ਖ਼ਬਰਾਂ
Punjab Weather Update: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ
Punjab Weather Update: ਬੀਤੇ ਦਿਨ ਅੰਮ੍ਰਿਤਸਰ ਵਿੱਚ ਪਏ ਮੀਂਹ ਨਾਲ ਤਾਪਮਾਨ ਵਿਚ ਆਈ ਗਿਰਾਵਟ
India ਅਤਿਵਾਦ ਵਿਰੁੱਧ ਆਪਣੀ ਜ਼ੀਰੋ ਟਾਲਰੈਂਸ ਨੀਤੀ 'ਤੇ ਦ੍ਰਿੜ, ਅਤਿਵਾਦੀ ਹਮਲਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਜੈਸ਼ੰਕਰ
ਅਸੀਂ ਅਤਿਵਾਦ ਦਾ ਮੂੰਹ ਤੋੜ ਜਵਾਬ ਦੇ ਰਹੇ ਹਾਂ
Indonesia News: ਇੰਡੋਨੇਸ਼ੀਆ ਦੇ ਬਾਲੀ ਟਾਪੂ ਨੇੜੇ ਜਹਾਜ਼ ਡੁੱਬਿਆ, 65 ਲੋਕ ਸਨ ਸਵਾਰ
Indonesia News: ਦੋ ਦੀ ਮੌਤ, 43 ਲਾਪਤਾ, ਬਚਾਅ ਕਾਰਜ ਜਾਰੀ
Kbaddi Player Brijesh Dies: ਸੋਨ ਤਗਮਾ ਜੇਤੂ ਕਬੱਡੀ ਖਿਡਾਰੀ ਦੀ ਰੇਬੀਜ਼ ਨਾਲ ਮੌਤ, ਤਿੰਨ ਮਹੀਨੇ ਪਹਿਲਾਂ ਇੱਕ ਕਤੂਰੇ ਨੇ ਸੀ ਵੱਢਿਆ
Kbaddi Player Brijesh Dies: ਨਹੀਂ ਕਰਵਾਇਆ ਸੀ ਟੀਕਾਕਰਨ
PM Modi ਨੂੰ ਘਾਨਾ ਦੇ ਸਰਵਉੱਚ ਸਨਮਾਨ ਨਾਲ ਕੀਤਾ ਗਿਆ ਸਨਮਾਨਿਤ, ਦੋਵਾਂ ਦੇਸ਼ਾਂ ਵਿਚਕਾਰ 4 ਸਮਝੌਤਿਆਂ 'ਤੇ ਦਸਤਖ਼ਤ ਹੋਏ
ਮੋਦੀ ਨੇ ਕਿਹਾ- ਭਾਰਤ-ਘਾਨਾ ਅਤਿਵਾਦ ਵਿਰੁੱਧ ਮਿਲ ਕੇ ਕੰਮ ਕਰਨਗੇ
Haryana News: 10 IPS/HPS ਅਫਸਰਾਂ ਦਾ ਤਬਾਦਲਾ
ਹਰਿਆਣਾ ਸਰਕਾਰ ਨੇ ਵੱਡਾ ਫੇਰਬਦਲ ਕੀਤਾ
ਬੈਂਗਲੁਰੂ ਸਿਟੀ ਯੂਨੀਵਰਸਿਟੀ ਦਾ ਨਾਂ ਬਦਲ ਕੇ ਡਾ. ਮਨਮੋਹਨ ਸਿੰਘ ਦੇ ਨਾਂ 'ਤੇ ਰਖਿਆ ਜਾਵੇਗਾ
ਮੰਤਰੀ ਮੰਡਲ ਨੇ ਯੂਨੀਵਰਸਿਟੀ ਦਾ ਨਾਂ ਡਾ. ਮਨਮੋਹਨ ਸਿੰਘ ਬੈਂਗਲੁਰੂ ਸਿਟੀ ਯੂਨੀਵਰਸਿਟੀ ਰੱਖਣ ਦਾ ਫ਼ੈਸਲਾ ਕੀਤਾ।
ਸਰਕਾਰ ਨੇ ਕੈਬ ਕੰਪਨੀਆਂ ਨੂੰ ਮੂਲ ਕਿਰਾਏ ਦਾ 2 ਗੁਣਾ ਤਕ ਵਸੂਲਣ ਦੀ ਦਿਤੀ ਇਜਾਜ਼ਤ
ਭੀੜ-ਭੜੱਕੇ ਵਾਲੇ ਸਮੇਂ ਉਬੇਰ, ਓਲਾ ਅਤੇ ਰੈਪਿਡੋ ਵਰਗੀਆਂ ਕੰਪਨੀਆਂ ਵਸੂਲ ਸਕਣਦੀਆਂ ਦੁੱਗਣਾ ਕਿਰਾਇਆ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਿਆਰੀ ਸਿੱਖਿਆ ਲਈ ਕੀਤੀਆਂ ਪਹਿਲਕਦਮੀਆਂ ਦੇ ਆ ਰਹੇ ਹਨ ਸਾਕਾਰਤਮਕ ਨਤੀਜੇ: ਹਰਜੋਤ ਸਿੰਘ ਬੈਂਸ
ਪਤਨੀ ਅਤੇ ਬੱਚਿਆਂ ਦਾ ਪਾਲਣ-ਪੋਸ਼ਣ ਕਰਨਾ ਪਤੀ ਦੀ ਕਾਨੂੰਨੀ ਜ਼ਿੰਮੇਵਾਰੀ : ਹਾਈ ਕੋਰਟ
ਕਰਜ਼ੇ ਦੀ EMI ਅਤੇ ਹੋਰ ਖਰਚਿਆਂ ਦੇ ਬੋਝ ਦੀ ਦਲੀਲ ਨੂੰ ਵੀ ਕੀਤਾ ਰੱਦ