ ਰੱਖ ਕੇ ਉਸਾਰੂ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ
Utter Pardesh News: ਡਾਕਟਰਾਂ ਨੇ ਮਾਂ ਦੀ ਛੋਹ ਨਾਲ ਕੀਤਾ ਬੱਚੇ ਦਾ ਇਲਾਜ, 90 ਫੀਸਦੀ ਬੱਚੇ ਹੋਏ ਤੰਦਰੁਸਤ
Utter Pardesh News: 3 ਸਾਲਾਂ 'ਚ 2600 ਬੱਚਿਆਂ ਦੀ ਬਚਾਈ ਜਾਨ
Hoshiarpur News : ਬੱਸ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ , ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ
ਅੱਜ ਸਵੇਰੇ ਬਾਈਕ 'ਤੇ ਘਰੋਂ ਕੰਮ ਲਈ ਨਿਕਲਿਆ ਸੀ ਮਨਜੋਤ
Lakhimpur Kheri violence: ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ
ਸੁਪਰੀਮ ਕੋਰਟ ਨੇ 22 ਜੁਲਾਈ ਨੂੰ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 2021 ਦੀ ਲਖੀਮਪੁਰ ਖੇੜੀ ਹਿੰਸਾ ਨਾਲ ਸਬੰਧਤ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਹੈ
Supreme Court: ਸੁਪਰੀਮ ਕੋਰਟ ਤੋਂ ਯੋਗੀ ਸਰਕਾਰ ਨੂੰ ਵੱਡਾ ਝਟਕਾ, ਕਾਂਵੜ ਰੂਟ 'ਤੇ ਨੇਮ ਪਲੇਟ ਲਗਾਉਣ ਦੇ ਫੈਸਲੇ 'ਤੇ ਲਗਾਈ ਰੋਕ
Supreme Court: ਉਤਰਾਖੰਡ, ਮੱਧ ਪ੍ਰਦੇਸ਼ ਤੇ ਯੂ.ਪੀ ਸਰਕਾਰ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ
Punjab News: ਤੀਹਰੇ ਕਤਲ ਮਾਮਲੇ ’ਚ ਅਦਾਲਤ ਨੇ ਕਾਤਲ ਨੂੰ ਸੁਣਾਈ 70 ਸਾਲ ਦੀ ਸਜ਼ਾ
Punjab News: 3 ਜੂਨ 2020 ਦੀ ਰਾਤ ਨੂੰ ਮੁਲਜ਼ਮ ਨੇ ਵਾਰਦਾਤ ਨੂੰ ਦਿੱਤਾ ਸੀ ਅੰਜਾਮ
Amritpal Singh News: ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, ਰੱਦ ਹੋ ਸਕਦੀ ਹੈ MP ਮੈਂਬਰਸ਼ਿਪ!
Amritpal Singh News: ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪਟੀਸ਼ਨ ਕੀਤੀ ਦਾਇਰ